ਪੜਚੋਲ ਕਰੋ

ਸੋਨੇ-ਚਾਂਦੀ ਫਿਰ ਚੜ੍ਹਿਆ ਭਾਅ, ਜਾਣੋ 14 ਸਤੰਬਰ ਦੀਆਂ ਤਾਜ਼ਾ ਕੀਮਤਾਂ

ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਗੋਲਡ ਸਪੋਟ 51,350 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਵਿਕਿਆ, ਜਦੋਂਕਿ ਗੋਲਡ ਫਿਊਚਰ ਦੀ ਕੀਮਤ 51,372 ਰੁਪਏ ਪ੍ਰਤੀ ਦਸ ਗ੍ਰਾਮ ਰਹੀ।

ਨਵੀਂ ਦਿੱਲੀ: ਫੈਡਰਲ ਰਿਜ਼ਰਵ ਦੀ ਨੀਤੀਗਤ ਬੈਠਕ ਤੋਂ ਪਹਿਲਾਂ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਿਸ਼ਵ ਬਾਜ਼ਾਰ ਵਿੱਚ ਵਾਧਾ ਦਰਜ ਕੀਤਾ ਗਿਆ। ਇਸ ਕਰਕੇ ਭਾਰਤੀ ਬਾਜ਼ਾਰਾਂ ਵਿੱਚ ਇਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ। ਇਸ ਦੌਰਾਨ ਡਬਲਿਊਐਚਓ ਦੇ ਰਿਕਾਰਡ ਮੁਤਾਬਕ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਇਸ ਲਈ ਆਰਥਿਕ ਗਤੀਵਿਧੀ ਦੀ ਰਫਤਾਰ ਦੀ ਉਮੀਦ ਮੱਧਮ ਹੁੰਦੀ ਜਾ ਰਹੀ ਹੈ। ਇਹੀ ਕਾਰਨ ਹੈ ਕਿ ਸੋਨੇ ਤੇ ਚਾਂਦੀ ਦੀ ਕੀਮਤ ਵਿੱਚ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.35 ਪ੍ਰਤੀਸ਼ਤ ਯਾਨੀ 179 ਰੁਪਏ ਦੀ ਤੇਜ਼ੀ ਨਾਲ 51,498 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਪਹੁੰਚ ਗਈ। ਚਾਂਦੀ ਦੀਆਂ ਕੀਮਤਾਂ ਵੀ 0.37 ਪ੍ਰਤੀਸ਼ਤ ਯਾਨੀ 252 ਰੁਪਏ ਦੀ ਤੇਜ਼ੀ ਨਾਲ 68,180 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਇਸ ਦੌਰਾਨ ਸ਼ੁੱਕਰਵਾਰ ਨੂੰ ਦਿੱਲੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ 191 ਰੁਪਏ ਦੀ ਗਿਰਾਵਟ ਨਾਲ 52,452 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 990 ਰੁਪਏ ਦੀ ਗਿਰਾਵਟ ਨਾਲ 69,441 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਗੱਲ ਕਰੀਏ ਗਲੋਬਲ ਮਾਰਕਿਟ ਦੀ ਤਾਂ ਸੋਮਵਾਰ ਨੂੰ ਗਲੋਬਲ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਫਲੈਟ ਰਹੀਆਂ। ਫੈਡਰਲ ਰਿਜ਼ਰਵ ਦੀ ਬੈਠਕ ਤੋਂ ਪਹਿਲਾਂ ਨਿਵੇਸ਼ਕ ਸਾਵਧਾਨ ਰਹੇ। ਸਪਾਟ ਸੋਨੇ ਦੀਆਂ ਕੀਮਤਾਂ ਲਗਭਗ 1,941 ਰੁਪਏ ਪ੍ਰਤੀ ਔਂਸ ਰਹੀਆਂ। ਜਦੋਂਕਿ ਯੂਐਸ ਦੇ ਸੋਨੇ ਦੀ ਕੀਮਤ 1,948.30 ਡਾਲਰ ਪ੍ਰਤੀ ਔਂਸ ਰਹੀ। ਭਾਰਤ ਵਿੱਚ ਫਿਜ਼ੀਕਲ ਸੋਨਾ ਵੇਚਣ ਵਾਲਿਆਂ ਨੂੰ ਕੀਮਤਾਂ ਘਟਾਉਣੀਆਂ ਪੈ ਰਹੀਆਂ ਹਨ ਕਿਉਂਕਿ ਕੀਮਤਾਂ ਵਧਣ ਕਾਰਨ ਮੰਗ ਵਿੱਚ ਵਾਧਾ ਨਹੀਂ ਹੋ ਰਿਹਾ ਹੈ ਪਰ ਛੂਟ 'ਤੇ ਸੋਨਾ ਵੇਚਣ ਦੇ ਬਾਵਜੂਦ ਮੰਗ ਵਿੱਚ ਜ਼ਿਆਦਾ ਵਾਧਾ ਨਹੀਂ ਹੋਇਆ। ਖੇਤੀ ਆਰਡੀਨੈਂਸਾਂ ਖ਼ਿਲਾਫ਼ ਉੱਠ ਖੜ੍ਹਾ ਪੰਜਾਬ, ਅਕਾਲੀ ਦਲ ਤੇ ਬੀਜੇਪੀ ਨੂੰ ਛੱਡ ਹਰ ਧਿਰ ਨੇ ਸੰਭਾਲਿਆ ਮੋਰਚਾ ਮੋਬਾਈਲ ਐਪ ਬੰਦ ਕਰਨ ਮਗਰੋਂ ਚੀਨ ਦੀ ਡਿਜੀਟਲ ਸੰਨ੍ਹ, ਭਾਰ ਦੇ 1350 ਲੀਡਰਾਂ ਦੀ ਜਾਸੂਸੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ
 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget