ਪੜਚੋਲ ਕਰੋ

ਸੋਨੇ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਡਰ, 6 ਦਿਨਾਂ ਤੋਂ ਲਗਾਤਾਰ ਉਡਾਣ

Gold price today: ਕੋਰੋਨਾ ਸੰਕਟ ਵਿਚਾਲੇ ਪੂਰੀ ਦੁਨੀਆ ਵਿੱਚ ਸੰਕਟ ਦਾ ਮਾਹੌਲ ਹੈ। ਅਜਿਹੀ ਸਥਿਤੀ ਵਿੱਚ ਸਟਾਕ ਮਾਰਕੀਟ ਵਿੱਚ ਖੁੱਲ੍ਹੇ ਤੌਰ 'ਤੇ ਸੁਰੱਖਿਅਤ ਨਿਵੇਸ਼ ਪ੍ਰਤੀ ਰੁਝਾਨ ਵਧ ਰਿਹਾ ਹੈ। ਇਹੀ ਕਾਰਨ ਹੈ ਕਿ ਸੋਨੇ ਤੇ ਚਾਂਦੀ ਦੀ ਕੀਮਤ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਨਵੀਂ ਦਿੱਲੀ: ਸੋਮਵਾਰ ਨੂੰ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ 905 ਰੁਪਏ ਚੜ੍ਹ ਗਈ। 10 ਗ੍ਰਾਮ (ਤੋਲਾ) ਸੋਨੇ ਦੀ ਕੀਮਤ 52,960 ਰੁਪਏ 'ਤੇ ਪਹੁੰਚ ਗਈ। ਸ਼ੁੱਕਰਵਾਰ ਨੂੰ ਇਸ ਦੀ ਕੀਮਤ 52,055 ਰੁਪਏ ਪ੍ਰਤੀ ਦਸ ਗ੍ਰਾਮ ਸੀ। ਸੋਮਵਾਰ ਨੂੰ ਚਾਂਦੀ ਦੀ ਕੀਮਤ 3347 ਰੁਪਏ ਚੜ੍ਹ ਗਈ। ਇਹ ਭਾਅ 65670 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਿਆ। ਸ਼ੁੱਕਰਵਾਰ ਨੂੰ ਕੀਮਤ 62323 ਰੁਪਏ ਪ੍ਰਤੀ ਕਿੱਲੋ ਸੀ। ਮੰਗਲਵਾਰ ਨੂੰ ਸੋਨੇ ਦੀ ਕੀਮਤ ਨੇ ਨਵਾਂ ਰਿਕਾਰਡ ਬਣਾਇਆ। 10 ਗ੍ਰਾਮ ਸੋਨੇ ਦੀ ਕੀਮਤ 52435 ਦੇ ਪੱਧਰ 'ਤੇ ਪਹੁੰਚ ਗਈ। ਜਦਕਿ ਚਾਂਦੀ ਦੀ ਕੀਮਤ 67560 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ, ਜੋ ਅੱਠ ਸਾਲਾਂ ਵਿੱਚ ਸਭ ਤੋਂ ਉੱਚੀ ਪੱਧਰ ਹੈ। 73 ਹਜ਼ਾਰ ਰੁਪਏ 'ਤੇ ਪਹੁੰਚ ਜਾਵੇਗਾ ਸੋਨਾ: ਬੈਂਕ ਆਫ ਅਮਰੀਕਾ ਦਾ ਕਹਿਣਾ ਹੈ ਕਿ 2021 ਦੇ ਅੰਤ ਤੱਕ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ 3000 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਸਕਦੀ ਹੈ। ਜੇ ਅਜਿਹਾ ਹੁੰਦਾ ਹੈ, ਤਾਂ 24 ਕੈਰਟ ਸੋਨੇ ਦੀ ਕੀਮਤ 73000 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਜਾਵੇਗੀ। 70 ਹਜ਼ਾਰ ਨੂੰ ਛੂਹ ਸਕਦੀ ਚਾਂਦੀ: ਐਂਜਲ ਕਮੋਡਿਟੀ ਦੇ ਡੀਵੀਪੀ ਅਨੁਜ ਗੁਪਤਾ ਨੇ ਕਿਹਾ ਕਿ ਸੋਨੇ ਤੇ ਚਾਂਦੀ ਵਿੱਚ ਇਹ ਤੇਜ਼ੀ ਹੋਰ ਵੀ ਜਾਰੀ ਰਹੇਗੀ ਤੇ ਚਾਂਦੀ 70 ਹਜ਼ਾਰ ਦੇ ਪੱਧਰ ਨੂੰ ਛੂਹ ਸਕਦੀ ਹੈ। ਸੋਨਾ ਅੰਤਰਰਾਸ਼ਟਰੀ ਬਾਜ਼ਾਰ ਵਿਚ 3000 ਡਾਲਰ ਤੱਕ ਪਹੁੰਚ ਸਕਦਾ ਹੈ, ਜਦੋਂਕਿ ਚਾਂਦੀ ਮਜ਼ਬੂਤ ਰਹੇਗੀ। ਅਮਰੀਕਾ-ਚੀਨ ਤਣਾਅ ਕਾਰਨ ਕੀਮਤਾਂ ਵਿੱਚ ਵਾਧਾ: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਵੀ ਸੋਨਾ ਅਤੇ ਚਾਂਦੀ ਰਿਕਾਰਡ ਪੱਧਰ 'ਤੇ ਕਾਰੋਬਾਰ ਕਰ ਰਹੀ ਹੈ। ਸੋਮਵਾਰ ਨੂੰ ਸੋਨਾ 1935 ਡਾਲਰ ਪ੍ਰਤੀ ਔਂਸ ਤੇ ਚਾਂਦੀ 24 ਡਾਲਰ ਪ੍ਰਤੀ ਔਂਸ ਤੱਕ ਪਹੁੰਚ ਗਈ। ਇਹ ਜਾਣਕਾਰੀ ਐਚਡੀਐਫਸੀ ਸਕਿਓਰਟੀਜ਼ ਨੇ ਦਿੱਤੀ ਹੈ। ਅਮਰੀਕਾ ਤੇ ਚੀਨ ਵਿਚਾਲੇ ਤਣਾਅ ਜਾਰੀ ਹੈ ਕਿਉਂਕਿ ਵਿਸ਼ਵਵਿਆਪੀ ਆਰਥਿਕਤਾ ਵਿੱਚ ਮੰਦੀ ਹੋਣ ਦੀਆਂ ਸੰਭਾਵਨਾਵਾਂ ਦੇ ਵਿਚਕਾਰ ਕੀਮਤਾਂ ਦੀ ਰੈਲੀ ਜਾਰੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget