ਪੜਚੋਲ ਕਰੋ

Gold-silver Price: ਧਨਤੇਰਸ 'ਤੇ ਸੋਨਾ ਦੀ ਕੀਮਤਾਂ 'ਚ ਉਛਾਲ, ਜਾਣੋ ਚਾਂਦੀ ਦਾ ਹਾਲ

ਵਿਸ਼ਵ ਵਿਆਪੀ ਤੌਰ 'ਤੇ ਸ਼ੁੱਕਰਵਾਰ ਸਵੇਰੇ ਸੋਨੇ ਦੇ ਵਾਅਦੇ ਤੇ ਸਪਾਟ ਕੀਮਤਾਂ ਦੋਵਾਂ ਵਿੱਚ ਵਾਧਾ ਹੋਇਆ ਹੈ। ਬਲੂਮਬਰਗ ਮੁਤਾਬਕ, ਸ਼ੁੱਕਰਵਾਰ ਸਵੇਰੇ ਸੋਨੇ ਦੀ ਗਲੋਬਲ ਫਿਊਚਰਜ਼ ਕੀਮਤ 1,877.10 ਡਾਲਰ ਪ੍ਰਤੀ ਔਂਸ ਦੇ ਟ੍ਰੈਂਡ ਕਰਦੀ ਨਜ਼ਰ ਆਈ।

ਨਵੀਂ ਦਿੱਲੀ: ਘਰੇਲੂ ਫਿਊਚਰਜ਼ ਮਾਰਕੀਟ 'ਚ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ (Gold Price) 'ਚ ਤੇਜ਼ੀ ਆਈ ਜਦੋਂਕਿ ਚਾਂਦੀ ਦੀਆਂ ਕੀਮਤਾਂ (Silver Price) 'ਚ ਗਿਰਾਵਟ ਦੇਖਣ ਨੂੰ ਮਿਲੀ। ਐਮਸੀਐਕਸ ਦੇ ਐਕਸਚੇਂਜ 'ਤੇ ਦਸੰਬਰ ਫਿਊਚਰਜ਼ ਗੋਲਡ ਦੀਆਂ ਕੀਮਤਾਂ ਸ਼ੁੱਕਰਵਾਰ ਸਵੇਰੇ 0.18 ਪ੍ਰਤੀਸ਼ਤ ਯਾਨੀ ਕਰੀਬ 90 ਰੁਪਏ ਦੀ ਤੇਜ਼ੀ ਨਾਲ 50,690 ਰੁਪਏ ਪ੍ਰਤੀ 10 ਗ੍ਰਾਮ 'ਤੇ ਟ੍ਰੈਂਡ ਕਰਨ ਲੱਗੀਆਂ। ਇਸ ਤੋਂ ਇਲਾਵਾ 5 ਫਰਵਰੀ, 2021 ਨੂੰ ਸੋਨੇ ਦਾ ਭਾਅ 0.22 ਪ੍ਰਤੀਸ਼ਤ ਯਾਨੀ 112 ਰੁਪਏ ਦੀ ਤੇਜ਼ੀ ਨਾਲ 50,785 ਰੁਪਏ ਪ੍ਰਤੀ 10 ਗ੍ਰਾਮ ਦੇ ਰੁਝਾਨ 'ਤੇ ਪਹੁੰਚ ਗਿਆ। ਉਧਰ, ਗੱਲ ਕਰੀਏ ਚਾਂਦੀ ਦੀ ਤਾਂ ਘਰੇਲੂ ਫਿਊਚਰਜ਼ ਮਾਰਕੀਟ ਨੇ ਸ਼ੁੱਕਰਵਾਰ ਸਵੇਰੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਨਜ਼ਰ ਆਈ। ਐਮਸੀਐਕਸ 'ਤੇ ਸ਼ੁੱਕਰਵਾਰ ਸਵੇਰੇ 9:30 ਵਜੇ ਦਸੰਬਰ ਵਾਅਦਾ ਦੀ ਚਾਂਦੀ ਦੀਆਂ ਕੀਮਤਾਂ 219 ਰੁਪਏ ਦੀ ਗਿਰਾਵਟ ਨਾਲ 62,520 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਟ੍ਰੈਂਡ ਕਰਦੀਆਂ ਨਜ਼ਰ ਆਈਆਂ। ਗ੍ਰੀਨ ਕੋਰੀਡੋਰ ਦਾ ਕਮਾਲ, ਸਿਰਫ 17 ਮਿੰਟਾਂ 'ਚ ਹਸਪਤਾਲ ਪਹੁੰਚਿਆ ਦਿਲ, ਜਾਣੋ ਪੂਰਾ ਮਾਮਲਾ ਵਿਸ਼ਵ ਵਿਆਪੀ ਤੌਰ 'ਤੇ ਸ਼ੁੱਕਰਵਾਰ ਸਵੇਰੇ ਸੋਨੇ ਦੇ ਵਾਅਦੇ ਤੇ ਸਪਾਟ ਕੀਮਤਾਂ ਦੋਵਾਂ ਵਿੱਚ ਵਾਧਾ ਹੋਇਆ ਹੈ। ਬਲੂਮਬਰਗ ਮੁਤਾਬਕ, ਸ਼ੁੱਕਰਵਾਰ ਸਵੇਰੇ ਸੋਨੇ ਦੀ ਗਲੋਬਲ ਫਿਊਚਰਜ਼ ਕੀਮਤ 1,877.10 ਡਾਲਰ ਪ੍ਰਤੀ ਔਂਸ ਦੇ ਟ੍ਰੈਂਡ ਕਰਦੀ ਨਜ਼ਰ ਆਈ। ਇਸ ਤੋਂ ਇਲਾਵਾ ਗਲੋਬਲ ਸਪਾਟ ਗੋਲਡ ਦੀ ਕੀਮਤ ਇਸ ਸਮੇਂ 0.17 ਪ੍ਰਤੀਸ਼ਤ ਜਾਂ 3.14 ਡਾਲਰ ਦੀ ਤੇਜ਼ੀ ਨਾਲ 1,879.97 ਡਾਲਰ ਪ੍ਰਤੀ ਔਂਸ 'ਤੇ ਟ੍ਰੈਂਡ ਕਰ ਰਹੀ ਹੈ। ਵੱਡੇ ਅਹੁਦੇ ਤੇ ਬੱਤੀ ਵਾਲੀਆਂ ਗੱਡੀਆਂ ਉਡੀਕ ਰਹੇ ਕਾਂਗਰਸੀਆਂ ਨੂੰ ਝਟਕਾ, ਨਵਜੋਤ ਸਿੱਧੂ ਨੂੰ ਵੀ ਕਰਨੀ ਪਏਗੀ ਉਡੀਕ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Fine on Flipkart: 1.25 ਲੱਖ ਦਾ ਆਈਫੋਨ ਮੰਗਵਾਇਆ, ਦਾੜ੍ਹੀ ਦਾ ਤੇਲ ਮਿਲਿਆ, ਅਦਾਲਤ ਨੇ ਫਲਿੱਪਕਾਰਟ 'ਤੇ ਲਗਾਇਆ ਭਾਰੀ ਜੁਰਮਾਨਾ
Fine on Flipkart: 1.25 ਲੱਖ ਦਾ ਆਈਫੋਨ ਮੰਗਵਾਇਆ, ਦਾੜ੍ਹੀ ਦਾ ਤੇਲ ਮਿਲਿਆ, ਅਦਾਲਤ ਨੇ ਫਲਿੱਪਕਾਰਟ 'ਤੇ ਲਗਾਇਆ ਭਾਰੀ ਜੁਰਮਾਨਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
LPG News : 15 ਅਗਸਤ ਤੱਕ ਹੋਵੇਗਾ ਵੱਡਾ ਬਦਲਾਅ ! 100 ਸ਼ਹਿਰਾਂ ਦੇ ਲੋਕਾਂ ਨੂੰ 10 ਕਿਲੋ LPG ਸਿਲੰਡਰ ਦੀ ਮਿਲੇਗੀ ਸੁਵਿਧਾ
LPG News : 15 ਅਗਸਤ ਤੱਕ ਹੋਵੇਗਾ ਵੱਡਾ ਬਦਲਾਅ ! 100 ਸ਼ਹਿਰਾਂ ਦੇ ਲੋਕਾਂ ਨੂੰ 10 ਕਿਲੋ LPG ਸਿਲੰਡਰ ਦੀ ਮਿਲੇਗੀ ਸੁਵਿਧਾ
Gold-Silver Rate: ਸਵੇਰੇ-ਸਵੇਰੇ ਸਸਤਾ ਹੋਇਆ ਸੋਨਾ, 1100 ਰੁਪਏ ਡਿੱਗੀਆਂ ਕੀਮਤਾਂ; ਜਾਣ ਲਓ ਅੱਜ ਦੀ ਕੀਮਤ
Gold-Silver Rate: ਸਵੇਰੇ-ਸਵੇਰੇ ਸਸਤਾ ਹੋਇਆ ਸੋਨਾ, 1100 ਰੁਪਏ ਡਿੱਗੀਆਂ ਕੀਮਤਾਂ; ਜਾਣ ਲਓ ਅੱਜ ਦੀ ਕੀਮਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget