ਪੜਚੋਲ ਕਰੋ

Gold Price Today: ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਚਮਕ, ਜਾਣੋ ਆਪਣੇ ਸ਼ਹਿਰ `ਚ ਸੋਨੇ ਦੇ ਰੇਟ

Gold Price Today 28 June: ਸੋਨੇ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਚਾਂਦੀ ਵੀ ਮਹਿੰਗੀ ਹੋ ਗਈ ਹੈ। ਅੱਜ ਦੇ ਕਾਰੋਬਾਰ ਤੋਂ ਬਾਅਦ ਸੋਨੇ ਦੀ ਕੀਮਤ 50800 ਰੁਪਏ ਪ੍ਰਤੀ ਕਿਲੋ ਦੇ ਕਰੀਬ ਬੰਦ ਹੋਈ ਹੈ।

Gold Silver Price Today 28 June: ਸੋਨੇ ਦੀਆਂ ਕੀਮਤਾਂ 'ਚ ਅੱਜ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਬੁੱਧਵਾਰ ਦੇ ਕਾਰੋਬਾਰ ਤੋਂ ਬਾਅਦ ਚਾਂਦੀ ਵੀ ਮਹਿੰਗੀ ਹੋ ਗਈ ਹੈ। ਅੱਜ ਦੇ ਕਾਰੋਬਾਰ ਤੋਂ ਬਾਅਦ ਸੋਨੇ ਦੀ ਕੀਮਤ 50800 ਰੁਪਏ ਪ੍ਰਤੀ ਕਿਲੋ ਦੇ ਕਰੀਬ ਬੰਦ ਹੋਈ ਹੈ। HDFC ਸਕਿਓਰਿਟੀਜ਼ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਅੰਤਰਰਾਸ਼ਟਰੀ ਬਾਜ਼ਾਰ 'ਚ ਆਈ ਤੇਜ਼ੀ ਦਾ ਅਸਰ ਘਰੇਲੂ ਬਾਜ਼ਾਰ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ।

ਦਿੱਲੀ ਸਰਾਫਾ ਬਾਜ਼ਾਰ 'ਚ ਮਹਿੰਗਾ ਹੋ ਗਿਆ ਹੈ ਸੋਨਾ
ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 302 ਰੁਪਏ ਵਧ ਕੇ 50,882 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 50,520 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਚਾਂਦੀ ਵੀ ਹੋਈ ਮਹਿੰਗੀ
ਇਸ ਤੋਂ ਇਲਾਵਾ ਜੇਕਰ ਚਾਂਦੀ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਬੁੱਧਵਾਰ ਨੂੰ ਚਾਂਦੀ 781 ਰੁਪਏ ਦੇ ਵਾਧੇ ਨਾਲ 60,231 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ ਦੀ ਕੀਮਤ 59,450 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।

ਅੰਤਰਰਾਸ਼ਟਰੀ ਬਾਜ਼ਾਰ 'ਚ ਕਿਵੇਂ ਰਿਹਾ ਸੋਨਾ-ਚਾਂਦੀ?
ਜੇਕਰ ਅੰਤਰਰਾਸ਼ਟਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਅੱਜ ਸੋਨਾ 1839 ਡਾਲਰ ਪ੍ਰਤੀ ਔਂਸ 'ਤੇ ਰਿਹਾ, ਜਦਕਿ ਚਾਂਦੀ 21.45 ਡਾਲਰ ਪ੍ਰਤੀ ਔਂਸ 'ਤੇ ਲਗਭਗ ਸਥਿਰ ਰਹੀ।

ਜਾਣੋ ਕੀ ਹੈ ਮਾਹਿਰਾਂ ਦੀ ਰਾਏ?
HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਤਪਨ ਪਟੇਲ ਨੇ ਕਿਹਾ, "ਸੋਨੇ ਦੀ ਤੇਜ਼ੀ ਨੂੰ ਡਾਲਰ ਦੇ ਕਮਜ਼ੋਰ ਹੋਣ ਅਤੇ ਗਰੁੱਪ-7 ਦੇ ਦੇਸ਼ਾਂ ਦੁਆਰਾ ਰੂਸ ਤੋਂ ਤਾਜ਼ੇ ਸੋਨੇ ਦੀ ਦਰਾਮਦ 'ਤੇ ਪਾਬੰਦੀ ਲਗਾਉਣ ਦੀ ਸੰਭਾਵਨਾ ਨਾਲ ਸਮਰਥਨ ਮਿਲਿਆ ਹੈ।"

ਖਰੀਦਣ ਤੋਂ ਪਹਿਲਾਂ ਇਹ ਦੇਖ ਲਓ ਕਿ ਸੋਨਾ ਅਸਲੀ ਹੈ ਜਾਂ ਨਕਲੀ
ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਸਰਕਾਰੀ ਐਪ ਦੀ ਵਰਤੋਂ ਵੀ ਕਰ ਸਕਦੇ ਹੋ। 'ਬੀਆਈਐਸ ਕੇਅਰ ਐਪ'(BIS Care APP) ਰਾਹੀਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਇਸ ਤੋਂ ਇਲਾਵਾ ਤੁਸੀਂ ਇਸ ਐਪ ਰਾਹੀਂ ਸ਼ਿਕਾਇਤ ਵੀ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget