ਪੜਚੋਲ ਕਰੋ

Gold Price Today: ਸੋਨੇ ਤੇ ਚਾਂਦੀ ਦੀਆਂ ਕੀਮਤਾਂ ਘਟੀਆਂ, ਜਾਣੋ 16 ਸਤੰਬਰ ਦੇ ਤਾਜ਼ਾ ਭਾਅ

Gold-silver Priceਸੋਨੇ ਤੇ ਚਾਂਦੀ ਦੇ ਭਾਅ ਅੱਜ ਡਿੱਗ ਗਏ। ਅੱਜ ਦੇਸ਼ ਭਰ ਦੇ ਦੋਵੇਂ ਸਰਾਫਾ ਬਾਜ਼ਾਰਾਂ ਵਿੱਚ ਸੋਨਾ ਤੇ ਚਾਂਦੀ ਡਿੱਗਣ ਨਾਲ ਖੁੱਲ੍ਹੇ ਤੇ ਬੰਦ ਹੋਏ।

ਨਵੀਂ ਦਿੱਲੀ: ਫੈਡਰਲ ਰਿਜ਼ਰਵ ਦੀ ਮੁਦਰਾ ਨੀਤੀ ਦੇ ਐਲਾਨ ਤੋਂ ਬਾਅਦ ਵੀਰਵਾਰ ਨੂੰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਫੈਡਰਲ ਰਿਜ਼ਰਵ ਨੇ ਕਿਹਾ ਹੈ ਕਿ ਅਗਲੇ ਤਿੰਨ ਸਾਲਾਂ ਲਈ ਵਿਆਜ ਦਰ ਲਗਪਗ ਜ਼ੀਰੋ 'ਤੇ ਰਹੇਗੀ। ਇਸ ਦੌਰਾਨ ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.80 ਪ੍ਰਤੀਸ਼ਤ ਯਾਨੀ 415 ਰੁਪਏ ਦੀ ਗਿਰਾਵਟ ਨਾਲ 51,409 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵਿੱਚ 1.34 ਪ੍ਰਤੀਸ਼ਤ ਯਾਨੀ 919 ਰੁਪਏ ਘੱਟ ਕੇ 67,862 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਦਿੱਲੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਘਟ ਗਈ ਬੁੱਧਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ 137 ਰੁਪਏ ਦੀ ਗਿਰਾਵਟ ਨਾਲ 53,030 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਇਸ ਦੇ ਨਾਲ ਹੀ ਚਾਂਦੀ ਵਿੱਚ ਵੀ 517 ਰੁਪਏ ਦੀ ਗਿਰਾਵਟ ਆਈ ਤੇ ਇਹ 70,553 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਸਪੌਟ ਗੋਲਡ ਦੀ ਕੀਮਤ 51,797 ਰੁਪਏ ਤੇ ਫਿਊਚਰ ਗੋਲਜ ਦੀ ਕੀਮਤ 51,368 ਰੁਪਏ ਦਰਜ ਕੀਤੀ ਗਈ। ਗਲੋਬਲ ਬਾਜ਼ਾਰ ਵਿੱਚ ਡਾਲਰ ਦੇ ਮਜ਼ਬੂਤ ਹੋਣ ਕਾਰਨ ਸੋਨੇ ਦੀਆਂ ਕੀਮਤਾਂ ਵਿਚ ਗਿਰਾਵਟ ਆਈ। ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਨੂੰ ਸਿਫ਼ਰ 'ਤੇ ਰੱਖਣ ਦੇ ਐਲਾਨ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਆਈ ਹੈ। ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਗਲੋਬਲ ਬਾਜ਼ਾਰ ਵਿੱਚ ਵੀ ਸੋਨਾ ਡਿੱਗਿਆ: ਗਲੋਬਲ ਬਾਜ਼ਾਰ ਵਿੱਚ ਸਪਾਟ ਸੋਨੇ ਦੀਆਂ ਕੀਮਤਾਂ 0.3% ਦੀ ਗਿਰਾਵਟ ਦੇ ਨਾਲ 1,954.42 ਪ੍ਰਤੀ ਔਂਸ 'ਤੇ ਆ ਗਈਆਂ। ਯੂਐਸ ਸੋਨੇ ਫਿਊਚਰਸ 0.4 ਪ੍ਰਤੀਸ਼ਤ ਘੱਟ ਕੇ 1962.90 ਡਾਲਰ 'ਤੇ ਪਹੁੰਚ ਗਿਆ। ਇਸ ਦੌਰਾਨ ਚਾਂਦੀ ਦੀਆਂ ਕੀਮਤਾਂ 0.8 ਪ੍ਰਤੀਸ਼ਤ ਘੱਟ ਕੇ 27 ਡਾਲਰ ਪ੍ਰਤੀ ਔਂਸ ’ਤੇ ਪਹੁੰਚ ਗਈਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Price Hike : ਅਗਸਤ ਤੋਂ ਜੇਬ 'ਤੇ ਪਵੇਗਾ ਵਾਧੂ ਬੋਝ! ਚਾਹ ਤੋਂ ਲੈ ਕੇ ਕਾਰ ਤੱਕ, ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ
Price Hike : ਅਗਸਤ ਤੋਂ ਜੇਬ 'ਤੇ ਪਵੇਗਾ ਵਾਧੂ ਬੋਝ! ਚਾਹ ਤੋਂ ਲੈ ਕੇ ਕਾਰ ਤੱਕ, ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget