ਪੜਚੋਲ ਕਰੋ

Gold Silver Rate Today: ਲਗਾਤਾਰ ਪੰਜਵੇਂ ਦਿਨ ਵੀ ਸੋਨੇ ਦੀ ਕੀਮਤਾਂ ਧੜੰਮ ਡਿੱਗੀਆਂ, ਜਾਣੋ ਅੱਜ 30 ਮਈ ਨੂੰ ਸੋਨੇ-ਚਾਂਦੀ ਦੇ ਨਵੇਂ ਰੇਟ

ਮਈ ਮਹੀਨੇ ਦੇ ਵਿੱਚ ਸੋਨੇ ਦੇ ਭਾਅ ਦੇ ਵਿੱਚ ਕਈ ਵਾਰ ਗਿਰਾਵਟ ਦੇਖਣ ਨੂੰ ਮਿਲੀ। ਹੁਣ ਵੀ ਅਖੀਰਲੇ ਦਿਨਾਂ ਦੇ ਵਿੱਚ ਸੋਨੇੇ ਦੀਆਂ ਕੀਮਤਾਂ ਦੇ ਵਿੱਚ ਕਮੀ ਦੇਖਣ ਨੂੰ ਮਿਲ ਰਹੀ ਹੈ। ਜੇਕਰ ਤੁਸੀਂ ਵੀ ਸੋਨਾ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਹ..

Gold Price Today 30 May 2025: 30 ਮਈ, ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ ਵਿੱਚ ਲਗਾਤਾਰ ਪੰਜਵੇਂ ਦਿਨ ਗਿਰਾਵਟ ਦੇਖੀ ਗਈ ਹੈ। ਜੇਕਰ ਤੁਸੀਂ ਵੀ ਕਿਸੇ ਵਿਆਹ-ਸ਼ਾਂਦੀ ਦੇ ਲਈ ਸੋਨਾ ਖਰੀਦਣਾ ਚਾਹੁੰਦੇ ਹੋ ਤਾਂ ਇਹ ਸੁਨਹਿਰੀ ਮੌਕਾ ਹੈ। ਆਰਥਿਕ ਰਾਜਧਾਨੀ ਮੁੰਬਈ ਵਿੱਚ 22 ਕੈਰਟ ਸੋਨਾ 10 ਗ੍ਰਾਮ ਦਾ 89,340 ਰੁਪਏ ਹੋ ਗਿਆ ਹੈ, ਜਦਕਿ 24 ਕੈਰਟ ਸੋਨਾ 97,030 ਰੁਪਏ ਦੀ ਦਰ ਨਾਲ ਵਿਕ ਰਿਹਾ ਹੈ। ਇਸ ਦੇ ਨਾਲ ਹੀ, ਚਾਂਦੀ 100 ਰੁਪਏ ਡਿੱਗ ਕੇ 99,800 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ। MCX 'ਤੇ ਸੋਨਾ 0.76 ਫੀਸਦੀ ਹੇਠਾਂ ਆ ਕੇ 95,722 ਰੁਪਏ ਪ੍ਰਤੀ 10 ਗ੍ਰਾਮ ਦੇ ਭਾਅ 'ਤੇ ਵਪਾਰ ਕਰ ਰਿਹਾ ਹੈ, ਜਦਕਿ ਚਾਂਦੀ 0.75 ਫੀਸਦੀ ਡਿੱਗ ਕੇ ਸਵੇਰੇ 97,091 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ।

ਤੁਹਾਡੇ ਸ਼ਹਿਰ ਦੀ ਤਾਜ਼ਾ ਸੋਨੇ ਤੇ ਚਾਂਦੀ ਦੀ ਕੀਮਤ — 30 ਮਈ 2025:

 ਦਿੱਲੀ
22 ਕੈਰਟ ਸੋਨਾ – ₹89,090 (10 ਗ੍ਰਾਮ)
24 ਕੈਰਟ ਸੋਨਾ – ₹97,180 (10 ਗ੍ਰਾਮ)

ਜੈਪੁਰ
22 ਕੈਰਟ ਸੋਨਾ – ₹89,090 (10 ਗ੍ਰਾਮ)
24 ਕੈਰਟ ਸੋਨਾ – ₹97,180 (10 ਗ੍ਰਾਮ)

ਅਹਿਮਦਾਬਾਦ
22 ਕੈਰਟ ਸੋਨਾ – ₹88,990 (10 ਗ੍ਰਾਮ)
24 ਕੈਰਟ ਸੋਨਾ – ₹97,080 (10 ਗ੍ਰਾਮ)

ਪਟਨਾ ਅਤੇ ਮੁੰਬਈ ਵਿੱਚ 30 ਮਈ 2025 ਨੂੰ ਸੋਨੇ ਦੀਆਂ ਕੀਮਤਾਂ ਇਸ ਤਰ੍ਹਾਂ ਹਨ:

ਪਟਨਾ
22 ਕੈਰਟ ਸੋਨਾ – ₹88,990 (10 ਗ੍ਰਾਮ)
24 ਕੈਰਟ ਸੋਨਾ – ₹97,080 (10 ਗ੍ਰਾਮ)

ਮੁੰਬਈ
22 ਕੈਰਟ ਸੋਨਾ – ₹89,340 (10 ਗ੍ਰਾਮ)
24 ਕੈਰਟ ਸੋਨਾ – ₹97,030 (10 ਗ੍ਰਾਮ)

ਹੈਦਰਾਬਾਦ, ਚੇਨਈ, ਬੈਂਗਲੁਰੂ ਅਤੇ ਕੋਲਕਾਤਾ ਵਿੱਚ 30 ਮਈ 2025 ਨੂੰ ਸੋਨੇ ਦੀਆਂ ਕੀਮਤਾਂ ਇਹ ਰਹੀਆਂ:

ਹੈਦਰਾਬਾਦ
22 ਕੈਰਟ ਸੋਨਾ – ₹89,340 (10 ਗ੍ਰਾਮ)

 24 ਕੈਰਟ ਸੋਨਾ – ₹97,030 (10 ਗ੍ਰਾਮ)

ਚੇਨਈ
22 ਕੈਰਟ ਸੋਨਾ – ₹89,340 (10 ਗ੍ਰਾਮ)
24 ਕੈਰਟ ਸੋਨਾ – ₹97,030 (10 ਗ੍ਰਾਮ)

ਬੈਂਗਲੁਰੂ
22 ਕੈਰਟ ਸੋਨਾ – ₹89,340 (10 ਗ੍ਰਾਮ)
24 ਕੈਰਟ ਸੋਨਾ – ₹97,030 (10 ਗ੍ਰਾਮ)

ਕੋਲਕਾਤਾ
 22 ਕੈਰਟ ਸੋਨਾ – ₹89,340 (10 ਗ੍ਰਾਮ)
24 ਕੈਰਟ ਸੋਨਾ – ₹97,303 (10 ਗ੍ਰਾਮ)

ਇਹ ਕੀਮਤਾਂ ਵਧਣ ਜਾਂ ਘਟਣ ਦਿਨ ਚੜ੍ਹਦੇ ਮਾਰਕੀਟ ਰੁਝਾਨਾਂ ਉਤੇ ਨਿਰਭਰ ਕਰਦੀਆਂ ਹਨ। ਖਰੀਦਣ ਤੋਂ ਪਹਿਲਾਂ ਅਪਡੇਟ ਰੇਟ ਚੈੱਕ ਕਰ ਲੈਣਾ ਬਿਹਤਰ ਰਹੇਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget