ਪੜਚੋਲ ਕਰੋ

ਸੋਨਾ ਅੱਜ ਫਿਰ ਹੋਇਆ ਸਸਤਾ, ਜਾਣੋ ਅੱਜ ਦਾ ਰੇਟ

ਦਿੱਲੀ ’ਚ ਅੱਜ 22 ਕੈਰੇਟ ਸੋਨੇ ਦਾ ਰੇਟ 48,130 ਰੁਪਏ ਪ੍ਰਤੀ 10 ਗ੍ਰਾਮ (ਤੋਲਾ) ਸੀ ਤੇ 24 ਕੈਰੇਟ ਸੋਨੇ ਦਾ ਰੇਟ 51,500 ਰੁਪਏ ਪ੍ਰਤੀ ਤੋਲਾ ਸੀ। ਚਾਂਦੀ ਦਾ ਰੇਟ 65,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

ਨਵੀਂ ਦਿੱਲੀ: ਅੱਜ ਸੋਮਵਾਰ ਨੂੰ ਸੋਨੇ ਦੀ ਕੀਮਤ (Gold Price) ’ਚ ਫਿਰ ਗਿਰਾਵਟ ਵੇਖਣ ਨੂੰ ਮਿਲੀ। ਮਲਟੀ ਕਮੌਡਿਟੀ ਐਕਸਚੇਂਜ ’ਤੇ ਅੱਜ ਸਵੇਰੇ ਗੋਲਡ ਫਿਊਚਰ (Gold Future) ਟ੍ਰੇਡ 40 ਰੁਪਏ ਦੀ ਗਿਰਾਵਟ ਨਾਲ 48,685 ਰੁਪਏ ਦੇ ਪੱਧਰ ਉੱਤੇ ਚੱਲ ਰਹੀ ਸੀ। ਇਸ ਦੇ ਉਲਟ ਚਾਂਦੀ ਦੇ ਭਾਅ (Silver Rate) ’ਚ ਤੇਜ਼ੀ ਵੇਖਣ ਨੂੰ ਮਿਲੀ। ਮਾਰਚ ਦਾ ਫ਼ਿਊਚਰ ਟ੍ਰੇਡ 260.00 ਰੁਪਏ ਦੀ ਤੇਜ਼ੀ ਨਾਲ 65,024.00 ਰੁਪਏ ਦੇ ਪੱਧਰ ਉੱਤੇ ਸੀ। ਦਿੱਲੀ ’ਚ ਅੱਜ 22 ਕੈਰੇਟ ਸੋਨੇ ਦਾ ਰੇਟ 48,130 ਰੁਪਏ ਪ੍ਰਤੀ 10 ਗ੍ਰਾਮ (ਤੋਲਾ) ਸੀ ਤੇ 24 ਕੈਰੇਟ ਸੋਨੇ ਦਾ ਰੇਟ 51,500 ਰੁਪਏ ਪ੍ਰਤੀ ਤੋਲਾ ਸੀ। ਚਾਂਦੀ ਦਾ ਰੇਟ 65,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਅੱਜ ਅਮਰੀਕਾ ’ਚ ਸੋਨੇ ਦਾ ਕਾਰੋਬਾਰ 1.61 ਡਾਲਰ ਦੀ ਤੇਜ਼ੀ ਨਾਲ 1,828.99 ਡਾਲਰ ਪ੍ਰਤੀ ਔਂਸ ਦੇ ਰੇਟ ’ਤੇ ਹੋ ਰਿਹਾ ਹੈ। ਇਸ ਤੋਂ ਇਲਾਵਾ ਚਾਂਦੀ ਲਗਪਗ 0.11 ਡਾਲਰ ਦੇ ਵਾਧੇ ਨਾਲ 24.86 ਡਾਲਰ ਦੇ ਪੱਧਰ ਉੱਤੇ ਵਿਖਾਈ ਦੇ ਰਹੀ ਸੀ। ਇਹ ਵੀ ਪੜ੍ਹੋExcise duty collection: ਜਨਤਾ 'ਤੇ ਭਾਰ ਪਾ ਸਰਕਾਰ ਨੇ ਭਰਿਆ ਖਜ਼ਾਨਾ, ਪੈਟਰੋਲ ਅਤੇ ਡੀਜ਼ਲ 'ਤੇ ਰਿਕਾਰਡ ਟੈਕਸ ਤੋਂ ਐਕਸਾਈਜ਼ ਡਿਊਟੀ ਕਲੈਕਸ਼ਨ ਸੱਤਵੇਂ ਅਸਮਾਨ 'ਤੇ ਪਿਛਲੇ ਸਾਲਾਂ ਵਾਂਗ ਸੋਨੇ ਦੀ ਕੀਮਤ ’ਚ ਇਸ ਨਵੇਂ ਵਰ੍ਹੇ 2021 ’ਚ ਵੀ ਤੇਜ਼ੀ ਦਰਜ ਹੋਣ ਦਾ ਅਨੁਮਾਨ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਵਰ੍ਹੇ ਸੋਨਾ 60,000 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਨੂੰ ਪਾਰ ਕਰ ਸਕਦਾ ਹੈ। ਇੰਝ ਅੱਜ ਜੇ ਤੁਸੀਂ ਸੋਨਾ ਖ਼ਰੀਦ ਕੇ ਨਿਵੇਸ਼ ਕਰਨਾ ਚਾਹੋ, ਤਾਂ ਤੁਹਾਡੇ ਲਈ ਫ਼ਾਇਦੇ ਦਾ ਸੌਦਾ ਸਿੱਧ ਹੋ ਸਕਦਾ ਹੈ। ਪਿਛਲੇ ਵਰ੍ਹੇ 2020 ਦੌਰਾਨ ਕੋਰੋਨਾ ਸੰਕਟ ਕਾਰਨ ਆਰਥਿਕ ਮਾਹੌਲ ’ਚ ਕੁਝ ਅਨਿਸ਼ਚਤਤਾ ਆ ਗਈ ਸੀ; ਜਿਸ ਕਰਕੇ ਲੋਕਾਂ ਨੇ ਸੋਨੇ ’ਚ ਆਪਣਾ ਧਨ ਵੱਡੇ ਪੱਧਰ ਉੱਤੇ ਨਿਵੇਸ਼ ਕੀਤਾ ਸੀ ਪਰ ਇਸ ਦੇ ਨਾਲ ਹੀ ਕੋਰੋਨਾ ਵੈਕਸੀਨ ਦੇ ਆਉਣ ਤੇ ਹੁਣ ਆਰਥਿਕ ਗਤੀਵਿਧੀਆਂ ਵਧਣ ਨਾਲ ਸੋਨੇ ਦੀਆਂ ਕੀਮਤਾਂ ’ਚ ਕੁਝ ਕਮੀ ਵੀ ਦਰਜ ਕੀਤੀ ਜਾ ਸਕਦੀ ਹੈ। ਇਹ ਵੀ ਪੜ੍ਹੋਰਿਲਾਇੰਸ ਦਾ ਮੁੜ ਵੱਡਾ ਧਮਾਕਾ! 6 ਮਹੀਨਿਆਂ 'ਚ ਵ੍ਹਟਸਐਪ ਨਾਲ ਜੁੜੇਗਾ ਜੀਓ ਮਾਰਟ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

ਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤਪਾਕਿਸਤਾਨ ਦੀ ਦੋ ਫ਼ਿਲਮਾਂ , ਇੱਕ ਹੋਈ  ਰਿਲੀਜ਼ ਦੂਜੀ ਰੁਕੀਜਸਬੀਰ ਜੱਸੀ ਦੇ Help ਕਰ ਰੋ ਪਿਆ Delivery Boyਦਿਲਜੀਤ ਦੀ ਫ਼ਿਲਮ 'ਤੇ ਲੱਗੇ ਕੱਟ, ਬੀਬੀ ਖਾਲੜਾ ਨੇ ਦਰਦ ਕੀਤਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget