ਪੜਚੋਲ ਕਰੋ

Gold Record Price: 2 ਮਹੀਨਿਆਂ 'ਚ 11 ਹਜ਼ਾਰ ਰੁਪਏ ਮਹਿੰਗਾ ਹੋਇਆ ਸੋਨਾ, ਜਾਣੋ ਇਸ ਵਾਧੇ ਦਾ ਕਾਰਨ ?

Gold Price Hike: ਪਿਛਲੇ ਦੋ ਮਹੀਨਿਆਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ। ਆਓ ਜਾਣਦੇ ਹਾਂ ਭਵਿੱਖ ਵਿੱਚ ਸੋਨਾ ਸਸਤਾ ਹੋਵੇਗਾ ਜਾਂ ਨਹੀਂ।

Gold Price Hike: ਭਾਰਤ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਸੋਨੇ ਦੀਆਂ ਕੀਮਤਾਂ ਇੰਨੀਆਂ ਵਧ ਗਈਆਂ ਹਨ ਕਿ ਸਿਰਫ ਦੋ ਮਹੀਨਿਆਂ 'ਚ ਸੋਨੇ ਦੀ ਕੀਮਤ 11 ਹਜ਼ਾਰ ਰੁਪਏ ਵਧ ਗਈ ਹੈ। ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਕੀਮਤਾਂ 'ਚ ਵੀ ਤੇਜ਼ੀ ਜਾਰੀ ਹੈ। ਚਾਂਦੀ ਵੀ ਦੋ ਮਹੀਨਿਆਂ ਵਿੱਚ 13 ਹਜ਼ਾਰ ਰੁਪਏ ਪ੍ਰਤੀ ਕਿਲੋ ਮਹਿੰਗਾ ਹੋ ਗਈ ਹੈ।

ਵਿਆਹਾਂ ਦੇ ਸੀਜ਼ਨ 'ਚ ਸੋਨਾ ਖ਼ਰੀਦਣ 'ਚ ਦਿੱਕਤ

ਭਾਰਤ 'ਚ ਇਸ ਸਮੇਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਭਾਰਤ 'ਚ ਪੁਰਾਣੇ ਸਮੇਂ ਤੋਂ ਹੀ ਲੋਕ ਵਿਆਹਾਂ ਦੌਰਾਨ ਇਕ-ਦੂਜੇ ਨੂੰ ਸੋਨਾ-ਚਾਂਦੀ ਗਿਫਟ ਕਰਦੇ ਆ ਰਹੇ ਹਨ ਪਰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧੇ ਤੋਂ ਬਾਅਦ ਆਮ ਲੋਕਾਂ ਲਈ ਸੋਨਾ ਖਰੀਦਣਾ ਮੁਸ਼ਕਿਲ ਹੋ ਗਿਆ ਹੈ। ਗਾਹਕ ਸੋਨਾ ਖ਼ਰੀਦਣ ਤੋਂ ਬਚ ਰਹੇ ਹਨ। ਭਾਰਤ ਵਿੱਚ ਅਕਸ਼ੈ ਤ੍ਰਿਤੀਆ ਦਾ ਤਿਉਹਾਰ 10 ਮਈ ਨੂੰ ਮਨਾਇਆ ਜਾਵੇਗਾ। ਇਸ ਦਿਨ ਸੋਨਾ ਖਰੀਦਣ ਦਾ ਖ਼ਾਸ ਮਹੱਤਵ ਹੈ ਪਰ ਇਸ ਵਾਰ ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧੇ ਕਾਰਨ ਅਕਸ਼ੈ ਤ੍ਰਿਤੀਆ ਦੇ ਮੌਕੇ 'ਤੇ ਸੋਨੇ ਦੀ ਖ਼ਰੀਦ 'ਤੇ ਅਸਰ ਪੈ ਸਕਦਾ ਹੈ।

2 ਮਹੀਨਿਆਂ 'ਚ ਸੋਨਾ 11,000 ਰੁਪਏ ਮਹਿੰਗਾ ਹੋ ਗਿਆ

ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਅਧਿਕਾਰਤ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਅਨੁਸਾਰ 23 ਫਰਵਰੀ ਨੂੰ 24 ਕੈਰੇਟ ਸੋਨੇ ਦੀ ਕੀਮਤ 62,000 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਹੁਣ ਵਧ ਕੇ 73,300 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਅਜਿਹੇ 'ਚ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ 'ਚ ਸੋਨੇ ਦੀ ਕੀਮਤ 'ਚ 11,000 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।

ਚਾਂਦੀ ਦੀਆਂ ਕੀਮਤਾਂ 'ਚ ਵੀ ਕਾਫੀ ਵਾਧਾ

ਪਿਛਲੇ ਦੋ ਮਹੀਨਿਆਂ 'ਚ ਸਿਰਫ ਸੋਨਾ ਹੀ ਨਹੀਂ, ਚਾਂਦੀ ਦੀਆਂ ਕੀਮਤਾਂ 'ਚ ਵੀ ਜ਼ਬਰਦਸਤ ਵਾਧਾ ਦਰਜ ਕੀਤਾ ਗਿਆ ਹੈ। ਦੋ ਮਹੀਨਿਆਂ ਤੋਂ ਵੀ ਘੱਟ ਸਮੇਂ 'ਚ ਚਾਂਦੀ 16,847 ਰੁਪਏ ਮਹਿੰਗਾ ਹੋ ਗਈ ਹੈ। ਆਈਬੀਜੇਏ ਦੀ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ 23 ਫਰਵਰੀ ਨੂੰ ਚਾਂਦੀ ਦੀ ਕੀਮਤ 69,653 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜੋ 16 ਅਪ੍ਰੈਲ ਨੂੰ ਵਧ ਕੇ 86,500 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਕੀ ਭਵਿੱਖ 'ਚ ਸੋਨਾ ਹੋਰ ਮਹਿੰਗਾ ਹੋ ਜਾਵੇਗਾ?

ਮਾਹਿਰਾਂ ਮੁਤਾਬਕ ਘਰੇਲੂ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧੇ ਲਈ ਕੌਮਾਂਤਰੀ ਕਾਰਨ ਜ਼ਿੰਮੇਵਾਰ ਹਨ। ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੇ ਤਣਾਅ ਕਾਰਨ ਪੂਰੀ ਦੁਨੀਆ 'ਚ ਅਨਿਸ਼ਚਿਤਤਾ ਦਾ ਮਾਹੌਲ ਹੈ। ਅਜਿਹੇ 'ਚ ਦੁਨੀਆ ਭਰ ਦੇ ਨਿਵੇਸ਼ਕ ਅਤੇ ਕੇਂਦਰੀ ਬੈਂਕ ਸੋਨੇ 'ਚ ਭਾਰੀ ਨਿਵੇਸ਼ ਕਰ ਰਹੇ ਹਨ। ਅਜਿਹੇ 'ਚ ਸੋਨੇ ਦੀ ਮੰਗ ਵਧਣ ਦਾ ਅਸਰ ਇਸ ਦੀਆਂ ਕੀਮਤਾਂ 'ਤੇ ਦਿਖਾਈ ਦੇ ਰਿਹਾ ਹੈ। ਮਾਹਿਰਾਂ ਮੁਤਾਬਕ ਆਉਣ ਵਾਲੇ ਕੁਝ ਮਹੀਨਿਆਂ 'ਚ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੀ ਉਮੀਦ ਘੱਟ ਹੈ। ਅਜਿਹੇ 'ਚ ਸਸਤੇ ਸੋਨੇ ਦੀ ਉਮੀਦ ਰੱਖਣ ਵਾਲੇ ਲੋਕਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ।

ਟਾਪ ਹੈਡਲਾਈਨ

Petrol Diesel Price : ਭਾਰਤ 'ਚ ਦੁਨੀਆ ਨਾਲੋਂ 41 ਰੁਪਏ ਸਸਤਾ ਪੈਟਰੋਲ ! ਅਮਰੀਕਾ-ਚੀਨ ਵੀ ਪਿੱਛੇ, ਜਾਣੋ ਵਜ੍ਹਾ 
Petrol Diesel Price : ਭਾਰਤ 'ਚ ਦੁਨੀਆ ਨਾਲੋਂ 41 ਰੁਪਏ ਸਸਤਾ ਪੈਟਰੋਲ ! ਅਮਰੀਕਾ-ਚੀਨ ਵੀ ਪਿੱਛੇ, ਜਾਣੋ ਵਜ੍ਹਾ 
ਤਿਉਹਾਰਾਂ ਤੋਂ ਪਹਿਲਾਂ ਖੁਸ਼ਖ਼ਬਰੀ! ਧਨਤੇਰਸ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਜਾਣੋ
ਤਿਉਹਾਰਾਂ ਤੋਂ ਪਹਿਲਾਂ ਖੁਸ਼ਖ਼ਬਰੀ! ਧਨਤੇਰਸ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਜਾਣੋ
ਪੰਜਾਬ ਦੇ ਮੁਲਾਜ਼ਮਾਂ ਦੇ ਪੈਂਡਿੰਗ DA ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ
ਪੰਜਾਬ ਦੇ ਮੁਲਾਜ਼ਮਾਂ ਦੇ ਪੈਂਡਿੰਗ DA ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Embed widget