ਪੜਚੋਲ ਕਰੋ

Gold Silver Price: ਸੋਨਾ ਖਰੀਦਣਾ ਹੋਇਆ ਮਹਿੰਗਾ, ਚਾਂਦੀ ਵੀ 985 ਰੁਪਏ ਵਧੀ, ਜਾਣੋ 10 ਗ੍ਰਾਮ ਸੋਨੇ ਦੀ ਕੀਮਤ

Gold Silver Price Today: ਦਿੱਲੀ ਸਰਾਫਾ ਬਾਜ਼ਾਰ 'ਚ ਮੰਗਲਵਾਰ ਨੂੰ ਸੋਨੇ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚਾਂਦੀ ਵੀ ਮਹਿੰਗੀ ਹੋ ਗਈ ਹੈ। HDFC ਸਕਿਓਰਿਟੀਜ਼ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

Gold price today hike sone ka bhav 8 march 2022 silver price update check 10 gram gold rates

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਅੱਜ ਵੀ ਵਾਧਾ ਦੇਖਣ ਨੂੰ ਮਿਲਿਆ ਹੈ। ਦਿੱਲੀ ਸਰਾਫਾ ਬਾਜ਼ਾਰ 'ਚ ਅੱਜ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ ਚਾਂਦੀ ਵੀ ਮਹਿੰਗੀ ਹੋ ਗਈ ਹੈ। HDFC ਸਕਿਓਰਿਟੀਜ਼ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਮੰਗਲਾਵਰ ਦੇ ਕਾਰੋਬਾਰ ਤੋਂ ਬਾਅਦ ਸੋਨਾ 53800 ਰੁਪਏ ਦੇ ਨੇੜੇ ਬੰਦ ਹੋਇਆ ਹੈ। ਇਸ ਤੋਂ ਇਲਾਵਾ ਕੌਮਾਂਤਰੀ ਬਾਜ਼ਾਰ 'ਚ ਕੀਮਤੀ ਧਾਤਾਂ 'ਚ ਵੀ ਤੇਜ਼ੀ ਦੇਖਣ ਨੂੰ ਮਿਲੀ ਹੈ।

ਸੋਨੇ ਦੀਆਂ ਨਵੀਆਂ ਕੀਮਤਾਂ (Gold Latest Price)

ਦਿੱਲੀ ਸਰਾਫਾ ਬਾਜ਼ਾਰ 'ਚ ਮੰਗਲਵਾਰ ਨੂੰ ਸੋਨਾ 406 ਰੁਪਏ ਚੜ੍ਹ ਕੇ 53,812 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 53,406 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਚਾਂਦੀ ਦੀ ਤਾਜ਼ਾ ਕੀਮਤ (Silver Latest Price)

ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ 'ਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ। ਅੱਜ ਦੇ ਕਾਰੋਬਾਰ ਤੋਂ ਬਾਅਦ ਚਾਂਦੀ 985 ਰੁਪਏ ਚੜ੍ਹ ਕੇ 71,297 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ, ਜੋ ਪਿਛਲੇ ਕਾਰੋਬਾਰੀ ਸੈਸ਼ਨ '70,312 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।

ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨਾ ਉਛਲਿਆ

ਇਸ ਤੋਂ ਇਲਾਵਾ ਜੇਕਰ ਅੰਤਰਰਾਸ਼ਟਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਸੋਨਾ 2,010 ਡਾਲਰ ਪ੍ਰਤੀ ਔਂਸ 'ਤੇ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਚਾਂਦੀ 25.99 ਡਾਲਰ ਪ੍ਰਤੀ ਔਂਸ 'ਤੇ ਲਗਭਗ ਸਥਿਰ ਰਹੀ।

ਚੈੱਕ ਕਰੋ ਆਪਣੇ ਸ਼ਹਿਰ 'ਚ ਕੀਮਤਾਂ

ਤੁਸੀਂ ਆਪਣੇ ਘਰ ਬੈਠੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਕ, ਤੁਸੀਂ ਸਿਰਫ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਕੀਮਤ ਦੀ ਜਾਂਚ ਕਰ ਸਕਦੇ ਹੋ। ਤੁਹਾਡਾ ਮੈਸੇਜ ਉਸੇ ਨੰਬਰ 'ਤੇ ਆਵੇਗਾ ਜਿਸ ਤੋਂ ਤੁਸੀਂ ਮੈਸੇਜ ਕਰਦੇ ਹੋ।

ਇਹ ਵੀ ਪੜ੍ਹੋ: CBSE ਇਸ ਹਫ਼ਤੇ ਐਲਾਨ ਸਕਦਾ ਹੈ 10ਵੀਂ ਤੇ 12ਵੀਂ ਦੇ ਨਤੀਜੇ, ਵਿਦਿਆਰਥੀ ਇਸ ਤਰ੍ਹਾਂ ਦੇਖ ਸਕਣਗੇ ਨਤੀਜੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget