ਪੜਚੋਲ ਕਰੋ

Gold Price Today: ਸੋਨਾ ਹੋਇਆ ਸਸਤਾ, ਚਾਂਦੀ ਦੀ ਚਮਕ ਵੀ ਪਈ ਫਿੱਕੀ, ਜਾਣੋ ਕੀ ਹਨ ਕੀਮਤਾਂ

HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਵਸਤੂਆਂ) ਤਪਨ ਪਟੇਲ ਨੇ ਕਿਹਾ ਕਿ ਦਿੱਲੀ ਵਿੱਚ 24 ਕੈਰੇਟ ਸੋਨੇ ਦੀ ਸਪਾਟ ਕੀਮਤ ਵਿੱਚ 205 ਰੁਪਏ ਦੀ ਗਿਰਾਵਟ ਆਈ ਹੈ, ਜੋ ਕਮੋਡਿਟੀ ਐਕਸਚੇਂਜਾਂ 'ਤੇ ਮੌਜੂਦਾ ਸੋਨੇ ਦੀਆਂ ਕੀਮਤਾਂ ਨੂੰ ਦਰਸਾਉਂਦੀ ਹੈ।

 ਨਵੀਂ ਦਿੱਲੀ : ਮੰਗਲਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ। HDFC ਸਕਿਓਰਿਟੀਜ਼ ਦੇ ਮੁਤਾਬਕ, 7 ਜੂਨ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸੋਨੇ ਦੀ ਕੀਮਤ 205 ਰੁਪਏ ਡਿੱਗ ਕੇ 50,733 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਇਹ 50,938 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਮੰਗਲਵਾਰ ਨੂੰ ਚਾਂਦੀ ਵੀ 964 ਰੁਪਏ ਦੀ ਗਿਰਾਵਟ ਨਾਲ 61,555 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਪਿਛਲੇ ਸੈਸ਼ਨ 'ਚ ਚਾਂਦੀ 62,519 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।

HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਵਸਤੂਆਂ) ਤਪਨ ਪਟੇਲ ਨੇ ਕਿਹਾ ਕਿ ਦਿੱਲੀ ਵਿੱਚ 24 ਕੈਰੇਟ ਸੋਨੇ ਦੀ ਸਪਾਟ ਕੀਮਤ ਵਿੱਚ 205 ਰੁਪਏ ਦੀ ਗਿਰਾਵਟ ਆਈ ਹੈ, ਜੋ ਕਮੋਡਿਟੀ ਐਕਸਚੇਂਜਾਂ 'ਤੇ ਮੌਜੂਦਾ ਸੋਨੇ ਦੀਆਂ ਕੀਮਤਾਂ ਨੂੰ ਦਰਸਾਉਂਦੀ ਹੈ। ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ ਤੇਜ਼ੀ ਦੇਖਣ ਨੂੰ ਮਿਲੀ ਅਤੇ ਇਹ 1844 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਦੂਜੇ ਪਾਸੇ ਚਾਂਦੀ ਦੀ ਕੀਮਤ 22.01 ਡਾਲਰ ਪ੍ਰਤੀ ਔਂਸ 'ਤੇ ਰਹੀ। ਪਟੇਲ ਨੇ ਕਿਹਾ ਕਿ ਡਾਲਰ ਦੀ ਮਜ਼ਬੂਤੀ ਅਤੇ ਅਮਰੀਕੀ ਬਾਂਡ ਯੀਲਡ ਵਧਣ ਕਾਰਨ ਸੋਨੇ ਦੀਆਂ ਕੀਮਤਾਂ 'ਚ ਨਰਮੀ ਆਈ ਹੈ।

ਸੋਨੇ ਦੇ ਵਾਇਦਾ ਭਾਅ 'ਚ ਤੇਜ਼ੀ ਰਹੀ

ਮਜ਼ਬੂਤ ​​ਸਪਾਟ ਮੰਗ ਕਾਰਨ ਸੋਮਵਾਰ ਨੂੰ ਸੋਨੇ ਦੇ ਫਿਊਚਰਜ਼ 'ਚ ਤੇਜ਼ੀ ਦੇਖਣ ਨੂੰ ਮਿਲੀ। ਸੋਮਵਾਰ ਨੂੰ ਵਾਇਦਾ ਕਾਰੋਬਾਰ 'ਚ ਸੋਨਾ 51 ਰੁਪਏ ਦੇ ਵਾਧੇ ਨਾਲ 51,021 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਸੋਮਵਾਰ ਨੂੰ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਮਵਾਰ ਨੂੰ ਅਗਸਤ 'ਚ ਡਿਲੀਵਰੀ ਲਈ ਸੋਨਾ 51 ਰੁਪਏ ਜਾਂ 0.1 ਫੀਸਦੀ ਦੇ ਵਾਧੇ ਨਾਲ 51,021 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ, ਜਿਸ 'ਚ 14,371 ਲਾਟ ਲਈ ਕਾਰੋਬਾਰ ਹੋਇਆ।

ਟਾਪ ਹੈਡਲਾਈਨ

LPG Price Today: ਗਾਹਕਾਂ ਨੂੰ ਵੱਡੀ ਰਾਹਤ, ਸਸਤੇ 'ਚ ਹੀ ਮਿਲੇਗਾ ਗੈਸ ਸਿਲੰਡਰ, ਜਾਣੋ ਕਿੰਨੇ ਘਟੇ ਰੇਟ; ਵੇਖੋ ਨਵੀਆਂ ਕੀਮਤਾਂ...
ਗਾਹਕਾਂ ਨੂੰ ਵੱਡੀ ਰਾਹਤ, ਸਸਤੇ 'ਚ ਹੀ ਮਿਲੇਗਾ ਗੈਸ ਸਿਲੰਡਰ, ਜਾਣੋ ਕਿੰਨੇ ਘਟੇ ਰੇਟ; ਵੇਖੋ ਨਵੀਆਂ ਕੀਮਤਾਂ...
Petrol-Diesel Price: ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਅੱਜ ਕਿੰਨੇ ਡਿੱਗੇ ਰੇਟ? Petrol 94.77 ਅਤੇ Diesel 87.67 ਸਸਤਾ ਜਾਂ ਮਹਿੰਗਾ...
ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਅੱਜ ਕਿੰਨੇ ਡਿੱਗੇ ਰੇਟ? Petrol 94.77 ਅਤੇ Diesel 87.67 ਸਸਤਾ ਜਾਂ ਮਹਿੰਗਾ...
Petrol-Diesel Price: ਪੈਟਰੋਲ 101.54 ਅਤੇ ਡੀਜ਼ਲ 89.54 ਰੁਪਏ, ਕੀ ਸਸਤਾ ਹੋਇਆ ਤੇਲ? 60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਕੱਚੇ ਤੇਲ ਦੀਆਂ ਕੀਮਤਾਂ...
ਪੈਟਰੋਲ 101.54 ਅਤੇ ਡੀਜ਼ਲ 89.54 ਰੁਪਏ, ਕੀ ਸਸਤਾ ਹੋਇਆ ਤੇਲ? 60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਕੱਚੇ ਤੇਲ ਦੀਆਂ ਕੀਮਤਾਂ...
ITR 2026: 4 ਲੱਖ ਤੋਂ ਘੱਟ ਆਮਦਨ 'ਤੇ ਵੀ ITR ਭਰਨਾ ਪੈ ਸਕਦਾ, ਜਾਣੋ ਨਵੇਂ ਨਿਯਮ
ITR 2026: 4 ਲੱਖ ਤੋਂ ਘੱਟ ਆਮਦਨ 'ਤੇ ਵੀ ITR ਭਰਨਾ ਪੈ ਸਕਦਾ, ਜਾਣੋ ਨਵੇਂ ਨਿਯਮ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget