ਪੜਚੋਲ ਕਰੋ

Gold Prices: ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ! ਜਾਣੋ ਚੰਡੀਗੜ੍ਹ ਤੋਂ ਲੈ ਕੇ ਬੈਂਗਲੁਰੂ ਤੱਕ ਕਿੰਨਾ ਸਸਤਾ ਹੋਇਆ ਸੋਨਾ-ਚਾਂਦੀ

ਪੱਛਮੀ ਏਸ਼ੀਆ 'ਚ ਸ਼ਾਂਤੀ ਸਥਾਪਿਤ ਹੋਣ ਤੋਂ ਬਾਅਦ ਜਿੱਥੇ ਇੱਕ ਪਾਸੇ ਕੱਚੇ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਘੱਟੀਆਂ ਨੇ, ਉਥੇ ਹੀ ਦੂਜੇ ਪਾਸੇ ਸਰਾਫਾ ਬਾਜ਼ਾਰ 'ਚ ਪਿਛਲੇ ਕੁਝ ਦਿਨਾਂ ਤੋਂ ਸੋਨੇ ਦੀ ਚਮਕ ਫੀਕੀ ਪੈਂਦੀ ਨਜ਼ਰ ਆ ਰਹੀ ਹੈ..

ਪੱਛਮੀ ਏਸ਼ੀਆ 'ਚ ਸ਼ਾਂਤੀ ਸਥਾਪਿਤ ਹੋਣ ਤੋਂ ਬਾਅਦ ਜਿੱਥੇ ਇੱਕ ਪਾਸੇ ਕੱਚੇ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਘੱਟੀਆਂ ਨੇ, ਉਥੇ ਹੀ ਦੂਜੇ ਪਾਸੇ ਸਰਾਫਾ ਬਾਜ਼ਾਰ 'ਚ ਪਿਛਲੇ ਕੁਝ ਦਿਨਾਂ ਤੋਂ ਸੋਨੇ ਦੀ ਚਮਕ ਫੀਕੀ ਪੈਂਦੀ ਨਜ਼ਰ ਆ ਰਹੀ ਹੈ। ਸ਼ੁੱਕਰਵਾਰ 27 ਜੂਨ 2025 ਨੂੰ ਸੋਨੇ ਦੀ ਕੀਮਤ ਵਿੱਚ ਇਕ ਵਾਰੀ ਫਿਰ ਤੋਂ ਗਿਰਾਵਟ ਨਜ਼ਰ ਆਈ।

ਅੱਜ 24 ਕੈਰਟ ਸੋਨਾ 10 ਗ੍ਰਾਮ ਦੀ ਕੀਮਤ ₹98,930 ਹੈ, ਜੋ ਕਿ ਇੱਕ ਦਿਨ ਪਹਿਲਾਂ ₹98,940 ਸੀ। 22 ਕੈਰਟ ਸੋਨਾ ਅੱਜ ₹90,680 ਪ੍ਰਤੀ 10 ਗ੍ਰਾਮ 'ਤੇ ਵਿਕ ਰਿਹਾ ਹੈ।
18 ਕੈਰਟ ਸੋਨੇ ਦੀ ਕੀਮਤ ਅੱਜ ₹74,190 ਹੈ। ਚਾਂਦੀ ਦੀ ਗੱਲ ਕਰੀਏ ਤਾਂ ਅੱਜ ਇਸ ਦੀ ਕੀਮਤ ₹1,07,890 ਪ੍ਰਤੀ ਕਿਲੋ ਹੋ ਗਈ ਹੈ, ਜੋ ਕਿ ਇੱਕ ਦਿਨ ਪਹਿਲਾਂ ₹1,07,900 ਸੀ। ਇਹਨਾਂ ਕੀਮਤਾਂ 'ਚ ਹਲਕਾ ਜਿਹਾ ਫਰਕ ਆਇਆ ਹੈ, ਪਰ ਲਗਾਤਾਰ ਕਮੀ ਦੇ ਰੁਝਾਨ ਕਾਰਨ ਖਰੀਦਦਾਰਾਂ ਲਈ ਇਹ ਚੰਗਾ ਮੌਕਾ ਹੋ ਸਕਦਾ ਹੈ।

ਤੁਹਾਡੇ ਸ਼ਹਿਰ ਦੀ ਤਾਜ਼ਾ ਸੋਨੇ ਦੀ ਕੀਮਤ:

ਦਿੱਲੀ, ਮੁੰਬਈ, ਚੇਨਈ, ਕੋਲਕਾਤਾ, ਬੈਂਗਲੁਰੂ ਅਤੇ ਚੰਡੀਗੜ੍ਹ ਵਿੱਚ 24 ਕੈਰਟ ਸੋਨਾ 10 ਗ੍ਰਾਮ ਲਈ ₹98,930 ਦੀ ਦਰ 'ਤੇ ਵਿਕ ਰਿਹਾ ਹੈ।
ਇਨ੍ਹਾਂ ਹੀ ਸ਼ਹਿਰਾਂ ਵਿੱਚ 22 ਕੈਰਟ ਸੋਨੇ ਦੀ ਕੀਮਤ ₹90,680 ਪ੍ਰਤੀ 10 ਗ੍ਰਾਮ ਹੈ।

18 ਕੈਰਟ ਸੋਨੇ ਦੀ ਗੱਲ ਕਰੀਏ ਤਾਂ:

ਦਿੱਲੀ, ਚੇਨਈ, ਕੋਲਕਾਤਾ, ਚੰਡੀਗੜ੍ਹ ਅਤੇ ਅਮਰਾਵਤੀ ਵਿੱਚ ਇਹ ₹74,180 ਪ੍ਰਤੀ 10 ਗ੍ਰਾਮ ਤੇ ਵਿਕ ਰਿਹਾ ਹੈ।

ਜਦਕਿ ਮੁੰਬਈ ਵਿੱਚ 18 ਕੈਰਟ ਸੋਨਾ ₹74,730 ਪ੍ਰਤੀ 10 ਗ੍ਰਾਮ ਦੀ ਦਰ 'ਤੇ ਮਿਲ ਰਿਹਾ ਹੈ।

ਇਹ ਰੇਟਸ ਸ਼ੁੱਕਰਵਾਰ 27 ਜੂਨ 2025 ਲਈ ਹਨ ਅਤੇ ਇਹ ਵਕਤ-ਵਕਤ 'ਤੇ ਬਦਲਦੇ ਰਹਿੰਦੇ ਹਨ।

ਸੋਨੇ-ਚਾਂਦੀ ਦੀ ਕੀਮਤ ਕਿਵੇਂ ਤੈਅ ਹੁੰਦੀ ਹੈ?

ਅਸਲ ਵਿੱਚ, ਸੋਨੇ ਅਤੇ ਚਾਂਦੀ ਦੇ ਭਾਵ ਹਰ ਰੋਜ਼ ਬਦਲਦੇ ਰਹਿੰਦੇ ਹਨ, ਜੋ ਕਿ ਕਈ ਅੰਤਰਰਾਸ਼ਟਰੀ ਅਤੇ ਆਥਿਕਿਕ ਕਾਰਕਾਂ 'ਤੇ ਨਿਰਭਰ ਕਰਦੇ ਹਨ। ਇਹਨਾਂ ਵਿੱਚ ਸ਼ਾਮਲ ਹਨ:

ਅੰਤਰਰਾਸ਼ਟਰੀ ਬਾਜ਼ਾਰ 'ਚ ਉਥਲ-ਪੁਥਲ

ਐਕਸਚੇਂਜ ਰੇਟ ਅਤੇ ਡਾਲਰ ਦੀ ਕੀਮਤ 'ਚ ਉਤਾਰ-ਚੜ੍ਹਾਵ

ਕਰੂਡ ਆਇਲ (ਕੱਚਾ ਤੇਲ) ਦੀ ਕੀਮਤ

ਇਨ੍ਹਾਂ ਸਭ ਦਾ ਸਿੱਧਾ ਪ੍ਰਭਾਵ ਸੋਨੇ-ਚਾਂਦੀ ਦੀਆਂ ਕੀਮਤਾਂ 'ਤੇ ਪੈਂਦਾ ਹੈ

ਭਾਰਤੀ ਸਮਾਜ ਵਿੱਚ ਸੋਨੇ ਨੂੰ ਵਿਸ਼ੇਸ਼ ਅਰਥਕ ਅਤੇ ਸਮਾਜਿਕ ਮਹੱਤਤਾ ਮਿਲੀ ਹੋਈ ਹੈ। ਤਿਉਹਾਰਾਂ, ਵਿਆਹਾਂ ਅਤੇ ਹੋਰ ਸ਼ੁਭ ਮੌਕਿਆਂ 'ਤੇ ਸੋਨੇ ਦੀ ਖਰੀਦ ਨੂੰ ਸ਼ੁਭ ਮੰਨਿਆ ਜਾਂਦਾ ਹੈ।

ਇੱਥੇ ਸੋਨਾ ਕੇਵਲ ਗਹਿਣਾ ਨਹੀਂ, ਇੱਕ ਪਰਿਵਾਰ ਦੀ ਸਮ੍ਰਿੱਧਤਾ ਦਾ ਪ੍ਰਤੀਕ ਵੀ ਮੰਨਿਆ ਜਾਂਦਾ ਹੈ। ਇਸੇ ਕਰਕੇ ਭਾਰਤ ਵਿੱਚ ਸੋਨੇ ਦੀ ਮਾਂਗ ਹਮੇਸ਼ਾ ਉੱਚੀ ਰਹਿੰਦੀ ਹੈ, ਜੋ ਕੀਮਤਾਂ ਨੂੰ ਪ੍ਰਭਾਵਿਤ ਕਰਦੀ ਹੈ। ਇੱਕ ਹੋਰ ਵੱਡਾ ਕਾਰਨ ਇਹ ਵੀ ਹੈ ਕਿ ਚਾਹੇ ਮਹਿੰਗਾਈ ਕਿੰਨੀ ਵੀ ਹੋ ਜਾਵੇ, ਸੋਨੇ ਨੇ ਹਮੇਸ਼ਾ ਵਧੀਆ ਰਿਟਰਨ ਦੇ ਕੇ ਆਪਣੀ ਕਦਰ ਸਾਬਤ ਕੀਤੀ ਹੈ।

ਜਦੋਂ ਵੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੋਈ ਉਥਲ-ਪੁਥਲ ਵਾਲੀ ਸਥਿਤੀ ਬਣਦੀ ਹੈ ਜਾਂ ਨਿਵੇਸ਼ਕਾਂ ਦੇ ਮਨ ਵਿੱਚ ਅਣਛੁਹੀਤਾ ਜਾਂ ਸੰਦੇਹ ਪੈਦਾ ਹੁੰਦਾ ਹੈ, ਤਾਂ ਉਹ ਸਭ ਤੋਂ ਸੁਰੱਖਿਅਤ ਵਿਕਲਪ ਵਜੋਂ ਸੋਨੇ ਵਿੱਚ ਨਿਵੇਸ਼ ਕਰਨਾ ਹੀ ਚੰਗਾ ਸਮਝਦੇ ਹਨ। ਇਸੇ ਕਰਕੇ ਸੋਨਾ ਲੰਬੇ ਸਮੇਂ ਦੇ ਨਿਵੇਸ਼ ਲਈ ਹਮੇਸ਼ਾ ਇੱਕ ਭਰੋਸੇਯੋਗ ਚੋਣ ਰਿਹਾ ਹੈ।

ਟਾਪ ਹੈਡਲਾਈਨ

Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget