ਪੜਚੋਲ ਕਰੋ

ਸੋਨੇ ਦੀਆਂ ਕੀਮਤਾਂ ਨੇ ਫਿਰ ਤੋੜੇ ਰਿਕਾਰਡ, ਚਾਂਦੀ ਵੀ ਚਮਕੀ

ਦਿੱਲੀ ਦੇ ਸਪਾਟ ਮਾਰਕੀਟ ਵਿੱਚ ਸੋਮਵਾਰ ਨੂੰ 24 ਕੈਰੇਟ ਸੋਨਾ 50,920 ਰੁਪਏ ਪ੍ਰਤੀ 10 ਗ੍ਰਾਮ, ਚੇਨਈ ਵਿੱਚ 53,490 ਰੁਪਏ ਪ੍ਰਤੀ 10 ਗ੍ਰਾਮ ਤੇ ਮੁੰਬਈ ਵਿੱਚ 50,920 ਰੁਪਏ ਪ੍ਰਤੀ 10 ਗ੍ਰਾਮ ਸੀ।

ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ 'ਚ ਮਜ਼ਬੂਤੀ ਕਰਕੇ ਸੋਨੇ ਨੇ ਭਾਰਤੀ ਬਾਜ਼ਾਰ ਵਿੱਚ ਇੱਕ ਨਵਾਂ ਰਿਕਾਰਡ ਬਣਾਇਆ। ਵਾਅਦਾ ਬਾਜ਼ਾਰ ਵਿੱਚ ਸੋਨਾ 51,833 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਿਆ ਹੈ। ਇਸੇ ਤਰ੍ਹਾਂ ਚਾਂਦੀ ਵੀ 64,896 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਰਿਕਾਰਡ ਕੀਮਤ 'ਤੇ ਪਹੁੰਚ ਗਈ। ਹਾਲਾਂਕਿ, ਸਪਾਟ ਬਾਜ਼ਾਰ ਵਿੱਚ ਸੋਨਾ 51 ਹਜ਼ਾਰ ਦੇ ਹੇਠਾਂ ਕਾਰੋਬਾਰ ਕਰ ਰਿਹਾ ਹੈ। ਮਲਟੀ ਕਮੋਡਿਟੀ ਐਕਸਚੇਂਜ ਵਿੱਚ ਸੋਨਾ 785 ਰੁਪਏ ਦੀ ਤੇਜ਼ੀ ਨਾਲ ਸੋਮਵਾਰ ਨੂੰ 51,820 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇੰਨਾ ਹੀ ਨਹੀਂ, ਅਗਸਤ ਫਿਊਚਰ ਲਈ ਸੋਨੇ ਦਾ ਵਾਅਦਾ ਸੌਦਾ 51,833 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚਾਂਦੀ ਦਾ ਸਤੰਬਰ ਦਾ ਭਾਅ 3,547 ਰੁਪਏ ਚੜ੍ਹ ਕੇ 64,770 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ। ਕਾਰੋਬਾਰ ਦੌਰਾਨ ਇਹ 64,896 ਰੁਪਏ ਦੇ ਸਰਬੋਤਮ ਉੱਚ ਪੱਧਰ 'ਤੇ ਪਹੁੰਚ ਗਿਆ। ਚੀਨ ਤੇ ਅਮਰੀਕਾ ਦਰਮਿਆਨ ਵਧੇ ਤਣਾਅ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿਚ ਸੋਨੇ ਤੇ ਚਾਂਦੀ ਨੇ ਮਜ਼ਬੂਤੀ ਹਾਸਲ ਕੀਤੀ ਹੈ। ਕੋਰੋਨਾ ਸੰਕਟ ਦੇ ਵਧਣ ਨਾਲ ਵੀ ਨਿਵੇਸ਼ਕ ਇਨ੍ਹਾਂ ਘੱਟ ਜੋਖਮ ਵਾਲੀਆਂ ਕੀਮਤੀ ਧਾਤਾਂ ਵਿੱਚ ਨਿਵੇਸ਼ ਕਰਨ ਲਈ ਆਕਰਸ਼ਿਤ ਹੋਏ ਹਨ। ਕਮੈਕਸ 'ਤੇ ਸੋਨਾ 0.4 ਫੀਸਦੀ ਦੀ ਤੇਜ਼ੀ ਨਾਲ 1,904 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਇਆ ਸੀ। ਇਸੇ ਤਰ੍ਹਾਂ ਸਪਾਟ ਸੋਨਾ 1.5 ਪ੍ਰਤੀਸ਼ਤ ਵੱਧ ਕੇ 1,928 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget