ਪੜਚੋਲ ਕਰੋ

ਕੰਮ ਦੀ ਗੱਲ: ਜੇ ਤੁਹਾਡੇ ਕੋਲ ਹੈ ਸੋਨਾ ਤਾਂ ਅਜੇ ਰੱਖੋ ਹੋਲਡ, ਜਲਦ ਆਵੇਗੀ ਚਮਕ 

56 ਹਜ਼ਾਰ ਦੀ ਉਚਾਈ ਤੋਂ ਬਾਅਦ ਹੁਣ ਲਗਭਗ 48,000 ਰੁਪਏ ਦੇ ਨਜ਼ਦੀਕ। ਪਿਛਲੇ ਕੁਝ ਸਾਲਾਂ ਵਿੱਚ ਸੋਨਾ ਜਿੰਨੀ ਉਚਾਈ 'ਤੇ ਗਿਆ ਹੁਣ ਇਹ ਉੰਨੀ ਹੀ ਤੇਜ਼ੀ ਨਾਲ ਹੇਠਾਂ ਆ ਰਿਹਾ ਹੈ।

56 ਹਜ਼ਾਰ ਦੀ ਉਚਾਈ ਤੋਂ ਬਾਅਦ ਹੁਣ ਲਗਭਗ 48,000 ਰੁਪਏ ਦੇ ਨਜ਼ਦੀਕ। ਪਿਛਲੇ ਕੁਝ ਸਾਲਾਂ ਵਿੱਚ ਸੋਨਾ ਜਿੰਨੀ ਉਚਾਈ 'ਤੇ ਗਿਆ ਹੁਣ ਇਹ ਉੰਨੀ ਹੀ ਤੇਜ਼ੀ ਨਾਲ ਹੇਠਾਂ ਆ ਰਿਹਾ ਹੈ। ਅਜਿਹੀ ਸਥਿਤੀ ਵਿੱਚ ਸੋਨੇ ਦੇ ਖਰੀਦਦਾਰਾਂ ਨੂੰ ਲਗਦਾ ਹੈ ਕਿ ਇਸ ਦੀਆਂ ਕੀਮਤਾਂ ਹੋਰ ਘਟਣਗੀਆਂ। ਹਾਲਾਂਕਿ ਕੋਰੋਨਾ ਵੈਕਸੀਨ ਆ ਗਈ ਹੈ, ਫਿਰ ਵੀ ਆਰਥਿਕਤਾ ਸੰਕਟ ਖਤਮ ਹੋਣ ਵਿੱਚ ਬਹੁਤ ਸਮਾਂ ਲਵੇਗਾ। ਸੋਨੇ ਦੀ ਇਹ ਗਿਰਾਵਟ ਅਸਥਾਈ ਹੈ। ਸੋਨਾ ਹੋਰ ਚੜ੍ਹੇਗਾ। ਇਸ ਲਈ ਵੇਚਣ ਤੋਂ ਝਿਜਕ ਰਹੇ ਹਨ।  ਸਵਾਲ ਇਹ ਹੈ ਕਿ ਨਿਵੇਸ਼ਕ ਨੂੰ ਕੀ ਕਰਨਾ ਚਾਹੀਦਾ ਹੈ। ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਸੋਨੇ 'ਚ ਅਗਲੇ ਕੁਝ ਦਿਨਾਂ ਲਈ ਕਮਜ਼ੋਰੀ ਵੇਖਣ ਨੂੰ ਮਿਲ ਸਕਦੀ ਹੈ, ਪਰ ਕੁਲ ਮਿਲਾ ਕੇ ਅਰਥ ਵਿਵਸਥਾ ਕੋਈ ਗਤੀ ਨਹੀਂ ਦਿਖ ਰਹੀ ਹੈ ਅਤੇ ਇਸ ਦੀਆਂ ਸੰਭਾਵਨਾਵਾਂ ਅਜੇ ਵੀ ਕਮਜ਼ੋਰ ਹਨ। ਅਮਰੀਕੀ ਡਾਲਰ ਅਜੇ ਵੀ ਕਮਜ਼ੋਰ ਹੈ। ਇਸ ਲਈ ਜਲਦੀ ਹੀ ਸੋਨੇ ਵਿੱਚ ਰਿਕਵਰੀ ਵੇਖੀ ਜਾ ਸਕਦੀ ਹੈ। ਦਿਲਜੀਤ ਦੇ ਹੱਕ 'ਚ ਖੜੇ ਪੰਜਾਬੀ ਕਲਾਕਾਰ, ਕੰਗਨਾ ਨੂੰ ਸੁਣਾਈਆਂ ਖਰੀਆਂ-ਖਰੀਆਂ ਹਾਲਾਂਕਿ, ਇਸ ਸਮੇਂ ਜਦੋਂ ਸੋਨੇ ਦੀਆਂ ਕੀਮਤਾਂ ਹੇਠਾਂ ਆ ਰਹੀਆਂ ਹਨ, ਖਰੀਦਾਰੀ ਦੇ ਵਧੀਆ ਮੌਕੇ ਵੀ ਹਨ। ਉਨ੍ਹਾਂ ਲਈ ਜਿਨ੍ਹਾਂ ਨੇ ਉੱਚ ਪੱਧਰਾਂ ਵਿੱਚ ਸੋਨਾ ਖਰੀਦਿਆ ਸੀ, ਉਨ੍ਹਾਂ ਲਈ ਇਹ ਚੰਗਾ ਰਹੇਗਾ ਕਿ ਅਜੇ ਇਸ ਨੂੰ ਹੋਲਡ ਰੱਖੋ। ਉਹ ਸਹੀ ਮੌਕੇ ਦੀ ਉਡੀਕ ਕਰਨ। ਅਜੇ ਤੱਕ ਸੋਨੇ 'ਚ ਟਰੇਂਡ ਨੈਗੇਟਿਵ ਨਹੀਂ ਹੋਇਆ ਹੈ। ਦਰਅਸਲ, ਸੋਨੇ ਨੇ ਹਮੇਸ਼ਾ ਚੰਗਾ ਰਿਟਰਨ ਕੀਤਾ ਹੈ। ਪਿਛਲੇ ਇਕ ਸਾਲ 'ਚ ਕਿਸੇ ਵੀ ਅਸੈੱਟ ਕਲਾਸ 'ਚ ਅਜਿਹੀ ਰਿਟਰਨ ਨਹੀਂ ਮਿਲੀ ਹੈ। ਸੋਨੇ ਦਾ ਗਲੋਬਲ ਆਊਟਲੁੱਕ ਵੀ ਪੌਜ਼ੇਟਿਵ ਹੈ। ਕੁਝ ਵਿਸ਼ਲੇਸ਼ਕ ਮੰਨਦੇ ਹਨ ਕਿ ਇਹ 54 ਹਜ਼ਾਰ ਰੁਪਏ ਦੇ ਅੰਕੜੇ ਨੂੰ ਛੂਹ ਸਕਦਾ ਹੈ। ਦਰਅਸਲ, ਸ਼ੇਅਰ ਬਾਜ਼ਾਰ 'ਚ ਉਛਾਲ ਆਉਣ ਕਾਰਨ ਨਿਵੇਸ਼ਕਾਂ ਦਾ ਰੁਝਾਨ ਇਸ ਵੱਲ ਵਧਿਆ ਹੈ। ਇਹੀ ਕਾਰਨ ਹੈ ਕਿ ਸੋਨੇ ਵਿੱਚ ਨਿਵੇਸ਼ ਘੱਟ ਹੋਇਆ ਹੈ। ਪਰ ਇਹ ਅਸਥਾਈ ਰੁਝਾਨ ਹੈ। ਹਾਲਾਂਕਿ ਕੋਰੋਨਾ ਵੈਕਸੀਨ ਤਿਆਰ ਹੈ, ਆਮ ਲੋਕਾਂ ਤੱਕ ਪਹੁੰਚਣ ਵਿੱਚ ਬਹੁਤ ਸਮਾਂ ਹੈ ਅਤੇ ਇਸ ਦਾ ਜਲਦੀ ਆਰਥਿਕਤਾ 'ਤੇ ਕੋਈ ਅਸਰ ਨਹੀਂ ਪਵੇਗਾ। ਇਸ ਲਈ ਤੁਹਾਡੇ ਕੋਲ ਸੋਨਾ ਹੈ, ਤਾਂ ਇਸ ਨੂੰ ਅਜੇ ਹੋਲਡ ਰੱਖੋ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਦਿਵਾਲੀ ਤੋਂ 18 ਦਿਨ ਪਹਿਲਾਂ ਮਹਿੰਗਾ ਹੋਇਆ LPG ਗੈਸ ਸਿਲੰਡਰ? ਜਾਣੋ ਆਪਣੇ ਸ਼ਹਿਰ 'ਚ ਰੇਟ
ਦਿਵਾਲੀ ਤੋਂ 18 ਦਿਨ ਪਹਿਲਾਂ ਮਹਿੰਗਾ ਹੋਇਆ LPG ਗੈਸ ਸਿਲੰਡਰ? ਜਾਣੋ ਆਪਣੇ ਸ਼ਹਿਰ 'ਚ ਰੇਟ
Diwali Free Gas Cylinder: ਦੀਵਾਲੀ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਔਰਤਾਂ ਨੂੰ ਮੁਫ਼ਤ ਗੈਸ ਸਿਲੰਡਰ ਮਿਲਣਗੇ! ਸਿੱਧਾ ਖਾਤਿਆਂ ਵਿੱਚ ਜਮ੍ਹਾਂ ਹੋਏਗੀ ਪੂਰੀ ਸਬਸਿਡੀ; ਇਸ ਸੂਬੇ 'ਚ...
ਦੀਵਾਲੀ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਔਰਤਾਂ ਨੂੰ ਮੁਫ਼ਤ ਗੈਸ ਸਿਲੰਡਰ ਮਿਲਣਗੇ! ਸਿੱਧਾ ਖਾਤਿਆਂ ਵਿੱਚ ਜਮ੍ਹਾਂ ਹੋਏਗੀ ਪੂਰੀ ਸਬਸਿਡੀ; ਇਸ ਸੂਬੇ 'ਚ...
ਧਨਤੇਰਸ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਜਾਣੋ ਦਿਵਾਲੀ ਤੱਕ ਕਿੰਨੀ ਡਿਗੇਗੀ ਕੀਮਤ?
ਧਨਤੇਰਸ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਜਾਣੋ ਦਿਵਾਲੀ ਤੱਕ ਕਿੰਨੀ ਡਿਗੇਗੀ ਕੀਮਤ?
ਅੱਜ ਇਨ੍ਹਾਂ 6 ਸੂਬਿਆਂ ਨਹੀਂ ਖੁੱਲ੍ਹਣਗੇ ਬੈਂਕ, ਦੇਖੋ 21 ਅਕਤੂਬਰ ਨੂੰ ਛੁੱਟੀਆਂ ਦੀ ਪੂਰੀ ਲਿਸਟ
ਅੱਜ ਇਨ੍ਹਾਂ 6 ਸੂਬਿਆਂ ਨਹੀਂ ਖੁੱਲ੍ਹਣਗੇ ਬੈਂਕ, ਦੇਖੋ 21 ਅਕਤੂਬਰ ਨੂੰ ਛੁੱਟੀਆਂ ਦੀ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
Embed widget