ਪੜਚੋਲ ਕਰੋ

ਸੋਨੇ ਦੇ ਭਾਅ 'ਚ ਤੇਜ਼ੀ, ਚਾਂਦੀ ਨੇ ਵੀ ਚਮਕੀ, ਜਾਣੋ ਅੱਜ ਦੀ ਕੀਮਤ

ਡਾਲਰ ਦੇ ਕਮਜ਼ੋਰ ਹੋਣ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦੇਖਣ ਨੂੰ ਮਿਲੀ। ਬੁੱਧਵਾਰ ਨੂੰ ਸੋਨੇ ਦਾ ਭਾਅ 0.3 ਪ੍ਰਤੀਸ਼ਤ ਦੀ ਤੇਜ਼ੀ ਨਾਲ 205.90 ਡਾਲਰ ਪ੍ਰਤੀ ਔਂਸ 'ਤੇ ਆ ਗਿਆ।

ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ ਦੇ ਪ੍ਰਭਾਵ ਕਰਕੇ ਸੋਨੇ ਦੀ ਕੀਮਤ ਨਵੀਂਆਂ ਉਚਾਈਆਂ ਨੂੰ ਛੂਹ ਰਹੀਆਂ ਹਨ। ਘਰੇਲੂ ਫਿਊਚਰਜ਼ ਮਾਰਕੀਟ ਵਿੱਚ ਸੋਨੇ ਦੀਆਂ ਵਾਅਦਾ ਕੀਮਤਾਂ (Gold Futures Price) ਵਿੱਚ ਭਾਰੀ ਵਾਧਾ ਹੋਇਆ ਹੈ। ਇਸ ਕਰਕੇ ਮਲਟੀਪਲ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਕੀਮਤ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। ਐਮਸੀਐਕਸ 'ਤੇ, ਅਕਤੂਬਰ 2020 ਦੇ ਸੋਨੇ ਦਾ ਭਾਅ 0.35% ਦੀ ਤੇਜ਼ੀ ਨਾਲ 55,290 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਪੱਧਰ 'ਤੇ ਟ੍ਰੈਂਡ ਕਰ ਰਿਹਾ ਸੀ। ਇਸ ਦੇ ਨਾਲ ਹੀ ਸਤੰਬਰ 2020 ਦਾ ਚਾਂਦੀ ਦਾ ਵਾਅਦਾ ਭਾਅ ਵੀ ਇੱਕ ਫ਼ੀਸਦ ਵਧ ਕੇ 72,600 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ ਹੈ। ਬੁੱਧਵਾਰ ਨੂੰ ਸੋਨੇ ਦੀ ਕੀਮਤ ਇੱਕ ਪ੍ਰਤੀਸ਼ਤ ਯਾਨੀ ਪ੍ਰਤੀ 10 ਗ੍ਰਾਮ 580 ਰੁਪਏ ਚੜ੍ਹ ਕੇ 55,597 ਰੁਪਏ ਪਹੁੰਚ ਗਿਆ। ਚਾਂਦੀ ਵਿੱਚ ਵੀ 3.2 ਪ੍ਰਤੀਸ਼ਤ ਦਾ ਵਾਧਾ ਹੋਇਆ, ਇਹ ਦਰਸਾਉਂਦਾ ਹੋਇਆ ਇੱਕ ਕਿੱਲੋ ਚਾਂਦੀ ਦੀ ਕੀਮਤ 2250 ਰੁਪਏ ਵਧ ਗਈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਵੀ ਸੋਨੇ ਦੀ ਚਮਕ ਵਧੀ: ਡਾਲਰ ਦੇ ਕਮਜ਼ੋਰ ਹੋਣ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦੇਖਣ ਨੂੰ ਮਿਲੀ। ਬੁੱਧਵਾਰ ਨੂੰ ਸੋਨੇ ਦਾ ਭਾਅ 0.3 ਪ੍ਰਤੀਸ਼ਤ ਦੀ ਤੇਜ਼ੀ ਨਾਲ 205.90 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਇਸ ਦੇ ਨਾਲ ਹੀ ਸਪਾਟ ਸੋਨੇ ਦੀ ਕੀਮਤ 2039.75 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ। ਹਾਲਾਂਕਿ, ਚਾਂਦੀ 0.4% ਦੀ ਗਿਰਾਵਟ ਦੇ ਨਾਲ 26.91 ਡਾਲਰ ਪ੍ਰਤੀ ਔਂਸ ਰਹੀ। ਜਾਣੋ ਕਿਉਂ ਵੱਧ ਰਹੀਆਂ ਸੋਨੇ ਦੀਆਂ ਕੀਮਤਾਂ? ਅਮਰੀਕੀ ਡਾਲਰ (US Dollar) ਦੇ ਦਬਾਅ ਕਾਰਨ ਡਾਲਰ ਦਾ ਇੰਡੈਕਸ '0.2 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਗਈ। ਇਹ ਪਿਛਲੇ ਦੋ ਸਾਲਾਂ ਵਿੱਚ ਸਭ ਤੋਂ ਵੱਡੀ ਗਿਰਾਵਟ ਹੈ। ਕੋਟਕ ਸਿਕਿਓਰਿਟੀਜ਼ ਨੇ ਕਿਹਾ ਕਿ ਡਾਲਰ ਦੇ ਕਮਜ਼ੋਰ ਹੋਣ ਕਾਰਨ, ਯੂਐਸ-ਚੀਨ ਵਪਾਰ ਯੁੱਧ, ਯੂਐਸ ਵਾਇਰਸ ਰਾਹਤ ਪੈਕੇਜ ਬਾਰੇ ਅਸਪਸ਼ਟਤਾ ਕਰਕੇ ਸੋਨੇ ਦੀਆਂ ਕੀਮਤਾਂ ਵਧ ਰਹੀਆਂ ਹਨ। ਉਧਰ, ਦੂਜੇ ਪਾਸੇ ਕੋਰੋਨਾਵਾਇਰਸ ਸੰਕਰਮਣ ਘੱਟ ਹੋਣ ਦੀ ਬਜਾਏ ਵੱਧ ਰਿਹਾ ਹੈ। ਸਟਾਕ ਬਾਜ਼ਾਰਾਂ ਵਿੱਚ ਇਸ ਅਨਿਸ਼ਚਿਤਤਾ ਕਾਰਨ ਜ਼ਮੀਨ-ਜਾਇਦਾਦ ਵੀ ਪ੍ਰਭਾਵਿਤ ਹੋਇਆ ਹੈ। ਇਹ ਦੌਰ 'ਚ ਨਿਵੇਸ਼ਕਾਂ ਨੂੰ ਸਭ ਤੋਂ ਸੁਰੱਖਿਅਤ ਸੋਨਾ ਪ੍ਰਤੀਤ ਹੁੰਦਾ ਹੈ। ਨਿਵੇਸ਼ਕਾਂ ਦਾ ਰੁਝਾਨ ਸੋਨੇ, ਸੋਨੇ ਦੇ ਈਟੀਐਫ ਤੇ ਬਾਂਡ ਵੱਲ ਵਧੇ ਹੈ। ਇਹੀ ਕਾਰਨ ਹੈ ਕਿ ਸੋਨੇ ਦੀਆਂ ਦਰਾਂ ਵੱਧ ਰਹੀਆਂ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Capital Gains Tax: ਖੁਸ਼ਖਬਰੀ, ਇਨ੍ਹਾਂ ਲੋਕਾਂ ਨੂੰ ਟੈਕਸ ਤੋਂ ਮਿਲੇਗੀ ਵੱਡੀ ਰਾਹਤ; ਸਰਕਾਰ ਇਹ Tax ਹਟਾਉਣ ਦੀ ਕਰ ਰਹੀ ਤਿਆਰੀ: ਡਿਟੇਲ 'ਚ ਪੜ੍ਹੋ...
ਖੁਸ਼ਖਬਰੀ, ਇਨ੍ਹਾਂ ਲੋਕਾਂ ਨੂੰ ਟੈਕਸ ਤੋਂ ਮਿਲੇਗੀ ਵੱਡੀ ਰਾਹਤ; ਸਰਕਾਰ ਇਹ Tax ਹਟਾਉਣ ਦੀ ਕਰ ਰਹੀ ਤਿਆਰੀ: ਡਿਟੇਲ 'ਚ ਪੜ੍ਹੋ...
Gold and Silver Rate: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਵੀ ਫਿਸਲੀ; ਜਾਣੋ ਰੇਟ
Gold and Silver Rate: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਵੀ ਫਿਸਲੀ; ਜਾਣੋ ਰੇਟ
587 ਰੁਪਏ 'ਚ ਮਿਲ ਰਿਹਾ 900 ਵਾਲਾ ਸਿਲੰਡਰ, 10 ਕਰੋੜ ਤੋਂ ਵੱਧ ਪਰਿਵਾਰ ਚੁੱਕ ਰਹੇ ਫਾਇਦਾ; ਜਾਣੋ ਕਿਵੇਂ
587 ਰੁਪਏ 'ਚ ਮਿਲ ਰਿਹਾ 900 ਵਾਲਾ ਸਿਲੰਡਰ, 10 ਕਰੋੜ ਤੋਂ ਵੱਧ ਪਰਿਵਾਰ ਚੁੱਕ ਰਹੇ ਫਾਇਦਾ; ਜਾਣੋ ਕਿਵੇਂ
RBI ਕੋਲ 880.52 ਮੈਟ੍ਰਿਕ ਟਨ ਸੋਨਾ, ਜਿਸ 'ਚੋਂ ਸਿਰਫ਼ 77% ਭਾਰਤ ਦੀਆਂ ਤਿਜੋਰੀਆਂ 'ਚ ; ਬਾਕੀ ਕਿੱਥੇ ਰੱਖਿਆ ?
RBI ਕੋਲ 880.52 ਮੈਟ੍ਰਿਕ ਟਨ ਸੋਨਾ, ਜਿਸ 'ਚੋਂ ਸਿਰਫ਼ 77% ਭਾਰਤ ਦੀਆਂ ਤਿਜੋਰੀਆਂ 'ਚ ; ਬਾਕੀ ਕਿੱਥੇ ਰੱਖਿਆ ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget