ਪੜਚੋਲ ਕਰੋ

ਸੋਨੇ ਦੀਆਂ ਕੀਮਤਾਂ 'ਚ ਆਈ ਤੇਜ਼ੀ ਵੇਖ ਚਾਂਦੀ ਵੀ ਉਛਲੀ, ਜਾਣੋ ਅੱਜ ਦੀਆਂ ਕੀਮਤਾਂ

ਸੋਨੇ ਦੀ ਕੀਮਤ ਮੰਗਲਵਾਰ 18 ਅਗਸਤ ਨੂੰ ਮਾਰਕੀਟ ਖੁੱਲ੍ਹਦੇ ਹੀ ਚੰਗੀ ਸਪੀਡ 'ਤੇ ਰਹੀ। ਸਰਾਫਾ ਬਾਜ਼ਾਰ ਵਿੱਚ ਸਪਾਟ ਸੋਨੇ ਦੀ ਕੀਮਤ 52,690 ਰੁਪਏ ਪ੍ਰਤੀ 10 ਗ੍ਰਾਮ ਸੀ, ਜਦੋਂਕਿ ਗੋਲਡ ਫਿਊਚਰ ਦੀ ਕੀਮਤ 53,540 ਰੁਪਏ ਪ੍ਰਤੀ 10 ਗ੍ਰਾਮ ਰਹੀ।

ਨਵੀਂ ਦਿੱਲੀ: ਅੰਤਰਰਾਸ਼ਟਰੀ ਕੀਮਤਾਂ ਦੀ ਤਰਜ਼ 'ਤੇ ਭਾਰਤੀ ਬਾਜ਼ਾਰ ਵਿੱਚ ਵੀ ਮੰਗਲਵਾਰ ਨੂੰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ। ਐਮਸੀਐਕਸ ਵਿੱਚ ਗੋਲਡ ਫਿਊਚਰ ਦੀ ਕੀਮਤ 0.18% ਦੀ ਤੇਜ਼ੀ ਨਾਲ 53,370 ਰੁਪਏ ਪ੍ਰਤੀ 10 ਗ੍ਰਾਮ ਰਹੀ। ਇਸ ਦੇ ਨਾਲ ਹੀ ਚਾਂਦੀ ਦੇ ਫਿਊਚਰਜ਼ ਦੀ ਕੀਮਤ 0.89 ਫੀਸਦੀ ਯਾਨੀ 69,688 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਪਿਛਲੇ ਕਾਰੋਬਾਰੀ ਸੈਸ਼ਨ ਵਿੱਚ ਸੋਨੇ ਦੀ ਕੀਮਤ ਵਿੱਚ 2 ਪ੍ਰਤੀਸ਼ਤ ਜਾਂ 1033 ਰੁਪਏ ਦੀ ਤੇਜ਼ੀ ਆਈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵਿੱਚ 2.6 ਪ੍ਰਤੀਸ਼ਤ ਯਾਨੀ 1,750 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਹੋਇਆ ਹੈ। ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿੱਚ ਤੇਜ਼ੀ: ਅਹਿਮਦਾਬਾਦ ਸਰਾਫਾ ਬਾਜ਼ਾਰ ਵਿੱਚ ਸਪਾਟ ਸੋਨੇ ਦੀ ਕੀਮਤ 52,690 ਰੁਪਏ ਪ੍ਰਤੀ 10 ਗ੍ਰਾਮ ਸੀ, ਜਦੋਂਕਿ ਸੋਨੇ ਦੀ ਫਿਊਚਰ ਕੀਮਤ 53,540 ਰੁਪਏ ਪ੍ਰਤੀ 10 ਗ੍ਰਾਮ ਸੀ। ਐਚਡੀਐਫਸੀ ਸਕਿਓਰਟੀਜ਼ ਮੁਤਾਬਕ, ਸੋਮਵਾਰ ਨੂੰ ਦਿੱਲੀ ਦੀ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ 340 ਰੁਪਏ ਚੜ੍ਹ ਕੇ 53,611 ਰੁਪਏ ਪ੍ਰਤੀ 10 ਗ੍ਰਾਮ ਰਹੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵੀ 1306 ਰੁਪਏ ਦੀ ਤੇਜ਼ੀ ਨਾਲ 69,820 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਸੋਨਾ 7 ਅਗਸਤ ਨੂੰ ਸਿਖਰਾਂ 'ਤੇ ਪਹੁੰਚਿਆ: 7 ਅਗਸਤ, 2020 ਨੂੰ ਸੋਨਾ ਹੁਣ ਤਕ ਦੀ ਸਿਖਰ 56,191 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਸੀ। ਗਲੋਬਲ ਬਾਜ਼ਾਰ ਵਿਚ ਵੀ ਸੋਨੇ ਦੀ ਕੀਮਤ ਥੋੜ੍ਹੀ ਜਿਹੀ ਵਧ ਕੇ 1,987.51 ਰੁਪਏ ਪ੍ਰਤੀ ਔਂਸ ਰਹੀ। ਕਮਜ਼ੋਰ ਡਾਲਰ ਕਰਕੇ ਇਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਡਾਲਰ ਦਾ ਮੁੱਲ ਇਸ ਹਫਤੇ 0.23 ਪ੍ਰਤੀਸ਼ਤ ਘਟਿਆ ਜਿਸ ਕਰਕੇ ਦੂਜੀ ਮੁਦਰਾ ਵਿੱਚ ਸੋਨਾ ਖਰੀਦਣ ਵਾਲਿਆਂ ਲਈ ਇਹ ਥੋੜਾ ਸਸਤਾ ਹੋਇਆ। ਚਾਂਦੀ ਦੀ ਕੀਮਤ ਵਿੱਚ ਵੀ ਇੱਕ ਪ੍ਰਤੀਸ਼ਤ ਵਾਧਾ ਹੋਇਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget