ਪੜਚੋਲ ਕਰੋ

Gold Price on 5th October: ਸੋਨੇ ਦੀਆਂ ਕੀਮਤਾਂ ਬੁਰੀ ਤਰ੍ਹਾਂ ਡਿੱਗੀਆਂ, ਚਾਂਦੀ ਵੀ ਟੁੱਟੀ, ਜਾਣੋ 5 ਅਕਤੂਬਰ ਦੀਆਂ ਕੀਮਤਾਂ

Gold-Silver Price: ਸੋਨੇ ਦੀ ਗਲੋਬਲ ਕੀਮਤ ਦੀ ਗੱਲ ਕਰੀਏ ਤਾਂ ਸੋਮਵਾਰ ਸਵੇਰੇ ਇਸ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਬਲੂਮਬਰਗ ਮੁਤਾਬਕ ਸੋਮਵਾਰ ਸਵੇਰੇ ਸੋਨੇ ਦੀਆਂ ਗਲੋਬਲ ਫਿਊਚਰਜ਼ ਕੀਮਤਾਂ 0.54 ਪ੍ਰਤੀਸ਼ਤ ਯਾਨੀ 10.30 ਡਾਲਰ ਪ੍ਰਤੀ ਔਂਸ ਦੇ ਪੱਧਰ 'ਤੇ ਬੰਦ ਹੋਈਆਂ।

ਨਵੀਂ ਦਿੱਲੀ: ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸ਼ੁਰੂਆਤੀ ਕਾਰੋਬਾਰ ਵਿੱਚ ਘਰੇਲੂ ਫਿਊਚਰਜ਼ ਮਾਰਕੀਟ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਆਈ। ਸੋਮਵਾਰ ਸਵੇਰੇ 10.20 ਵਜੇ ਐਮਸੀਐਕਸ ਐਕਸਚੇਂਜ ‘ਤੇ ਦਸੰਬਰ ਫਿਊਚਰਜ਼ ਦੇ ਸੋਨੇ ਦੀਆਂ ਕੀਮਤਾਂ 1.02 ਪ੍ਰਤੀਸ਼ਤ ਯਾਨੀ 514 ਰੁਪਏ ਦੀ ਗਿਰਾਵਟ ਨਾਲ 50,056 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈਆ। ਇਸੇ ਤਰ੍ਹਾਂ ਸੋਮਵਾਰ ਸਵੇਰੇ ਗਲੋਬਲ ਫਿਊਚਰਜ਼ ਤੇ ਸਪਾਟ ਗੋਲਡ ਦੀਆਂ ਕੀਮਤਾਂ ‘ਚ ਵੀ ਗਿਰਾਵਟ ਦਰਜ ਕੀਤੀ ਗਈ। ਸੋਨੇ ਨਾਲ ਚਾਂਦੀ ਦੇ ਘਰੇਲੂ ਫਿਊਚਰ ਕੀਮਤਾਂ ਵਿੱਚ ਵੀ ਸੋਮਵਾਰ ਨੂੰ ਚਮਗੀ ਗਿਰਾਵਟ ਵੇਖਣ ਨੂੰ ਮਿਲੀ। ਐਮਸੀਐਕਸ ਦੇ ਐਕਸਚੇਂਜ ‘ਤੇ ਸੋਮਵਾਰ ਸਵੇਰੇ 10.30 ਵਜੇ ਦਸੰਬਰ ਫਿਊਚਰ ਦੀਆਂ ਚਾਂਦੀ ਦੀਆਂ ਕੀਮਤਾਂ 1.60 ਪ੍ਰਤੀਸ਼ਤ ਯਾਨੀ 709 ਰੁਪਏ ਦੀ ਗਿਰਾਵਟ ਨਾਲ 60,436 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ ‘ਤੇ ਪਹੁੰਚ ਗਈਆਂ। ਗਲੋਬਲੀ ਚਾਂਦੀ ਦੀ ਵਾਅਦਾ ਕੀਮਤਾਂ ‘ਚ ਸੋਮਵਾਰ ਸਵੇਰੇ ਗਿਰਾਵਟ ਵੇਖਣ ਨੂੰ ਮਿਲੀ। ਇਸ ਦੇ ਨਾਲ ਜੇ ਸੋਨੇ ਦੀ ਗਲੋਬਲ ਕੀਮਤ ਦੀ ਗੱਲ ਕਰੀਏ ਤਾਂ ਸੋਮਵਾਰ ਸਵੇਰੇ ਇਸ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਬਲੂਮਬਰਗ ਮੁਤਾਬਕ ਸੋਮਵਾਰ ਸਵੇਰੇ ਸੋਨੇ ਦੀਆਂ ਗਲੋਬਲ ਫਿਊਚਰਜ਼ ਕੀਮਤਾਂ 0.54 ਪ੍ਰਤੀਸ਼ਤ ਯਾਨੀ 10.30 ਡਾਲਰ ਪ੍ਰਤੀ ਔਂਸ ਦੇ ਪੱਧਰ 'ਤੇ ਬੰਦ ਹੋਈਆਂ। ਇਸ ਤੋਂ ਇਲਾਵਾ ਗਲੋਬਲ ਸਪਾਟ ਗੋਲਡ ਦੀ ਕੀਮਤ ਇਸ ਸਮੇਂ 0.35 ਪ੍ਰਤੀਸ਼ਤ ਜਾਂ 6.60 ਡਾਲਰ ਦੀ ਗਿਰਾਵਟ ਦੇ ਨਾਲ 1,893.24 ਡਾਲਰ ਪ੍ਰਤੀ ਔਂਸ 'ਤੇ ਟ੍ਰੈਂਡ ਕਰਦਿਆਂ ਨਜ਼ਰ ਆਈਆਂ। ਸੋਮਵਾਰ ਸਵੇਰੇ ਚਾਂਦੀ ਦੇ ਗਲੋਬਲ ਵਾਅਦਾ ਕੀਮਤ ਤੇ ਹਾਜ਼ਰੀ ਕੀਮਤ ‘ਚ ਗਿਰਾਵਟ ਵੇਖਣ ਨੂੰ ਮਿਲੀ। ਬਲੂਮਬਰਗ ਮੁਤਾਬਕ ਸੋਮਵਾਰ ਸਵੇਰੇ ਕਾਮੈਕਸ 'ਤੇ ਚਾਂਦੀ ਦੀ ਗਲੋਬਲ ਫਿਊਚਰਜ਼ ਦੀ ਕੀਮਤ 0.50 ਪ੍ਰਤੀਸ਼ਤ ਯਾਨੀ 0.12 ਡਾਲਰ ਦੀ ਗਿਰਾਵਟ ਨਾਲ 23.91 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਈ। ਇਸ ਦੇ ਨਾਲ ਚਾਂਦੀ ਦੀ ਗਲੋਬਲ ਸਪਾਟ ਕੀਮਤ 0.28 ਪ੍ਰਤੀਸ਼ਤ ਜਾਂ 0.07 ਡਾਲਰ ਦੀ ਤੇਜ਼ੀ ਦੇ ਨਾਲ 23.80 ਡਾਲਰ ਪ੍ਰਤੀ ਔਂਸ ‘ਤੇ ਟ੍ਰੈਂਡ ਕਰਦੀ ਨਜ਼ਰ ਆਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget