ਪੜਚੋਲ ਕਰੋ

Gold Price Today: ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਜਾਂ ਹੋਇਆ ਵਾਧਾ, ਜਾਣੋ ਤਾਜ਼ਾ ਕੀਮਤ

Check Gold Rates on 24 August 2020: ਸਰਾਫਾ ਬਾਜ਼ਾਰ 'ਚ ਸੋਮਵਾਰ ਨੂੰ ਸੋਨੇ ਦੀ ਕੀਮਤ 52,688 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਇਸ ਦੇ ਨਾਲ ਹੀ ਗੋਲਡ ਫਿਊਚਰ ਦੀ ਕੀਮਤ 52,180 ਰੁਪਏ ਪ੍ਰਤੀ ਦਸ ਗ੍ਰਾਮ ਸੀ।

ਨਵੀਂ ਦਿੱਲੀ: ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਮੁਨਾਫਾ ਬੁਕਿੰਗ ਕਰਕੇ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਐਮਸੀਐਕਸ ਵਿੱਚ ਸੋਨਾ 0.29 ਪ੍ਰਤੀਸ਼ਤ ਦੀ ਗਿਰਾਵਟ ਨਾਲ 51,865 ਰੁਪਏ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 1.05 ਫੀਸਦ ਯਾਨੀ 701 ਰੁਪਏ ਦੀ ਗਿਰਾਵਟ ਨਾਲ 66,366 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਦੱਸ ਦਈਏ ਕਿ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਸੋਮਵਾਰ ਨੂੰ ਗੋਲਡ ਸਪੈਟ ਦੀ ਕੀਮਤ 52,688 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਇਸ ਦੇ ਨਾਲ ਹੀ ਗੋਲਡ ਫਿਊਚਰ ਦੀ ਕੀਮਤ 52,180 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿੱਚ ਕਮੀ ਆਈ: ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਸੋਨੇ ਦੀ ਕੀਮਤ 94 ਰੁਪਏ ਦੀ ਗਿਰਾਵਟ ਨਾਲ 52,990 ਰੁਪਏ ਪ੍ਰਤੀ ਦਸ ਗ੍ਰਾਮ ਰਹੀ, ਜਦੋਂਕਿ ਚਾਂਦੀ ਦੀ ਕੀਮਤ 782 ਰੁਪਏ ਦੀ ਤੇਜ਼ੀ ਨਾਲ 69,262 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਦਰਅਸਲ, ਨਿਵੇਸ਼ਕ ਇਸ ਸਮੇਂ ਯੂਐਸ ਫੈਡਰਲ ਰਿਜ਼ਰਵ ਦੇ ਰੁਖ ਦੀ ਉਡੀਕ ਕਰ ਰਹੇ ਹਨ। ਸੋਮਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ 0.3 ਪ੍ਰਤੀਸ਼ਤ ਦੀ ਗਿਰਾਵਟ ਨਾਲ 1,933 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਸ਼ੁੱਕਰਵਾਰ ਨੂੰ ਇਹ 1910.99 ਪ੍ਰਤੀ ਔਂਸ 'ਤੇ ਪਹੁੰਚ ਗਿਆ। ਇਹ ਇੱਕ ਹਫਤੇ ਵਿੱਚ ਸੋਨੇ ਦਾ ਸਭ ਤੋਂ ਨੀਵਾਂ ਪੱਧਰ ਸੀ। ਜਦੋਂਕਿ ਯੂਐਸ ਗੋਲਡ ਫਿਊਚਰ '0.4 ਪ੍ਰਤੀਸ਼ਤ ਦੀ ਗਿਰਾਵਟ ਨਾਲ ਤੇ ਇਹ 1,910.10 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget