ਪੜਚੋਲ ਕਰੋ

ਸੋਨੇ ਦੀਆਂ ਕੀਮਤਾਂ ਨੇ ਬਣਾਇਆ ਨਵਾਂ ਰਿਕਾਰਡ, ਜਾਣੋ ਅੱਜ ਕਿੰਨਾ ਮਹਿੰਗਾ ਹੋਇਆ ਸੋਨਾ

ਸੋਨੇ ਤੇ ਚਾਂਦੀ ਦੀਆਂ ਕੀਮਤਾਂ ਲਗਾਤਾਰ ਅਸਮਾਨ ਛੂਹ ਰਹੀਆਂ ਹਨ। ਅੱਜ ਮਲਟੀ ਕਮੋਡਿਟੀ ਐਕਸਚੇਂਜ (ਐਮਸੀਐਕਸ) 'ਤੇ ਸੋਨੇ ਦਾ ਵਾਅਦਾ ਕਾਰੋਬਾਰ ਨਵੀਂ ਉੱਚਾਈ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਜੇ ਤੁਸੀਂ ਚਾਂਦੀ ਦੀ ਕੀਮਤ 'ਤੇ ਨਜ਼ਰ ਮਾਰੋ, ਇਹ ਵੀ 66,000 ਦੇ ਨੇੜੇ ਪਹੁੰਚਦੀ ਦਿਖਾਈ ਦੇ ਰਹੀ ਹੈ।

ਚੰਡੀਗੜ੍ਹ: ਸੋਨੇ ਤੇ ਚਾਂਦੀ ਦੀਆਂ ਕੀਮਤਾਂ ਲਗਾਤਾਰ ਅਸਮਾਨ ਛੂਹ ਰਹੀਆਂ ਹਨ। ਅੱਜ ਮਲਟੀ ਕਮੋਡਿਟੀ ਐਕਸਚੇਂਜ (ਐਮਸੀਐਕਸ) 'ਤੇ ਸੋਨੇ ਦਾ ਵਾਅਦਾ ਕਾਰੋਬਾਰ ਨਵੀਂ ਉੱਚਾਈ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਜੇ ਤੁਸੀਂ ਚਾਂਦੀ ਦੀ ਕੀਮਤ 'ਤੇ ਨਜ਼ਰ ਮਾਰੋ, ਇਹ ਵੀ 66,000 ਦੇ ਨੇੜੇ ਪਹੁੰਚਦੀ ਦਿਖਾਈ ਦੇ ਰਹੀ ਹੈ। ਐਮਸੀਐਕਸ 'ਤੇ ਅਕਤੂਬਰ ਫਿਊਚਰ ਕੰਟਰੈਕਟ ਦੀ ਕੀਮਤ 0.2 ਪ੍ਰਤੀਸ਼ਤ ਵਧ ਕੇ 53,865 ਰੁਪਏ ਪ੍ਰਤੀ 10 ਗ੍ਰਾਮ (ਤੋਲਾ) 'ਤੇ ਪਹੁੰਚ ਗਈ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਗੋਲਡ ਮਿੰਨੀ ਦੀ ਕੀਮਤ 'ਤੇ ਨਜ਼ਰ ਮਾਰੋ ਤਾਂ ਇਸ ਦਾ 4 ਸਤੰਬਰ, 2020 ਦਾ ਫਿਊਚਰਜ਼ ਕਾਰੋਬਾਰ 0.13% ਦੀ ਤੇਜ਼ੀ ਨਾਲ 53852 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਹੈ। ਪੰਜਾਬ ਦਾ ਮੁੱਖ ਮੰਤਰੀ ਲਾਪਤਾ! ਲੱਭਣ ਵਾਲੇ ਨੂੰ ਇਨਾਮ ਸੋਨੇ ਤੋਂ ਇਲਾਵਾ ਚਾਂਦੀ ਦਾ ਵਾਅਦਾ ਕਾਰੋਬਾਰ ਵੀ ਵੱਡੀ ਛਾਲ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਚਾਂਦੀ ਦਾ ਸਤੰਬਰ ਦਾ ਵਾਅਦਾ ਸਵੇਰੇ 0.22 ਫੀਸਦ ਦੀ ਤੇਜ਼ੀ ਦੇ ਨਾਲ 65,895 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਸਿਲਵਰ ਮਿੰਨੀ ਵੀ ਬਹੁਤ ਜ਼ੋਰਦਾਰ ਕਾਰੋਬਾਰ ਕਰ ਰਿਹਾ ਹੈ। ਜੇ ਤੁਸੀਂ 31 ਅਗਸਤ, 2020 ਨੂੰ ਸਿਲਵਰ ਮਿੰਨੀ ਦੇ ਫਿਊਚਰ ਟ੍ਰੇਡ ਨੂੰ ਵੇਖਦੇ ਹੋ, ਤਾਂ ਇਹ 0.22 ਪ੍ਰਤੀਸ਼ਤ ਦੇ ਵਾਧੇ ਦੇ ਨਾਲ 65,931 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ।

ਟਾਪ ਹੈਡਲਾਈਨ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ

100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ

Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget