ਪੜਚੋਲ ਕਰੋ

Gold Silver Rate: ਫਿਰ ਡਿੱਗਿਆ ਸੋਨੇ ਦਾ ਭਾਅ, ਖਰੀਦਣ ਵਾਲਿਆਂ ਲਈ ਸੁਨਹਿਰੀ ਮੌਕਾ

ਡਾਲਰ ਦੀਆਂ ਕੀਮਤਾਂ 'ਚ ਵਾਧੇ ਅਤੇ ਕੋਰੋਨਾ ਲਾਗ 'ਚ ਟੀਕਾਕਰਨ 'ਚ ਤੇਜ਼ੀ ਕਾਰਨ ਮਹਿੰਗਾਈ ਦਾ ਦਬਾਅ ਵਧਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ 'ਚ ਮਹਿੰਗੇ ਡਾਲਰ ਦੇ ਦਬਾਅ 'ਚ ਸੋਨਾ ਹੇਠਾਂ ਚਲਾ ਗਿਆ ਹੈ, ਪਰ ਇਹ ਸਥਿਤੀ ਜ਼ਿਆਦਾ ਸਮੇਂ ਤਕ ਨਹੀਂ ਰਹਿ ਸਕਦੀ, ਕਿਉਂਕਿ ਨਿਵੇਸ਼ਕ ਮਹਿੰਗਾਈ ਦੀ ਹੇਜ਼ਿੰਗ ਲਈ ਸੋਨੇ 'ਚ ਨਿਵੇਸ਼ ਵਧਾ ਸਕਦੇ ਹਨ।

ਨਵੀਂ ਦਿੱਲੀ: ਮੰਗਲਵਾਰ ਨੂੰ ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਸਪੌਟ ਗੋਲਡ 0.1 ਫ਼ੀਸਦੀ ਦੀ ਗਿਰਾਵਟ ਦੇ ਨਾਲ 1701.03 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਉੱਥੇ ਹੀ ਯੂਐਸ ਗੋਲਡ ਫਿਊਚਰ 0.2 ਫ਼ੀਸਦੀ ਦੀ ਗਿਰਾਵਟ ਨਾਲ 1711.10 ਡਾਲਰ ਪ੍ਰਤੀ ਔਂਸ 'ਤੇ ਪਹਿੰਚ ਗਿਆ।

ਕੌਮਾਂਤਰੀ ਬਾਜ਼ਾਰ ਦੀ ਇਸ ਗਿਰਾਵਟ ਕਾਰਨ ਭਾਰਤੀ ਸਰਾਫ਼ਾ ਬਾਜ਼ਾਰ 'ਚ ਵੀ ਕੀਮਤਾਂ ਘੱਟ ਗਈਆਂ ਹਨ ਤੇ ਮੰਗਲਵਾਰ ਨੂੰ ਐਮਸੀਐਕਸ 'ਚ ਇਸ ਦੀ ਕੀਮਤ 0.4 ਫ਼ੀਸਦੀ ਦੀ ਗਿਰਾਵਟ ਨਾਲ 44,538 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਇਹ ਲਗਾਤਾਰ ਚੌਥੇ ਸੈਸ਼ਨ 'ਚ ਗਿਰਾਵਟ ਹੈ।

ਚਾਂਦੀ 0.3 ਫ਼ੀਸਦੀ ਦੀ ਗਿਰਾਵਟ ਨਾਲ 63,985 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਿੱਲੀ 'ਚ ਸੋਨੇ ਦੀ ਕੀਮਤ 44,060 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ ਸੀ। ਉੱਥੇ ਹੀ ਚਾਂਦੀ ਦੀ ਕੀਮਤ 'ਚ ਵੀ ਗਿਰਾਵਟ ਆਈ ਸੀ।

ਮਹਿੰਗਾਈ ਵਧਣ 'ਤੇ ਸੋਨੇ 'ਚ ਨਿਵੇਸ਼ ਵਧੇਗਾ

ਜਿੱਥੋਂ ਤਕ ਕੌਮਾਂਤਰੀ ਬਾਜ਼ਾਰ ਦਾ ਸਬੰਧ ਹੈ, ਡਾਲਰ ਦੀਆਂ ਕੀਮਤਾਂ 'ਚ ਵਾਧੇ ਅਤੇ ਕੋਰੋਨਾ ਲਾਗ 'ਚ ਟੀਕਾਕਰਨ 'ਚ ਤੇਜ਼ੀ ਕਾਰਨ ਮਹਿੰਗਾਈ ਦਾ ਦਬਾਅ ਵਧਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ 'ਚ ਮਹਿੰਗੇ ਡਾਲਰ ਦੇ ਦਬਾਅ 'ਚ ਸੋਨਾ ਹੇਠਾਂ ਚਲਾ ਗਿਆ ਹੈ, ਪਰ ਇਹ ਸਥਿਤੀ ਜ਼ਿਆਦਾ ਸਮੇਂ ਤਕ ਨਹੀਂ ਰਹਿ ਸਕਦੀ, ਕਿਉਂਕਿ ਨਿਵੇਸ਼ਕ ਮਹਿੰਗਾਈ ਦੀ ਹੇਜ਼ਿੰਗ ਲਈ ਸੋਨੇ 'ਚ ਨਿਵੇਸ਼ ਵਧਾ ਸਕਦੇ ਹਨ।

ਭਾਰਤ 'ਚ ਸੋਨੇ ਦੀ ਕੀਮਤ 'ਚ ਲਗਾਤਾਰ ਗਿਰਾਵਟ ਆ ਰਹੀ ਹੈ ਪਰ ਵਿਆਹਾਂ ਅਤੇ ਤਿਉਹਾਰਾਂ ਦੇ ਮੌਸਮ ਦੌਰਾਨ ਸੋਨੇ ਦੀ ਮੰਗ 'ਚ ਭਾਰੀ ਵਾਧਾ ਹੋਏਗਾ। ਪਿਛਲੇ ਸਾਲ ਅਗਸਤ ', ਸੋਨਾ 56,200 ਰੁਪਏ ਪ੍ਰਤੀ 10 ਗ੍ਰਾਮ ਤਕ ਪਹੁੰਚ ਗਿਆ ਸੀ। ਉਸ ਸਮੇਂ ਜ਼ਿਆਦਾਤਰ ਲੋਕ ਕੋਰੋਨਾ ਵਾਇਰਸ ਕਾਰਨ ਸੋਨੇ 'ਚ ਨਿਵੇਸ਼ ਕਰ ਰਹੇ ਸਨ। ਹੁਣ ਤਕ ਸੋਨਾ 11 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤਕ ਟੁੱਟ ਚੁੱਕਾ ਹੈ।

ਉੱਥੇ ਹੀ ਗਲੋਬਲ ਬਾਜ਼ਾਰ 'ਚ ਯੂਐਸ ਬਾਂਡ ਦੇ ਯੀਲਡ 'ਚ ਹੋਏ ਵਾਧੇ ਅਤੇ ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਇਸ ਦਾ ਅਸਰ ਭਾਰਤੀ ਬਾਜ਼ਾਰ 'ਤੇ ਪਿਆ ਹੈ ਇਸ ਤੋਂ ਇਲਾਵਾ ਸੋਨੇ' ਤੇ ਡਿਊਟੀ ਵੀ ਸਸਤੀ ਹੋ ਗਈ ਹੈ। ਹਾਲਾਂਕਿ ਇਸ ਦੀ ਕੀਮਤ 'ਚ ਥੋੜ੍ਹਾ ਜਿਹਾ ਵਾਧਾ ਵਿਸ਼ਵ ਬਾਜ਼ਾਰ 'ਚ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: Flights From Chandigarh: ਚੰਡੀਗੜ੍ਹ ਤੋਂ ਉਡਾਣ ਭਰਨਗੇ 44 ਜਹਾਜ਼, ਟਾਈਮ ਟੇਬਲ ਕੀਤਾ ਜਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Embed widget