ਪੜਚੋਲ ਕਰੋ

Gold Price Today:ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਾਰ-ਚੜਾਅ, ਜਾਣੋ ਨਿਵੇਸ਼ ਕਰਨਾ ਸਹੀ ਜਾਂ ਨਹੀਂ

Gold silver Price:ਅਮਰੀਕਾ ਵਿੱਚ ਰੁਜ਼ਗਾਰ ਦੇ ਮਾੜੇ ਅੰਕੜਿਆਂ ਕਾਰਨ ਗਲੋਬਲ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ। ਆਰਥਿਕ ਹਾਲਾਤ ਦੀ ਅਨਿਸ਼ਚਿਤਤਾ ਕਾਰਨ ਸੋਨੇ ਤੇ ਚਾਂਦੀ ਵਿੱਚ ਨਿਵੇਸ਼ ਵਧ ਰਿਹਾ ਹੈ।

ਨਵੀਂ ਦਿੱਲੀ: ਅਮਰੀਕਾ ਵਿੱਚ ਰੁਜ਼ਗਾਰ ਦੇ ਮਾੜੇ ਅੰਕੜਿਆਂ ਕਾਰਨ ਗਲੋਬਲ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ। ਆਰਥਿਕ ਹਾਲਾਤ ਦੀ ਅਨਿਸ਼ਚਿਤਤਾ ਕਾਰਨ ਸੋਨੇ ਤੇ ਚਾਂਦੀ ਵਿੱਚ ਨਿਵੇਸ਼ ਵਧ ਰਿਹਾ ਹੈ। ਇਸ ਨਾਲ ਕੀਮਤਾਂ ਵਧ ਰਹੀਆਂ ਹਨ। ਇਸ ਦੌਰਾਨ ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.22 ਪ੍ਰਤੀਸ਼ਤ ਯਾਨੀ 115 ਰੁਪਏ ਦੀ ਤੇਜ਼ੀ ਨਾਲ 51,568 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਇਸ ਨਾਲ ਹੀ ਚਾਂਦੀ ਦੀ ਕੀਮਤ 0.24 ਪ੍ਰਤੀਸ਼ਤ ਯਾਨੀ 163 ਰੁਪਏ ਦੀ ਤੇਜ਼ੀ ਨਾਲ 68,305 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਦਿੱਲੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਘਟੀ ਵੀਰਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿਚ ਸੋਨੇ ਦੀ ਕੀਮਤ 608 ਰੁਪਏ ਦੀ ਗਿਰਾਵਟ ਨਾਲ 52,463 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਇਸ ਦੇ ਨਾਲ ਹੀ ਚਾਂਦੀ ਵਿਚ ਵੀ 1214 ਰੁਪਏ ਦੀ ਗਿਰਾਵਟ ਆਈ ਤੇ ਇਹ 69,242 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਇੱਥੇ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਗੋਲਜ ਸਪਾਟ ਦੀਆਂ ਕੀਮਤ 51,495 ਰੁਪਏ ਤੇ ਫਿਊਚਰ ਦੀ ਕੀਮਤ 51,505 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਗਲੋਬਲ ਬਾਜ਼ਾਰ ਵਿਚ ਕਮਜ਼ੋਰ ਡਾਲਰ ਕਰਕੇ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ। ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਗਲੋਬਲ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿਚ ਤੇਜ਼ੀ ਰੁਜ਼ਗਾਰ ਦੇ ਮਾੜੇ ਅੰਕੜਿਆਂ ਕਾਰਨ ਸੋਨੇ ਦੀਆਂ ਕੀਮਤਾਂ ਵਧੀਆਂ। ਗੋਲਡ ਸਪੌਟ ਦੀ ਕੀਮਤ 0.4 ਪ੍ਰਤੀਸ਼ਤ ਦੀ ਤੇਜ਼ੀ ਨਾਲ 1951.13 ਡਾਲਰ ਪ੍ਰਤੀ ਔਂਸ ਰਹੀ। ਯੂਐਸ ਗੋਲਡ ਫਿਊਚਰ ਨੇ 0.6 ਪ੍ਰਤੀਸ਼ਤ ਦੀ ਤੇਜ਼ੀ ਹਾਸਲ ਕੀਤੀ ਤੇ 1,960.80 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਡਾਲਰ ਇੰਡੈਕਸ ਦੇ ਮੁਕਾਬਲੇ ਵਿੱਚ ਹੋਰ ਮੁਦਰਾ 'ਚ ਗਿਰਾਵਟ ਕਰਕੇ ਸੋਨੇ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਸਵਿਟਜ਼ਰਲੈਂਡ ਤੋਂ ਅਮਰੀਕਾ ਨੂੰ ਸੋਨੇ ਦੀ ਬਰਾਮਦ ਵਿਚ ਅਗਸਤ 'ਚ ਰੁਕਾਵਟ ਆਈ, ਜਦੋਂਕਿ ਚੀਨ ਅਤੇ ਭਾਰਤ ਵਿਚ ਨਿਰਯਾਤ ਵਧਿਆ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਦੂਜੀ ਵੱਡੀ ਗਿਰਾਵਟ, ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget