ਪੜਚੋਲ ਕਰੋ

Gold Price Today: ਸਸਤਾ ਹੋਇਆ ਸੋਨਾ, ਚਾਂਦੀ ਦੀ ਕੀਮਤ 'ਚ ਵੀ ਗਿਰਾਵਟ, ਜਾਣੋ ਰੇਟ 

ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਅੱਜ ਖੁਸ਼ਖਬਰੀ ਸਾਹਮਣੇ ਆਈ ਹੈ। ਕਮਜ਼ੋਰ ਆਲਮੀ ਸੰਕੇਤਾਂ ਦੇ ਵਿਚਕਾਰ ਅੱਜ ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ।

Gold Price Today: ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਅੱਜ ਖੁਸ਼ਖਬਰੀ ਸਾਹਮਣੇ ਆਈ ਹੈ। ਕਮਜ਼ੋਰ ਆਲਮੀ ਸੰਕੇਤਾਂ ਦੇ ਵਿਚਕਾਰ ਅੱਜ ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਮਲਟੀ ਕਮੋਡਿਟੀ ਐਕਸਚੇਂਜ 'ਤੇ ਅੱਜ ਸੋਨਾ 0.16 ਫੀਸਦੀ ਡਿੱਗ ਕੇ 47926 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਇਸ ਦੇ ਨਾਲ ਹੀ ਚਾਂਦੀ 0.3 ਫੀਸਦੀ ਡਿੱਗ ਕੇ 67865 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।

ਪਿਛਲੇ ਸੈਸ਼ਨ 'ਚ ਸੋਨਾ ਲਗਭਗ 400 ਰੁਪਏ ਜਾਂ 0.75 ਫੀਸਦੀ ਡਿੱਗਿਆ ਸੀ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੀ 0.5 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ ਸੀ। ਆਲਮੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਵੀ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ।

ਪਿਛਲੇ ਦੋ ਹਫਤਿਆਂ 'ਚ ਰਿਕਾਰਡ ਪੱਧਰ 'ਤੇ ਪਹੁੰਚਣ ਤੋਂ ਬਾਅਦ ਸੋਨਾ 0.2 ਫੀਸਦੀ ਘੱਟ ਗਿਆ ਹੈ। ਇਸ ਗਿਰਾਵਟ ਤੋਂ ਬਾਅਦ ਸੋਨੇ ਦੀ ਕੀਮਤ 1809.21 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।

ਹੋਰ ਕੀਮਤੀ ਧਾਤਾਂ 'ਚ ਚਾਂਦੀ 0.4 ਫੀਸਦੀ ਡਿੱਗ ਕੇ 25.37 ਡਾਲਰ ਪ੍ਰਤੀ ਔਂਸ 'ਤੇ ਆ ਗਈ। ਜਦੋਂ ਕਿ ਪਲੈਟੀਨਮ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਸੀ। ਪਲੈਟੀਨਮ 0.6 ਫੀਸਦੀ ਵਧ ਕੇ 1,054.72 ਡਾਲਰ 'ਤੇ ਪਹੁੰਚ ਗਿਆ। 

ਨਵੀਂ ਦਿੱਲੀ ਵਿੱਚ 22 ਕੈਰੇਟ ਸੋਨੇ ਦੀ ਕੀਮਤ 47,140 ਰੁਪਏ ਅਤੇ ਚਾਂਦੀ ਦੇ ਰੇਟ 67,900 ਰੁਪਏ ਤੱਕ ਪਹੁੰਚ ਗਏ। ਮੁੰਬਈ ਦੀ ਗੱਲ ਕਰੀਏ ਤਾਂ ਇੱਥੇ 22 ਕੈਰਟ ਸੋਨੇ ਦੀ ਕੀਮਤ 47,380 ਰੁਪਏ ਅਤੇ ਚਾਂਦੀ ਦੀ ਕੀਮਤ 67,900 ਰੁਪਏ ਪ੍ਰਤੀ ਕਿਲੋ ਹੈ।

ਚੇਨਈ 'ਚ 22 ਕੈਰੇਟ ਸੋਨੇ ਦੀ ਕੀਮਤ 45,470 ਰੁਪਏ ਅਤੇ ਚਾਂਦੀ 73,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ। ਕੋਲਕਾਤਾ ਵਿੱਚ 22 ਕੈਰੇਟ ਸੋਨੇ ਦੀ ਕੀਮਤ 47,550 ਰੁਪਏ ਅਤੇ ਚਾਂਦੀ ਦਾ ਰੇਟ 67,900 ਰੁਪਏ ਪ੍ਰਤੀ ਕਿਲੋ ਹੈ।

ਸਸਤਾ ਹੋਇਆ ਸੋਨਾ, ਚਾਂਦੀ ਦੀ ਕੀਮਤ 'ਚ ਵੀ ਗਿਰਾਵਟ

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gold Silver Rate Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਚਾਂਦੀ 11,000 ਅਤੇ ਸੋਨਾ ਹੋਇਆ ਇੰਨਾ ਸਸਤਾ; ਜਾਣੋ 10 ਗ੍ਰਾਮ ਦਾ ਕਿੰਨਾ ਰੇਟ?
ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਚਾਂਦੀ 11,000 ਅਤੇ ਸੋਨਾ ਹੋਇਆ ਇੰਨਾ ਸਸਤਾ; ਜਾਣੋ 10 ਗ੍ਰਾਮ ਦਾ ਕਿੰਨਾ ਰੇਟ?
LPG Crisis : ਘਰੇਲੂ ਅਤੇ ਕਮਸ਼ੀਅਲ ਸਿਲੰਡਰਾਂ ਦੀ ਕਿੰਨੀ ਕਮੀ ? ਸਰਕਾਰ ਨੇ ਦੱਸੀ LPG ਨਾਲ ਜੁੜੀ ਹਰ ਗੱਲ 
LPG Crisis : ਘਰੇਲੂ ਅਤੇ ਕਮਸ਼ੀਅਲ ਸਿਲੰਡਰਾਂ ਦੀ ਕਿੰਨੀ ਕਮੀ ? ਸਰਕਾਰ ਨੇ ਦੱਸੀ LPG ਨਾਲ ਜੁੜੀ ਹਰ ਗੱਲ 
ਸਿਰਫ ਦੋ ਦਿਨਾਂ 'ਚ 39800 ਰੁਪਏ ਮਹਿੰਗਾ ਹੋਇਆ ਸੋਨਾ, ਜਾਣੋ ਹੁਣ ਕਿੰਨੀ ਹਨ ਸੋਨੇ ਦੀਆਂ ਕੀਮਤਾਂ
ਸਿਰਫ ਦੋ ਦਿਨਾਂ 'ਚ 39800 ਰੁਪਏ ਮਹਿੰਗਾ ਹੋਇਆ ਸੋਨਾ, ਜਾਣੋ ਹੁਣ ਕਿੰਨੀ ਹਨ ਸੋਨੇ ਦੀਆਂ ਕੀਮਤਾਂ
ਸਰਕਾਰ ਨੇ ਪੈਟਰੋਲ-ਡੀਜ਼ਲ ਕੀਤਾ ਸਸਤਾ, ਘਟਾਈ ਐਕਸਾਈਜ਼ ਡਿਊਟੀ; ਜਾਣੋ ਨਵੀਆਂ ਕੀਮਤਾਂ
ਸਰਕਾਰ ਨੇ ਪੈਟਰੋਲ-ਡੀਜ਼ਲ ਕੀਤਾ ਸਸਤਾ, ਘਟਾਈ ਐਕਸਾਈਜ਼ ਡਿਊਟੀ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
ਈਰਾਨ ਨਾਲ ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, ਗੈਸੋਲੀਨ ਦੇ ਐਕਸਪੋਰਟ 'ਤੇ ਲਾਈ ਰੋਕ; ਵਧੀ ਹਲਚਲ
Blackout Today: ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਛਾਏਗਾ ਘੁੱਪ ਹਨੇਰਾ, ਮੁੜ ਹੋਵੇਗਾ 'ਬਲੈਕਆਊਟ'; 1 ਘੰਟਾ ਬੰਦ ਰਹਿਣਗੀਆਂ ਲਾਈਟਾਂ: ਅਲਰਟ ਜਾਰੀ...
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
ਦੇਸ਼ ‘ਚ ਵਿਆਹ ਤੋਂ ਪਹਿਲਾਂ ਮੁੰਡਿਆਂ ਦਾ ਡੋਪ ਟੈਸਟ ਅਤੇ ਮੈਡੀਕਲ ਟੈਸਟ ਹੋਵੇਗਾ ਜ਼ਰੂਰੀ! ਜਾਣੋ ਕਿਉਂ ਛਿੜੀ ਆਹ ਚਰਚਾ
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
Sports News: ਖੇਡ ਜਗਤ ਤੋਂ ਵੱਡੀ ਖਬਰ, ਸਟਾਰ ਦਿੱਗਜ ਖਿਡਾਰੀ ਗ੍ਰਿਫਤਾਰ: ਨਸ਼ੇ ਦੀ ਹਾਲਤ 'ਚ ਕੀਤਾ ਅਜਿਹਾ ਕਾਰਾ...
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ
ਅੱਜ 28 ਮਾਰਚ ਨੂੰ ਪੇਸ਼ ਹੋਵੇਗਾ SGPC ਬਜਟ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਅੱਜ 28 ਮਾਰਚ ਨੂੰ ਪੇਸ਼ ਹੋਵੇਗਾ SGPC ਬਜਟ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Embed widget