ਪੜਚੋਲ ਕਰੋ

ਖ਼ੁਸ਼ਖਬਰੀ! ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਗਿਰਾਵਟ, ਚਾਂਦੀ 1200 ਰੁਪਏ ਤੋਂ ਵੱਧ ਫਿਸਲੀ, ਜਾਣੋ ਤਾਜ਼ਾ ਭਾਅ

Gold and Silver: ਸੋਨੇ ਦੀ ਕੀਮਤ 'ਚ ਗਿਰਾਵਟ ਦੇ ਨਾਲ-ਨਾਲ ਚਾਂਦੀ ਦੀ ਚਮਕ ਵੀ ਫਿੱਕੀ ਨਜ਼ਰ ਆ ਰਹੀ ਹੈ। ਅੱਜ ਚਾਂਦੀ ਦੀ ਕੀਮਤ 'ਚ 1200 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਆਈ ਹੈ

Gold and Silver: ਅੱਜ ਸੋਨੇ ਅਤੇ ਚਾਂਦੀ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਤੇ ਸਵੇਰ ਤੋਂ ਹੀ ਸੋਨਾ ਕਰੀਬ 600 ਰੁਪਏ ਸਸਤਾ ਹੋ ਗਿਆ ਹੈ। ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਉਛਾਲ ਦੇਖਣ ਨੂੰ ਮਿਲ ਰਿਹਾ ਸੀ ਪਰ ਅੱਜ ਇਸ 'ਚ ਕੁਝ ਰਾਹਤ ਮਿਲੀ ਹੈ। ਗਲੋਬਲ ਅਸਥਿਰ ਸੰਕੇਤਾਂ ਕਾਰਨ ਸੋਨਾ ਚੜ੍ਹ ਰਿਹਾ ਸੀ ਪਰ ਅੱਜ ਇਸ 'ਚ ਹਲਕੀ ਨਰਮੀ ਦੇਖਣ ਨੂੰ ਮਿਲ ਰਹੀ ਹੈ।


ਸੋਨਾ ਕਿਸ ਕੀਮਤ 'ਤੇ ਉਪਲਬਧ?
ਸੋਨਾ ਅੱਜ ਸਸਤੇ ਭਾਅ 'ਤੇ ਮਿਲ ਰਿਹਾ ਹੈ ਤੇ MCX 'ਤੇ ਦਰਾਂ ਘਟਦੀਆਂ ਨਜ਼ਰ ਆ ਰਹੀਆਂ ਹਨ। ਮਲਟੀ ਕਮੋਡਿਟੀ ਐਕਸਚੇਂਜ 'ਚ ਸੋਨੇ ਦਾ ਅਪ੍ਰੈਲ ਫਿਊਚਰਜ਼ ਵੱਡੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ। ਫਿਲਹਾਲ MCX 'ਤੇ ਸੋਨੇ ਦੀ ਕੀਮਤ 1.13 ਫੀਸਦੀ ਦੀ ਗਿਰਾਵਟ ਨਾਲ ਦੇਖੀ ਜਾ ਰਹੀ ਹੈ। ਸੋਨੇ ਦੀ ਕੀਮਤ 583 ਰੁਪਏ ਪ੍ਰਤੀ 10 ਗ੍ਰਾਮ ਹੇਠਾਂ ਆਈ ਹੈ ਤੇ ਇਹ ਇਸ ਸਮੇਂ 50,960 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਹੈ। ਇਸ ਤਰ੍ਹਾਂ ਅੱਜ ਸੋਨਾ 51,000 'ਤੇ ਆ ਗਿਆ ਹੈ।


ਚਾਂਦੀ ਦੀ ਚਮਕ ਵੀ ਫਿੱਕੀ ਪਈ
ਸੋਨੇ ਦੀ ਕੀਮਤ 'ਚ ਗਿਰਾਵਟ ਦੇ ਨਾਲ-ਨਾਲ ਚਾਂਦੀ ਦੀ ਚਮਕ ਵੀ ਫਿੱਕੀ ਨਜ਼ਰ ਆ ਰਹੀ ਹੈ। ਅੱਜ ਚਾਂਦੀ ਦੀ ਕੀਮਤ 'ਚ 1200 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਆਈ ਹੈ ਤੇ ਨਿਵੇਸ਼ਕਾਂ ਕੋਲ ਇਸ 'ਚ ਨਿਵੇਸ਼ ਕਰਨ ਤੇ ਖਰੀਦਣ ਦਾ ਸੁਨਹਿਰੀ ਮੌਕਾ ਹੈ। ਅੱਜ MCX 'ਤੇ ਚਾਂਦੀ ਦੀਆਂ ਕੀਮਤਾਂ 1217 ਰੁਪਏ ਜਾਂ 1.84 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਹੀਆਂ ਹਨ। ਅੱਜ ਜੇਕਰ ਅਸੀਂ ਚਾਂਦੀ ਦੇ ਮਾਰਚ ਫਿਊਚਰਜ਼ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਇਹ 64814 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਬਰਕਰਾਰ ਹੈ।

ਖਰੀਦਣ ਤੋਂ ਪਹਿਲਾਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰੋ
ਜੇਕਰ ਤੁਸੀਂ ਸੋਨਾ ਖਰੀਦ ਰਹੇ ਹੋ ਤਾਂ ਇਸ ਤੋਂ ਪਹਿਲਾਂ ਇਸਦੀ ਸ਼ੁੱਧਤਾ ਦੀ ਜਾਂਚ ਜ਼ਰੂਰ ਕਰੋ। BIS ਕੇਅਰ ਐਪ ਦੇ ਨਾਲ, ਤੁਸੀਂ ਆਸਾਨੀ ਨਾਲ ਕਿਸੇ ਵੀ ਹਾਲਮਾਰਕ ਵਾਲੇ ਗਹਿਣਿਆਂ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ। ਇਸ ਦੇ ਲਈ ਤੁਸੀਂ 'ਵੈਰੀਫਾਈ HUID' ਨਾਲ ਗਹਿਣਿਆਂ ਦਾ HUID ਨੰਬਰ ਚੈੱਕ ਕਰ ਸਕਦੇ ਹੋ। ਇਸ ਦੇ ਨਾਲ ਹੀ ਤੁਸੀਂ ISI ਮਾਰਕ ਨਾਲ ਕਿਸੇ ਵੀ ਵਸਤੂ ਦੀ ਸ਼ੁੱਧਤਾ ਵੀ ਚੈੱਕ ਕਰ ਸਕਦੇ ਹੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

 

ਟਾਪ ਹੈਡਲਾਈਨ

Gold-Silver Price Crash: ਸੋਨਾ-ਚਾਂਦੀ ਹੋਇਆ ਸਸਤਾ, ਧੜੰਮ ਡਿੱਗੇ ਰੇਟ, ਚਾਂਦੀ 24,000 ਰੁਪਏ ਟੁੱਟੀ, ਜਾਣੋ ਸੋਨੇ ਦੀ ਕੀਮਤ ਕਿੰਨੀ ਡਿੱਗੀ? ਪੂਰੇ ਹਫ਼ਤੇ ਦੌਰਾਨ...
ਸੋਨਾ-ਚਾਂਦੀ ਹੋਇਆ ਸਸਤਾ, ਧੜੰਮ ਡਿੱਗੇ ਰੇਟ, ਚਾਂਦੀ 24,000 ਰੁਪਏ ਟੁੱਟੀ, ਜਾਣੋ ਸੋਨੇ ਦੀ ਕੀਮਤ ਕਿੰਨੀ ਡਿੱਗੀ? ਪੂਰੇ ਹਫ਼ਤੇ ਦੌਰਾਨ...
UPI Server: ਦੇਸ਼ ਭਰ 'ਚ 45 ਮਿੰਟਾਂ ਲਈ UPI ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਪੈਸੇ ਦਾ ਲੈਣ-ਦੇਣ ਕਿਉਂ ਨਹੀਂ ਹੋਏਗਾ?
ਦੇਸ਼ ਭਰ 'ਚ 45 ਮਿੰਟਾਂ ਲਈ UPI ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਪੈਸੇ ਦਾ ਲੈਣ-ਦੇਣ ਕਿਉਂ ਨਹੀਂ ਹੋਏਗਾ?
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
Embed widget