ਪੜਚੋਲ ਕਰੋ

Gold Price Today: ਸਸਤਾ ਹੋਇਆ ਸੋਨਾ-ਚਾਂਦੀ, ਖਰੀਦਣ ਤੋਂ ਪਹਿਲਾਂ ਜਾਣ ਲਵੋ ਅੱਜ ਦੇ ਤਾਜ਼ਾ ਭਾਅ

Gold and Silver Prices Today: ਜਦੋਂਕਿ 24 ਕੈਰੇਟ ਸੋਨਾ 58,770 ਰੁਪਏ ਪ੍ਰਤੀ 10 ਗ੍ਰਾਮ 'ਤੇ ਉਪਲਬਧ ਹੈ। ਜਦਕਿ ਚਾਂਦੀ ਦੀ ਕੀਮਤ 71,430 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।

Gold and Silver Prices Today: ਭਾਰਤੀ ਸਰਾਫਾ ਬਾਜ਼ਾਰ ਬੁੱਧਵਾਰ (13 ਸਤੰਬਰ) ਨੂੰ ਲਾਲ ਨਿਸ਼ਾਨ ਨਾਲ ਖੁੱਲ੍ਹਿਆ। ਸੋਨੇ ਦੀਆਂ ਕੀਮਤਾਂ 'ਚ 100 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚਾਂਦੀ ਦੀਆਂ ਕੀਮਤਾਂ 'ਚ 400 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਦਰਜ ਕੀਤੀ ਗਈ। ਇਸ ਤੋਂ ਬਾਅਦ ਭਾਰਤੀ ਸੋਨੇ (22 ਕੈਰੇਟ) ਦੀ ਕੀਮਤ 53,873 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਜਦੋਂਕਿ 24 ਕੈਰੇਟ ਸੋਨਾ 58,770 ਰੁਪਏ ਪ੍ਰਤੀ 10 ਗ੍ਰਾਮ 'ਤੇ ਉਪਲਬਧ ਹੈ। ਜਦਕਿ ਚਾਂਦੀ ਦੀ ਕੀਮਤ 71,430 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।


ਦੂਜੇ ਪਾਸੇ ਮਲਟੀ ਕਮੋਡਿਟੀ ਐਕਸਚੇਂਜ ਯਾਨੀ MCX 'ਤੇ ਸੋਨੇ ਦੀ ਕੀਮਤ 0.15 ਫੀਸਦੀ ਯਾਨੀ 87 ਰੁਪਏ ਦੀ ਗਿਰਾਵਟ ਨਾਲ 58,539 ਰੁਪਏ 'ਤੇ ਚੱਲ ਰਹੀ ਸੀ। ਉਥੇ ਹੀ ਚਾਂਦੀ ਦੀ ਕੀਮਤ 0.60 ਫੀਸਦੀ ਯਾਨੀ 434 ਰੁਪਏ ਡਿੱਗ ਕੇ 71,500 ਰੁਪਏ ਪ੍ਰਤੀ ਕਿਲੋ 'ਤੇ ਕਾਰੋਬਾਰ ਕਰ ਰਹੀ ਸੀ। ਵਿਦੇਸ਼ੀ ਬਾਜ਼ਾਰ (ਯੂਐਸ ਕਾਮੈਕਸ) 'ਚ ਸੋਨਾ 1,931.70 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਇੱਥੇ ਸੋਨੇ ਦੀ ਕੀਮਤ 3.40 ਡਾਲਰ ਪ੍ਰਤੀ ਔਂਸ ਡਿੱਗ ਗਈ। ਜਦਕਿ ਚਾਂਦੀ 0.20 ਡਾਲਰ ਪ੍ਰਤੀ ਔਂਸ ਡਿੱਗ ਕੇ 23.20 ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਸੀ।

ਦਿੱਲੀ 'ਚ ਗਿਰਾਵਟ ਤੋਂ ਬਾਅਦ ਅੱਜ (ਬੁੱਧਵਾਰ) 22 ਕੈਰੇਟ ਸੋਨੇ ਦੀ ਕੀਮਤ 53,680 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ। ਜਦੋਂਕਿ ਇੱਥੇ 24 ਕੈਰੇਟ ਸੋਨਾ 58,560 ਰੁਪਏ ਪ੍ਰਤੀ 10 ਗ੍ਰਾਮ ਵਿੱਚ ਉਪਲਬਧ ਹੈ। ਜਦਕਿ ਦਿੱਲੀ 'ਚ ਚਾਂਦੀ ਦੀ ਕੀਮਤ 71,190 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਉਥੇ ਹੀ ਮੁੰਬਈ ਸੋਨਾ (22 ਕੈਰੇਟ) 53,772 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਜਦੋਂਕਿ ਇੱਥੇ 24 ਕੈਰੇਟ ਸੋਨਾ 58,660 ਰੁਪਏ ਪ੍ਰਤੀ 10 ਗ੍ਰਾਮ ਵਿੱਚ ਉਪਲਬਧ ਹੈ। ਮੁੰਬਈ 'ਚ ਚਾਂਦੀ ਦੀ ਕੀਮਤ 71,310 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ।

ਕੋਲਕਾਤਾ 'ਚ 22 ਕੈਰੇਟ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 53,698 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਜਦਕਿ 24 ਕੈਰੇਟ ਸੋਨਾ ਇੱਥੇ 58,580 ਰੁਪਏ ਪ੍ਰਤੀ 10 ਗ੍ਰਾਮ 'ਤੇ ਉਪਲਬਧ ਹੈ। ਕੋਲਕਾਤਾ 'ਚ ਚਾਂਦੀ ਦੀ ਕੀਮਤ 71,220 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਦੂਜੇ ਪਾਸੇ ਚੇਨਈ 'ਚ ਸੋਨਾ (22 ਕੈਰੇਟ) 53,928 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ, ਜਦੋਂਕਿ ਇੱਥੇ 24 ਕੈਰੇਟ ਸੋਨੇ ਦੀ ਕੀਮਤ 58,830 ਰੁਪਏ ਪ੍ਰਤੀ ਦਸ ਗ੍ਰਾਮ ਹੈ। ਉਥੇ ਹੀ ਚੇਨਈ 'ਚ ਚਾਂਦੀ ਦੀ ਕੀਮਤ 71,520 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget