ਪੜਚੋਲ ਕਰੋ

ਸੋਨੇ ਦੀਆਂ ਕੀਮਤਾਂ ਨੇ ਫਿਰ ਤੋੜੇ ਰਿਕਾਡਰ, ਚਾਂਦੀ ਵੀ ਚਮਕੀ

ਬੁੱਧਵਾਰ ਨੂੰ ਸੋਨੇ ਦੀ ਕੀਮਤਾਂ 'ਚ ਘਰੇਲੂ ਫਿਊਚਰਜ਼ ਮਾਰਕੀਟ 'ਚ ਵਾਧਾ ਵੇਖਿਆ ਗਿਆ। MCX 'ਤੇ ਬੁੱਧਵਾਰ ਸਵੇਰੇ 10:15 ਵਜੇ ਪੰਜ ਅਕਤੂਬਰ, 2020 ਦੇ ਸੋਨੇ ਦੀ ਵਾਅਦਾ ਕੀਮਤ 0.34 ਪ੍ਰਤੀਸ਼ਤ ਯਾਨੀ 184 ਰੁਪਏ ਪ੍ਰਤੀ 54 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ।

ਨਵੀਂ ਦਿੱਲੀ: ਬੁੱਧਵਾਰ ਨੂੰ ਸੋਨੇ ਦੀ ਕੀਮਤਾਂ 'ਚ ਘਰੇਲੂ ਫਿਊਚਰਜ਼ ਮਾਰਕੀਟ 'ਚ ਵਾਧਾ ਵੇਖਿਆ ਗਿਆ। MCX 'ਤੇ ਬੁੱਧਵਾਰ ਸਵੇਰੇ 10:15 ਵਜੇ ਪੰਜ ਅਕਤੂਬਰ, 2020 ਦੇ ਸੋਨੇ ਦੀ ਵਾਅਦਾ ਕੀਮਤ 0.34 ਪ੍ਰਤੀਸ਼ਤ ਯਾਨੀ 184 ਰੁਪਏ ਪ੍ਰਤੀ 54 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਤੋਂ ਇਲਾਵਾ 4 ਦਸੰਬਰ 2020 ਨੂੰ ਸੋਨੇ ਦਾ ਫਿਊਚਰ ਭਾਅ ਬੁੱਧਵਾਰ ਸਵੇਰੇ 10.45 ਵਜੇ 0.54 ਪ੍ਰਤੀਸ਼ਤ ਯਾਨੀ 209 ਰੁਪਏ ਦੇ ਵਾਧੇ ਨਾਲ 54,940 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ। ਘਰੇਲੂ ਫਿਊਚਰਜ਼ ਮਾਰਕੀਟ ਵਿੱਚ ਚਾਂਦੀ ਦੀ ਕੀਮਤ ਵਿੱਚ ਬੁੱਧਵਾਰ ਸਵੇਰੇ ਗਿਰਾਵਟ ਦਰਜ ਕੀਤੀ ਗਈ। ਐਮਸੀਐਕਸ 'ਤੇ 4 ਸਤੰਬਰ 2020 ਨੂੰ ਚਾਂਦੀ ਦਾ ਵਾਅਦਾ ਬੁੱਧਵਾਰ ਰਾਤ 9.16 ਵਜੇ 183 ਰੁਪਏ ਦੀ ਗਿਰਾਵਟ ਦੇ ਨਾਲ 69,614 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਤੋਂ ਇਲਾਵਾ 4 ਦਸੰਬਰ, 2020 ਦੀ ਚਾਂਦੀ ਦਾ ਵਾਅਦਾ ਬਾਜ਼ਾਰ ਬੁੱਧਵਾਰ ਨੂੰ ਸਵੇਰੇ 9.44 ਵਜੇ 194 ਰੁਪਏ ਦੀ ਗਿਰਾਵਟ ਨਾਲ 71,357 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਬਲੂਮਬਰਗ ਮੁਤਾਬਕ ਸੋਮਵਾਰ ਦਾ ਭਾਅ ਬੁੱਧਵਾਰ ਸਵੇਰੇ ਕਾਮੈਕਸ 'ਤੇ 0.79 ਪ੍ਰਤੀਸ਼ਤ ਯਾਨੀ 15.90 ਡਾਲਰ ਪ੍ਰਤੀ ਔਂਸ 2036.90 ਡਾਲਰ 'ਤੇ ਆ ਗਿਆ। ਇਸ ਤੋਂ ਇਲਾਵਾ, ਸੋਨੇ ਦੀ ਗਲੋਬਲ ਸਪਾਟ ਕੀਮਤ ਇਸ ਸਮੇਂ 0.19 ਪ੍ਰਤੀਸ਼ਤ ਜਾਂ 3.87 ਦੇ ਵਾਧੇ ਨਾਲ 2023.08 ਡਾਲਰ ਪ੍ਰਤੀ ਔਂਸ 'ਤੇ ਟ੍ਰੈਂਡ ਕਰਦਾ ਨਜ਼ਰ ਆਇਆ। ਉਧਰ ਚਾਂਦੀ ਦੀਆਂ ਕੀਮਤਾਂ 'ਚ ਵਾਅਦਾ ਬਾਜ਼ਾਰ 'ਚ ਵਾਧਾ ਤੇ ਹਾਜ਼ਿਰ ਕੀਮਤ 'ਚ ਗਿਰਾਵਟ ਵੇਖਣ ਨੂੰ ਮਿਲੀ। ਬੁੱਧਵਾਰ ਸਵੇਰੇ ਕਾਮੈਕਸ 'ਤੇ ਚਾਂਦੀ ਦਾ ਵਾਅਦਾ ਕੀਮਤ 0.39 ਪ੍ਰਤੀਸ਼ਤ ਜਾਂ 0.10 ਡਾਲਰ ਦੇ ਵਾਧਏ ਨਾਲ 26.13 ਡਾਲਰ ਪ੍ਰਤੀ ਔਂਸ 'ਤੇ ਟ੍ਰੈਂਡ ਕਰਦਾ ਨਜ਼ਰ ਆਇਆ। ਇਸ ਦੇ ਨਾਲ ਹੀ ਚਾਂਦੀ ਦੀ ਗਲੋਬਲ ਸਪੌਟ ਕੀਮਤ ਇਸ ਸਮੇਂ 0.10 ਪ੍ਰਤੀਸ਼ਤ ਜਾਂ 0.03 ਡਾਲਰ ਦੀ ਗਿਰਾਵਟ ਨਾਲ 25.98 ਦੇ ਪੱਧਰ 'ਤੇ ਟ੍ਰੈਂਡ ਕਰ ਰਹੀ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ‘ਚ PG ਰਿਹਾਇਸ਼ ਅਤੇ ਟਿਫਿਨ ਕਾਰੋਬਾਰ ਨੂੰ ਮਿਲੀ ਰਫ਼ਤਾਰ, ਸਰਵੇਖਣ ਨੇ ਖੋਲ੍ਹੇ ਰਾਜ
ਪੰਜਾਬ ‘ਚ PG ਰਿਹਾਇਸ਼ ਅਤੇ ਟਿਫਿਨ ਕਾਰੋਬਾਰ ਨੂੰ ਮਿਲੀ ਰਫ਼ਤਾਰ, ਸਰਵੇਖਣ ਨੇ ਖੋਲ੍ਹੇ ਰਾਜ
LPG Cylinder : ਕੀ ਤੁਹਾਡੇ LPG ਸਿਲੰਡਰ 'ਚ ਵੀ ਘੱਟ ਨਿਕਲਦੀ ਹੈ ਗੈਸ ? ਇਹ ਆਸਾਨ ਤਰੀਕੇ ਅਪਣਾਓ, ਤੁਰੰਤ ਲੱਗ ਜਾਵੇਗਾ ਪਤਾ
LPG Cylinder : ਕੀ ਤੁਹਾਡੇ LPG ਸਿਲੰਡਰ 'ਚ ਵੀ ਘੱਟ ਨਿਕਲਦੀ ਹੈ ਗੈਸ ? ਇਹ ਆਸਾਨ ਤਰੀਕੇ ਅਪਣਾਓ, ਤੁਰੰਤ ਲੱਗ ਜਾਵੇਗਾ ਪਤਾ
Gold, Silver Rate Today: ਸਸਤਾ ਹੋਇਆ ਸੋਨਾ-ਚਾਂਦੀ, ਕੀਮਤਾਂ 'ਚ ਸਭ ਤੋਂ ਵੱਡੀ ਗਿਰਾਵਟ: 2.30 ਲੱਖ ਰੁਪਏ ਡਿੱਗੇ Silver ਦੇ ਰੇਟ; ਜਾਣੋ 10 ਗ੍ਰਾਮ ਸੋਨੇ ਦੀ ਕੀਮਤ...
ਸਸਤਾ ਹੋਇਆ ਸੋਨਾ-ਚਾਂਦੀ, ਕੀਮਤਾਂ 'ਚ ਸਭ ਤੋਂ ਵੱਡੀ ਗਿਰਾਵਟ: 2.30 ਲੱਖ ਰੁਪਏ ਡਿੱਗੇ Silver ਦੇ ਰੇਟ; ਜਾਣੋ 10 ਗ੍ਰਾਮ ਸੋਨੇ ਦੀ ਕੀਮਤ...
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget