ਪੜਚੋਲ ਕਰੋ

ਸੋਨੇ ਦੇ ਭਾਅ 'ਚ ਇਤਿਹਾਸਕ ਗਿਰਾਵਟ, 5,000 ਰੁਪਏ ਤੋਲਾ ਡੱਗਿਆ, ਚਾਂਦੀ 'ਚ 15,000 ਦੀ ਗਿਰਾਵਟ

ਸੋਨੇ ਦੇ ਭਾਅ 'ਚ ਇਤਿਹਾਸਕ ਗਿਰਾਵਟ ਆਈ ਹੈ। ਪਿਛਲੇ ਦੋ ਮਹੀਨਿਆਂ ਅੰਦਰ ਸੋਨਾ 5,000 ਰੁਪਏ ਤੋਲਾ ਡੱਗਿਆ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ 15,000 ਰੁਪਏ ਪ੍ਰਤੀ ਕਿੱਲੋ ਦੀ ਗਿਰਾਵਟ ਆਈ ਹੈ।

ਨਵੀਂ ਦਿੱਲੀ: ਸੋਨੇ ਦੇ ਭਾਅ 'ਚ ਇਤਿਹਾਸਕ ਗਿਰਾਵਟ ਆਈ ਹੈ। ਪਿਛਲੇ ਦੋ ਮਹੀਨਿਆਂ ਅੰਦਰ ਸੋਨਾ 5,000 ਰੁਪਏ ਤੋਲਾ ਡੱਗਿਆ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ 15,000 ਰੁਪਏ ਪ੍ਰਤੀ ਕਿੱਲੋ ਦੀ ਗਿਰਾਵਟ ਆਈ ਹੈ। ਦੱਸ ਦਈਏ ਕਿ ਦਸੰਬਰ ਫਿਊਚਰਜ਼ ਦਾ ਸੋਨੇ ਦਾ ਭਾਅ ਸ਼ੁੱਕਰਵਾਰ ਨੂੰ ਐਮਸੀਐਕਸ ਐਕਸਚੇਂਜ 'ਤੇ ਸ਼ੁੱਕਰਵਾਰ ਨੂੰ 642 ਰੁਪਏ ਦੀ ਤੇਜ਼ੀ ਨਾਲ 50,817 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਇਸ ਸੈਸ਼ਨ 'ਚ ਦਸੰਬਰ ਵਾਅਦਾ ਸੋਨਾ 56,015 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ ਸੀ। ਸੋਮਵਾਰ 5 ਅਕਤੂਬਰ ਨੂੰ ਦਸੰਬਰ ਫਿਊਚਰਜ਼ ਸੋਨਾ ਐਮਸੀਐਕਸ 'ਤੇ 50,230 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹਿਆ ਸੀ। ਪਿਛਲੇ ਸੈਸ਼ਨ 'ਚ ਸੋਨਾ 50,570 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਤਰ੍ਹਾਂ ਸੋਨੇ ਦੀ ਕੀਮਤ 'ਚ ਇਸ ਹਫਤੇ 247 ਰੁਪਏ ਪ੍ਰਤੀ 10 ਗ੍ਰਾਮ ਦਾ ਵਾਧਾ ਦਰਜ ਕੀਤਾ ਗਿਆ। ਘਰੇਲੂ ਬਾਜ਼ਾਰ 'ਚ ਚਾਂਦੀ ਦੀਆਂ ਕੀਮਤਾਂ ਇਸ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਐਮਸੀਐਕਸ 'ਤੇ 2,392 ਰੁਪਏ ਦੀ ਮਜ਼ਬੂਤ ਛਾਲ ਨਾਲ ਸ਼ੁੱਕਰਵਾਰ ਨੂੰ ਦਸੰਬਰ ਫਿਊਚਰਜ਼ ਦੀ ਚਾਂਦੀ ਦਾ ਭਾਅ 62,884 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਦੀ ਕੀਮਤ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ 5 ਅਕਤੂਬਰ ਨੂੰ ਐਮਸੀਐਕਸ 'ਤੇ 60,737 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਖੁੱਲ੍ਹੀ। SGPC ਚੋਣਾਂ 'ਤੇ ਬੋਲੇ ਸੁਖਬੀਰ ਬਾਦਲ- 'ਕੋਈ ਵੀ ਲੜੇ, ਸਵਾਗਤ ਕਰਾਂਗੇ' ਪਿਛਲੇ ਸੈਸ਼ਨ 'ਚ ਇਹ 61,145 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ ਸੀ। ਇਸ ਤਰ੍ਹਾਂ ਇਸ ਚਾਂਦੀ ਦੀ ਕੀਮਤ 'ਚ 1,739 ਰੁਪਏ ਪ੍ਰਤੀ ਕਿਲੋ ਦਾ ਵਾਧਾ ਦਰਜ ਕੀਤਾ ਗਿਆ ਹੈ। ਸੋਨੇ ਦੀਆਂ ਕੀਮਤਾਂ 'ਚ ਭਾਵੇਂ ਇਸ ਹਫ਼ਤੇ ਵਾਧਾ ਵੇਖਿਆ ਗਿਆ, ਪਰ ਇਹ ਅਜੇ ਵੀ ਪਿਛਲੇ ਉੱਚੇ ਪੱਧਰ ਤੋਂ ਬਹੁਤ ਦੂਰ ਹੈ। ਪਿਛਲੀ ਉੱਚ ਪੱਧਰੀ ਸੋਨੇ ਦੀ ਕੀਮਤ 6 ਅਗਸਤ, 2020 ਨੂੰ ਵੇਖੀ ਗਈ ਸੀ। ਦੇਸ਼ ਭਰ ਦੇ ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ, ਦੂਜੇ ਸੂਬਿਆਂ 'ਚ ਪਹੁੰਚਿਆ ਕਿਸਾਨ ਅੰਦੋਲਨ ਇਸ ਸੈਸ਼ਨ 'ਚ ਦਸੰਬਰ ਵਾਅਦਾ ਸੋਨਾ 56,015 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ ਸੀ। ਜੇ ਅਸੀਂ ਇਸ ਦੀ ਮੌਜੂਦਾ ਕੀਮਤ ਨਾਲ ਤੁਲਨਾ ਕਰੀਏ, ਤਾਂ ਇਹ ਇਸ ਦੇ ਉੱਚ ਪੱਧਰ ਤੋਂ ਅਜੇ ਵੀ ਪ੍ਰਤੀ ਗ੍ਰਾਮ 5,198 ਰੁਪਏ ਹੈ। 

ਟਾਪ ਹੈਡਲਾਈਨ

Instamart 'ਤੇ ਬੁੱਕ ਕਰੋ, LPG ਸਿਲੰਡਰ ਮਿੰਟਾਂ ਵਿੱਚ ਤੁਹਾਡੇ ਘਰ ਪਹੁੰਚਾਇਆ ਜਾਵੇਗਾ; ਭਾਵੇਂ ਤੁਹਾਡੇ ਕੋਲ ਕਨੈਕਸ਼ਨ ਨਹੀਂ ਹੈ, ਇਹ ਕੰਮ ਕਰੇਗਾ।
Instamart 'ਤੇ ਬੁੱਕ ਕਰੋ, LPG ਸਿਲੰਡਰ ਮਿੰਟਾਂ ਵਿੱਚ ਤੁਹਾਡੇ ਘਰ ਪਹੁੰਚਾਇਆ ਜਾਵੇਗਾ; ਭਾਵੇਂ ਤੁਹਾਡੇ ਕੋਲ ਕਨੈਕਸ਼ਨ ਨਹੀਂ ਹੈ, ਇਹ ਕੰਮ ਕਰੇਗਾ।
LPG Rate Today: ਗੈਸ ਸਿਲੰਡਰ ਸਸਤਾ ਜਾਂ ਮਹਿੰਗਾ? ਅੱਜ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕਿੰਨੀ ਕੀਮਤ? ਜਾਣੋ ਵਪਾਰਕ ਸਿਲੰਡਰਾਂ ਦੇ ਨਵੇਂ ਰੇਟ...
ਗੈਸ ਸਿਲੰਡਰ ਸਸਤਾ ਜਾਂ ਮਹਿੰਗਾ? ਅੱਜ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕਿੰਨੀ ਕੀਮਤ? ਜਾਣੋ ਵਪਾਰਕ ਸਿਲੰਡਰਾਂ ਦੇ ਨਵੇਂ ਰੇਟ...
Gold-Silver Rate: ਸਸਤਾ ਹੋ ਰਿਹਾ ਸੋਨਾ, ਧੜੰਮ ਕਰਕੇ ਡਿੱਗੇ ਸੋਨੇ ਦੇ ਰੇਟ; 2 ਲੱਖ ਤੋਂ ਪਾਰ ਪਹੁੰਚੀ ਚਾਂਦੀ ਦੀ ਕੀਮਤ
Gold-Silver Rate: ਸਸਤਾ ਹੋ ਰਿਹਾ ਸੋਨਾ, ਧੜੰਮ ਕਰਕੇ ਡਿੱਗੇ ਸੋਨੇ ਦੇ ਰੇਟ; 2 ਲੱਖ ਤੋਂ ਪਾਰ ਪਹੁੰਚੀ ਚਾਂਦੀ ਦੀ ਕੀਮਤ
Petrol-Diesel Rate: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਕਿੰਨੇ ਰੁਪਏ 'ਚ ਵਿੱਕ ਰਿਹਾ ਤੁਹਾਡੇ ਸ਼ਹਿਰ 'ਚ ਤੇਲ
Petrol-Diesel Rate: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਕਿੰਨੇ ਰੁਪਏ 'ਚ ਵਿੱਕ ਰਿਹਾ ਤੁਹਾਡੇ ਸ਼ਹਿਰ 'ਚ ਤੇਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget