ਪੜਚੋਲ ਕਰੋ

Gold Price Today: 9000 ਰੁਪਏ ਸਸਤਾ ਹੋਇਆ ਸੋਨਾ, ਇੱਥੇ ਦੇਖੋ ਸੋਨੇ-ਚਾਂਦੀ ਦੀਆਂ ਕੀਮਤਾਂ

ਰਿਕਾਰਡ ਪੱਧਰ ਤੋਂ ਸੋਨੇ ਦੀਆਂ ਕੀਮਤਾਂ ਵਿੱਚ 9000 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਹਫਤੇ ਹੋਈ ਭਾਰੀ ਗਿਰਾਵਟ ਤੋਂ ਬਾਅਦ, ਭਾਰਤੀ ਬਾਜ਼ਾਰਾਂ 'ਚ ਅੱਜ ਸੋਨੇ ਤੇ ਚਾਂਦੀ ਦੀ ਕੀਮਤ 'ਚ ਤੇਜ਼ੀ ਦਰਜ ਕੀਤੀ ਗਈ ਹੈ। ਐਮਸੀਐਕਸ 'ਤੇ ਸੋਨਾ ਤੇਜ਼ ਹੈ। ਅੱਜ ਸੋਨਾ 0.6 ਪ੍ਰਤੀਸ਼ਤ ਦੇ ਵਾਧੇ ਨਾਲ 47004 ਪ੍ਰਤੀ 10 ਗ੍ਰਾਮ 'ਤੇ ਹੈ। ਇਸ ਦੇ ਨਾਲ ਹੀ ਚਾਂਦੀ 0.6 ਪ੍ਰਤੀਸ਼ਤ ਦੇ ਵਾਧੇ ਨਾਲ 68,789 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

ਨਵੀਂ ਦਿੱਲੀ: ਰਿਕਾਰਡ ਪੱਧਰ ਤੋਂ ਸੋਨੇ ਦੀਆਂ ਕੀਮਤਾਂ ਵਿੱਚ 9000 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਹਫਤੇ ਹੋਈ ਭਾਰੀ ਗਿਰਾਵਟ ਤੋਂ ਬਾਅਦ, ਭਾਰਤੀ ਬਾਜ਼ਾਰਾਂ 'ਚ ਅੱਜ ਸੋਨੇ ਤੇ ਚਾਂਦੀ ਦੀ ਕੀਮਤ 'ਚ ਤੇਜ਼ੀ ਦਰਜ ਕੀਤੀ ਗਈ ਹੈ। ਐਮਸੀਐਕਸ 'ਤੇ ਸੋਨਾ ਤੇਜ਼ ਹੈ। ਅੱਜ ਸੋਨਾ 0.6 ਪ੍ਰਤੀਸ਼ਤ ਦੇ ਵਾਧੇ ਨਾਲ 47004 ਪ੍ਰਤੀ 10 ਗ੍ਰਾਮ 'ਤੇ ਹੈ। ਇਸ ਦੇ ਨਾਲ ਹੀ ਚਾਂਦੀ 0.6 ਪ੍ਰਤੀਸ਼ਤ ਦੇ ਵਾਧੇ ਨਾਲ 68,789 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

ਅੰਤਰਰਾਸ਼ਟਰੀ ਮਾਰਕੀਟ ਦੀ ਗੱਲ ਕਰੀਏ ਤਾਂ ਇੱਥੇ ਸੋਨੇ ਦੇ ਰੇਟ ਸਪਾਟ ਲੈਵਲ 'ਤੇ ਟਰੇਡ ਕਰ ਰਹੀਆਂ ਹਨ। ਸਪਾਟ ਸੋਨਾ 1,770.66 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ, ਜਦਕਿ ਚਾਂਦੀ 25.90 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ।

ਸੋਮਵਾਰ ਨੂੰ ਮਲਟੀ ਕਮੋਡਿਟੀ ਐਕਸਚੇਂਜ 'ਤੇ ਜੂਨ ਫਿਊਚਰਜ਼ ਸੋਨੇ ਦੀ ਕੀਮਤ 270 ਰੁਪਏ ਦੇ ਵਾਧੇ ਨਾਲ 47,007 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਸਿਲਵਰ ਪ੍ਰਾਈਸ - ਐਮਸੀਐਕਸ 'ਤੇ ਸਿਲਵਰ ਫਿਊਚਰ 401 ਰੁਪਏ ਦੀ ਤੇਜ਼ੀ ਨਾਲ 67,925 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਸਪਾਟ ਬਾਜ਼ਾਰ 'ਚ ਚਾਂਦੀ ਦੀ ਕੀਮਤ 25.90 ਡਾਲਰ ਪ੍ਰਤੀ ਔਂਸ ਸੀ।

ਜੇ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ ਇਸ ਦੇ ਲਈ ਸਰਕਾਰ ਦੁਆਰਾ ਇਕ ਐਪ ਬਣਾਇਆ ਗਿਆ ਹੈ। 'BIS Care app' ਦੇ ਨਾਲ, ਗਾਹਕ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦਾ ਹੈ। ਇਸ ਐਪ ਦੇ ਜ਼ਰੀਏ, ਤੁਸੀਂ ਨਾ ਸਿਰਫ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਬਲਕਿ ਇਸ ਨਾਲ ਸਬੰਧਤ ਕੋਈ ਸ਼ਿਕਾਇਤ ਵੀ ਕਰ ਸਕਦੇ ਹੋ। 

ਟਾਪ ਹੈਡਲਾਈਨ

ਹਵਾਈ ਯਾਤਰੀਆਂ ਦੀ ਜਾਨ ਖ਼ਤਰੇ ਵਿੱਚ! ਢਿੱਲੇ ਸੁਰੱਖਿਆ ਨਿਯਮਾਂ ਲਈ ਇੰਡੀਗੋ ਨੂੰ ਫਟਕਾਰ। ਜੁਰਮਾਨਾ ਕਦੋਂ ਲਗਾਇਆ ਗਿਆ ਸੀ?
ਹਵਾਈ ਯਾਤਰੀਆਂ ਦੀ ਜਾਨ ਖ਼ਤਰੇ ਵਿੱਚ! ਢਿੱਲੇ ਸੁਰੱਖਿਆ ਨਿਯਮਾਂ ਲਈ ਇੰਡੀਗੋ ਨੂੰ ਫਟਕਾਰ। ਜੁਰਮਾਨਾ ਕਦੋਂ ਲਗਾਇਆ ਗਿਆ ਸੀ?
ਅੱਜ ਦਾ LPG ਮੁੱਲ: ਕੀ ਅੱਜ ਗੈਸ ਸਿਲੰਡਰ ਸਸਤਾ ਹੋਵੇਗਾ ਜਾਂ ਮਹਿੰਗਾ? ਜਾਣੋ ਕਿ ਤੁਹਾਨੂੰ 11 ਜੁਲਾਈ ਨੂੰ LPG ਲਈ ਕਿੰਨਾ ਭੁਗਤਾਨ ਕਰਨਾ ਪਵੇਗਾ।
ਅੱਜ ਦਾ LPG ਮੁੱਲ: ਕੀ ਅੱਜ ਗੈਸ ਸਿਲੰਡਰ ਸਸਤਾ ਹੋਵੇਗਾ ਜਾਂ ਮਹਿੰਗਾ? ਜਾਣੋ ਕਿ ਤੁਹਾਨੂੰ 11 ਜੁਲਾਈ ਨੂੰ LPG ਲਈ ਕਿੰਨਾ ਭੁਗਤਾਨ ਕਰਨਾ ਪਵੇਗਾ।
Gold Silver Price Today: ਖੁਸ਼ਖ਼ਬਰੀ! ਸੋਨਾ-ਚਾਂਦੀ ਹੋਇਆ ਸਸਤਾ; ਜਾਣੋ ਆਪਣੇ ਸ਼ਹਿਰ ਦੇ ਰੇਟ
Gold Silver Price Today: ਖੁਸ਼ਖ਼ਬਰੀ! ਸੋਨਾ-ਚਾਂਦੀ ਹੋਇਆ ਸਸਤਾ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਅੱਜ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
Petrol- Diesel Price Today: ਅੱਜ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget