ਪੜਚੋਲ ਕਰੋ

Gold Prices today: 36 ਫੀਸਦੀ ਸਸਤਾ ਹੋ ਰਿਹਾ ਹੈ ਸੋਨਾ! ਜਾਣੋ ਸੋਨੇ ਦੀ ਕੀਮਤ ਅਤੇ ਡਿਟੇਲਜ਼

How To Buy Cheap Gold: ਸੋਨਾ ਮਹਿੰਗਾ ਹੋਣ ਕਾਰਨ ਕਈ ਖਰੀਦਦਾਰਾਂ ਨੇ ਇਸ ਤੋਂ ਦੂਰੀ ਬਣਾ ਰੱਖੀ ਹੈ ਅਤੇ ਲੋਕ ਖਰੀਦਣ ਲਈ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਇੰਤਜ਼ਾਰ ਕਰ ਰਹੇ ਹਨ।

How To Buy Cheap Gold: ਸੋਨਾ ਮਹਿੰਗਾ ਹੋਣ ਕਾਰਨ ਕਈ ਖਰੀਦਦਾਰਾਂ ਨੇ ਇਸ ਤੋਂ ਦੂਰੀ ਬਣਾ ਰੱਖੀ ਹੈ ਅਤੇ ਲੋਕ ਖਰੀਦਣ ਲਈ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਇੰਤਜ਼ਾਰ ਕਰ ਰਹੇ ਹਨ। ਪਰ ਜਿਹੜੇ ਲੋਕ ਸੋਨੇ ਦੀਆਂ ਜ਼ਿਆਦਾ ਕੀਮਤਾਂ ਦੀ ਤਲਾਸ਼ ਕਰ ਰਹੇ ਹਨ, ਉਨ੍ਹਾਂ ਲਈ ਸਸਤੇ ਸੋਨੇ ਦਾ ਵਿਕਲਪ ਵੀ ਹੈ। ਸੋਨੇ ਦੇ ਗਹਿਣੇ 22 ਕੈਰੇਟ, 18 ਕੈਰੇਟ ਅਤੇ 14 ਕੈਰੇਟ ਵਿਚ ਬਣਦੇ ਹਨ। ਦੱਸ ਦੇਈਏ ਕਿ 14 ਕੈਰੇਟ ਸੋਨਾ 22 ਕੈਰੇਟ ਸੋਨੇ ਦੇ ਮੁਕਾਬਲੇ 36 ਫੀਸਦੀ ਅਤੇ 18 ਕੈਰੇਟ ਸੋਨੇ ਤੋਂ 22 ਫੀਸਦੀ ਸਸਤਾ ਹੈ।

14 ਕੈਰੇਟ ਦੇ ਗਹਿਣਿਆਂ ਦੀ ਵਧੀ ਮੰਗ 
ਹਾਲ ਹੀ ਦੇ ਦਿਨਾਂ 'ਚ ਦੇਖਿਆ ਗਿਆ ਹੈ ਕਿ ਸੋਨੇ ਦੀਆਂ ਕੀਮਤਾਂ 'ਚ ਭਾਰੀ ਉਛਾਲ ਕਾਰਨ ਜ਼ਿਆਦਾਤਰ ਖਰੀਦਦਾਰ 14 ਕੈਰੇਟ ਸੋਨਾ ਹੀ ਖਰੀਦ ਰਹੇ ਹਨ। ਵੈਸੇ ਵੀ, 18 ਕੈਰੇਟ ਸੋਨੇ ਦੀ ਵਰਤੋਂ ਹੀਰੇ ਅਤੇ ਰਤਨ ਦੇ ਗਹਿਣੇ ਤਿਆਰ ਕਰਨ ਲਈ ਕੀਤੀ ਜਾਂਦੀ ਹੈ। ਕਿਉਂਕਿ ਘੱਟ ਕੈਰੇਟ ਦਾ ਸੋਨਾ ਹੀਰੇ ਜਾਂ ਹੋਰ ਸਟੋਨ ਨੂੰ ਮਜ਼ਬੂਤੀ ਨਾਲ ਫੜ ਸਕਦਾ ਹੈ। ਪਰ ਅਜੋਕੇ ਸਮੇਂ 'ਚ ਕੀਮਤ ਘੱਟ ਹੋਣ ਕਾਰਨ 14 ਕੈਰੇਟ ਸੋਨੇ ਦੀ ਮੰਗ ਵਧੀ ਹੈ। ਅਜਿਹੇ ਗਹਿਣਿਆਂ ਵਿੱਚ ਸਿਰਫ਼ 58.3 ਫ਼ੀਸਦੀ ਸੋਨਾ ਵਰਤਿਆ ਜਾਂਦਾ ਹੈ ਅਤੇ ਹੋਰ ਧਾਤਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜੋ ਕਿ 14 ਕੈਰੇਟ ਸੋਨਾ ਕਿਫਾਇਤੀ ਬਣਾਉਂਦਾ ਹੈ।

ਸੋਨੇ ਦੀਆਂ ਕੀਮਤਾਂ
ਹਾਲ ਹੀ ਦੇ ਸਮੇਂ ਵਿੱਚ, ਕਈ ਪ੍ਰਮੁੱਖ ਗਹਿਣਾ ਕੰਪਨੀਆਂ ਨੇ ਵਿਕਰੀ ਵਧਾਉਣ ਲਈ 14 ਕੈਰੇਟ ਦੇ ਗਹਿਣੇ ਲਾਂਚ ਕੀਤੇ ਹਨ। ਜੇਕਰ 14 ਤੋਂ 22 ਕੈਰੇਟ ਸੋਨੇ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ 14 ਕੈਰੇਟ ਸੋਨੇ ਦੀ ਕੀਮਤ 30,980 ਰੁਪਏ ਪ੍ਰਤੀ 10 ਗ੍ਰਾਮ ਹੈ, ਤਾਂ 18 ਕੈਰੇਟ ਦੀ ਕੀਮਤ 39,840 ਰੁਪਏ ਹੈ। ਇਸ ਦੇ ਨਾਲ ਹੀ 22 ਕੈਰੇਟ ਦੀ ਕੀਮਤ 48,690 ਰੁਪਏ ਪ੍ਰਤੀ 10 ਗ੍ਰਾਮ ਹੈ।

ਲਾਲ ਸਿੰਘ ਚੱਢਾ 'ਚ ਕਿਉਂ ਆਮਿਰ ਖਾਨ ਦਾ ਸਿੱਖ ਕਿਰਦਾਰ, ਅਦਾਕਾਰ ਨੇ ਦੱਸਿਆ ਕਾਰਨ

ਔਨਲਾਈਨ ਵੀ ਉਪਲਬਧ 
ਦੱਸ ਦੇਈਏ ਕਿ ਅੱਜਕੱਲ੍ਹ 14 ਕੈਰੇਟ ਦੇ ਗਹਿਣੇ ਐਮਾਜ਼ਾਨ ਅਤੇ ਫਲਿੱਪਕਾਰਟ 'ਤੇ ਵੀ ਉਪਲਬਧ ਹਨ ਅਤੇ ਖਰੀਦਦਾਰ ਸਸਤੇ ਸੋਨੇ ਦੀ ਆਨਲਾਈਨ ਖਰੀਦਦਾਰੀ ਕਰ ਰਹੇ ਹਨ।

Independence Day: '75 ਸਾਲਾਂ 'ਚ ਕਈ ਦੇਸ਼ ਸਾਡੇ ਤੋਂ ਅੱਗੇ ਨਿਕਲੇ, ਭਾਰਤ 'ਚ ਬੁੱਧੀਮਾਨ ਲੋਕ ਫਿਰ ਕਿਵੇਂ ਪਿੱਛੇ ਰਹਿ ਗਏ : ਕੇਜਰੀਵਾਲ

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget