ਪੜਚੋਲ ਕਰੋ

ਕੀ ਕਹਿੰਦਿਆਂ ਨੇ ਸੋਨਾ-ਚਾਂਦੀ ਦੀਆਂ ਕੀਮਤਾਂ? ਜਾਣੋ, ਸਰਾਫਾ ਬਾਜ਼ਾਰ ਵਿਚ ਕੀਮਤਾਂ ਚੜਿਆਂ ਜਾਂ ਡਿੱਗੀਆਂ

ਬੁੱਧਵਾਰ ਨੂੰ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ 'ਚ ਸਪਾਟ ਗੋਲਡ ਦੀ ਕੀਮਤ 51,915 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਉਧਰ ਗੋਲਡ ਫਿਊਚਰ ਦੀ ਕੀਮਤ 51,878 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ।

ਨਵੀਂ ਦਿੱਲੀ: ਫੈਡਰਲ ਰਿਜ਼ਰਵ ਦੀ ਮੁਦਰਾ ਨੀਤੀ ਦੈ ਐਲਾਨ ਤੋਂ ਪਹਿਲਾਂ ਗਲੋਬਲ ਮਾਰਕੀਟ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਸਪਾਟ ਰਹੀਆਂ। ਬੁੱਧਵਾਰ ਨੂੰ ਐਮਸੀਐਕਸ ਵਿਚ ਸੋਨੇ ਦੀਆਂ ਕੀਮਤਾਂ 0.08 ਪ੍ਰਤੀਸ਼ਤ ਤੇਜ਼ੀ ਨਾਲ ਯਾਨੀ 41 ਰੁਪਏ ਵਧੀਆਂ ਅਤੇ ਇਹ 51,810 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈਆਂ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵਿਚ ਥੋੜ੍ਹੀ ਜਿਹੀ ਗਿਰਾਵਟ ਆਈ ਅਤੇ ਇਹ 0.05% ਯਾਨੀ 37 ਰੁਪਏ ਘੱਟ ਕੇ 68,930 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਦਿੱਲੀ ਵਿਚ ਸੋਨੇ ਦੀਆਂ ਕੀਮਤਾਂ ਵਿਚ ਵਾਧਾ: ਮੰਗਲਵਾਰ ਨੂੰ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ਵਿਚ ਸੋਨਾ 422 ਰੁਪਏ ਚੜ੍ਹ ਕੇ 53,019 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ, ਜਦੋਂ ਕਿ ਚਾਂਦੀ 1,013 ਰੁਪਏ ਦੀ ਤੇਜ਼ੀ ਨਾਲ 70,743 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਬੁੱਧਵਾਰ ਨੂੰ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ 'ਚ ਸਪਾਟ ਗੋਲਡ ਦੀ ਕੀਮਤ 51,915 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਉਧਰ ਗੋਲਡ ਫਿਊਚਰ ਦੀ ਕੀਮਤ 51,878 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਗਲੋਬਲ ਬਾਜ਼ਾਰ ਵਿਚ ਸੋਨੇ ਦੀ ਚਮਕ ਪਈ ਫਿੱਕੀ: ਗਲੋਬਲ ਮਾਰਕੀਟ ਵਿਚ ਪਿਛਲੇ ਕੁਝ ਸਮੇਂ ਤੋਂ ਸੋਨੇ ਦੀਆਂ ਕੀਮਤਾਂ ਵਿਚ ਹੋਏ ਵਾਧੇ ਤੋਂ ਬਾਅਦ ਹੁਣ ਇਸ 'ਚ ਨਰਮੀ ਦਿਖਾਈ ਦੇ ਰਹੀ ਹੈ। ਬੁੱਧਵਾਰ ਨੂੰ ਡਾਲਰ 'ਚ ਤੇਜ਼ੀ ਵੇਖਣ ਨੂੰ ਮਿਲੀ। ਇਸ ਕਾਰਨ ਸੋਨੇ ਦੀ ਕੀਮਤ ਵਿੱਚ ਗਿਰਾਵਟ ਵੀ ਦਰਜ ਕੀਤੀ ਗਈ। ਸਪਾਟ ਸੋਨੇ ਦੀਆਂ ਕੀਮਤਾਂ 0.2% ਡਿੱਗ ਕੇ 1,952.15 ਡਾਲਰ ਪ੍ਰਤੀ ਔਂਸ 'ਤੇ ਆ ਗਈਆਂ। ਦੱਸ ਦਈਏ ਕਿ 2 ਸਤੰਬਰ ਨੂੰ ਇਹ 1971.71 ਡਾਲਰ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ ਸੀ। ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹਮਲਾ ਕਰਨ ਵਾਲੇ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ, 11 ਦੀ ਭਾਲ ਜਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget