ਪੜਚੋਲ ਕਰੋ

Gold Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹਲਕੀ ਗਿਰਾਵਟ, ਜਾਣੋ ਅੱਜ ਦੀ ਕੀਮਤ

Gold Rate Today 19 August 2020: ਸਰਾਫਾ ਬਾਜ਼ਾਰ ਵਿੱਚ ਬੁੱਧਵਾਰ ਨੂੰ ਸਪਾਟ ਸੋਨੇ ਦੀ ਕੀਮਤ 53,752 ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਉਧਰ ਫਿਊਚਰ ਸੋਨੇ ਦੀ ਕੀਮਤ 53,087 ਰੁਪਏ ਪ੍ਰਤੀ ਦਸ ਗ੍ਰਾਮ ਸੀ।

ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਹੁਣ ਪ੍ਰੋਫਿਟ ਬੁਕਿੰਗ ਕਰਕੇ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਕਮੀ ਆ ਰਹੀ ਹੈ। ਬੁੱਧਵਾਰ ਨੂੰ ਐਮਸੀਐਕਸ 'ਚ ਸੋਨੇ ਦੀ ਕੀਮਤ 0.46 ਫੀਸਦ ਯਾਨੀ 246 ਰੁਪਏ ਘੱਟ ਕੇ 53,322 ਰੁਪਏ ਪ੍ਰਤੀ ਗ੍ਰਾਮ ਤਕ ਪਹੁੰਚ ਗਈ, ਜਦੋਂਕਿ ਚਾਂਦੀ '1.05 ਪ੍ਰਤੀਸ਼ਤ ਯਾਨੀ 730 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚਾਂਦੀ ਹੁਣ 68,775 ਰੁਪਏ ਪ੍ਰਤੀ ਕਿਲੋ 'ਤੇ ਪਹੁੰਚ ਗਈ ਹੈ। ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀ ਤੇਜ਼ੀ: ਬੁੱਧਵਾਰ ਨੂੰ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ 'ਚ ਸਪਾਟ ਸੋਨੇ ਦੀ ਕੀਮਤ 53,752 ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਉਧਰ, ਫਿਊਚਰ ਗੋਲਡ ਦੀ ਕੀਮਤ 53087 ਰੁਪਏ ਪ੍ਰਤੀ ਦਸ ਗ੍ਰਾਮ ਸੀ। ਦੱਸ ਦਈਏ ਕਿ ਮੰਗਲਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਦਸ ਗ੍ਰਾਮ ਸੋਨੇ ਦੀ ਕੀਮਤ 1,182 ਰੁਪਏ ਚੜ੍ਹ ਕੇ 54,856 ਰੁਪਏ ਪਹੁੰਚ ਗਈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਚਾਂਦੀ ਦੀ ਕੀਮਤ 'ਚ ਵੀ ਤੇਜ਼ੀ ਦਰਜ ਕੀਤੀ ਗਈ। ਐਚਡੀਐਫਸੀ ਸਿਕਊਰਟੀਜ਼ ਮੁਤਾਬਕ, ਦਿੱਲੀ ਦੀ ਸਰਾਫਾ ਬਾਜ਼ਾਰ ਵਿੱਚ ਚਾਂਦੀ ਦੀਆਂ ਕੀਮਤਾਂ 1587 ਰੁਪਏ ਦੀ ਤੇਜ਼ੀ ਨਾਲ 72,547 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਕੋਰੋਨਾਵਾਇਰਸ ਦੀ ਦਿੱਲੀ ਮੈਟਰੋ 'ਤੇ ਮਾਰ, 300 ਕਰੋੜ ਦਾ ਘਾਟਾ, ਮੁਲਾਜ਼ਮਾਂ ਦੇ ਭੱਤੇ 50 ਫੀਸਦੀ ਘਟਾਏ 13 ਕਿਸਾਨ ਜਥੇਬੰਦੀਆਂ ਵੱਲੋਂ ਵੰਗਾਰ ਰੈਲੀਆਂ ਦਾ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
PF ਖਾਤਾਧਾਰਕਾਂ ਲਈ ਖੁਸ਼ਖਬਰੀ! ਹੁਣ 8 ਕਰੋੜ ਖਾਤਿਆਂ 'ਚ ਜੁੜੇਗਾ 8.25% ਵਿਆਜ, ਘਰ ਬੈਠਿਆਂ ਇਦਾਂ ਚੈੱਕ ਕਰੋ ਬੈਲੇਂਸ
PF ਖਾਤਾਧਾਰਕਾਂ ਲਈ ਖੁਸ਼ਖਬਰੀ! ਹੁਣ 8 ਕਰੋੜ ਖਾਤਿਆਂ 'ਚ ਜੁੜੇਗਾ 8.25% ਵਿਆਜ, ਘਰ ਬੈਠਿਆਂ ਇਦਾਂ ਚੈੱਕ ਕਰੋ ਬੈਲੇਂਸ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget