ਪੜਚੋਲ ਕਰੋ

Gold Price Today, 12 April: 10 ਹਜ਼ਾਰ ਰੁਪਏ ਸਸਤਾ ਹੋਇਆ ਸੋਨਾ, ਚਾਂਦੀ ਦੀਆਂ ਕੀਮਤਾਂ ’ਚ ਵੀ ਗਿਰਾਵਟ, ਚੈੱਕ ਕਰੋ ਅੱਜ ਦਾ ਭਾਅ

Gold Price Today: ਸੋਨਾ-ਚਾਂਦੀ (Gold Price Today) ਦੀਆਂ ਕੀਮਤਾਂ ’ਚ ਅੱਜ ਗਿਰਾਵਟ ਦਰਜ ਕੀਤੀ ਗਈ ਹੈ। MCX ਉੱਤੇ ਸੋਨਾ ਵਾਇਦਾ 0.03 ਫ਼ੀਸਦੀ ਡਿੱਗ ਕੇ 46,580 ਰੁਪਏ ਪ੍ਰਤੀ ਗ੍ਰਾਮ (ਤੋਲਾ) ਦੇ ਪੱਧਰ ਉੱਤੇ ਪੁੱਜ ਗਿਆ ਹੈ। ਉੱਧਰ ਚਾਂਦੀ ਦੀਆਂ ਕੀਮਤਾਂ ਵੀ 0.15 ਫ਼ੀਸਦੀ ਡਿੱਗ ਕੇ 66,894 ਰੁਪਏ ਪ੍ਰਤੀ ਕਿਲੋਗ੍ਰਾਮ ਉੱਤੇ ਆ ਗਈਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸੈਸ਼ਨ ਦੌਰਾਨ ਸੋਨਾ 0.5 ਫ਼ੀਸਦੀ ਡਿੱਗਿ ਆਸੀ। ਸੋਨੇ ਦੀਆਂ ਕੀਮਤਾਂ ਪਿਛਲੇ ਵਰ੍ਹੇ ਅਗਸਤ ’ਚ 56,200 ਰੁਪਏ ਦੇ ਪੱਧਰ ਉੱਤੇ ਸਨ। ਇਸ ਮਹੀਨੇ ਦੀ ਸ਼ੁਰੂਆਤ ’ਚ ਗੋਲ ਇੱਕ ਸਾਲ ਦੇ ਹੇਠਲੇ ਪੱਧਰ ਉੱਤੇ ਪੁੱਜ ਗਿਆ। ਸੋਨਾ 44 ਹਜ਼ਾਰ ਦੇ ਲੋਅਰ ਲੈਵਲ ਉੱਤੇ ਪੁੱਜ ਗਿਆ ਸੀ।

ਇਸ ਹਿਸਾਬ ਨਾਲ ਤਦ ਸੋਨੇ ਦੀਆਂ ਕੀਮਤਾਂ ਵਿੱਚ 12,200 ਰੁਪਏ ਦੀ ਗਿਰਾਵਟ ਵੇਖਣ ਨੂੰ ਮਿਲੀ ਸੀ। ਭਾਵੇਂ ਹੁਣ ਇਹ ਉੱਚਤਮ ਮੁੱਲ ਦੇ ਮੁਕਬਲੇ ਫ਼ਿਲਹਾਲ 10,000 ਰੁਪਏ ਸਸਤਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਇੰਟਰਨੈਸ਼ਨਲ ਮਾਰਕਿਟ ’ਚ ਵੀ ਬਿਕਵਾਲੀ ਦਾ ਦੌਰ ਜਾਰੀ ਹੈ। ਅਮਰੀਕਾ ’ਚ ਸੋਨੇ ਦਾ ਕਾਰੋਬਾਰ 5.50 ਡਾਲਰ ਦੀ ਗਿਰਾਵਟ ਨਾਲ 1,738.52 ਡਾਲਰ ਪ੍ਰਤੀ ਔਂਸ ਦੇ ਰੇਟ ਉੱਤੇ ਚੱਲ ਰਿਹਾ ਹੈ।

ਉੱਧਰ ਚਾਂਦੀ ਦਾ ਕਾਰੋਬਾਰ 0.11 ਡਾਲਰ ਦੀ ਗਿਰਾਵਟ ਨਾਲ 25.15 ਡਾਲਰ ਦੇ ਪੱਧਰ ਉੱਤੇ ਹੋ ਰਿਹਾ ਹੈ।  24 ਕੈਰੇਟ ਸੋਨੇ ਦੇ ਭਾਅ ਦੀ ਗੱਲ ਕਰੀਏ, ਤਾਂ ਅੱਜ ਰਾਜਧਾਨੀ ਦਿੱਲੀ ਵਿੱਚ 10 ਗ੍ਰਾਮ ਦੀ ਕੀਮਤ 49,820 ਰੁਪਏ ਹੈ। ਇਸ ਤੋਂ ਇਲਾਵਾ ਚੇਨਈ ’ਚ 47,720 ਰੁਪਏ, ਮੁੰਬਈ ’ਚ 45,720 ਰੁਪਏ ਤੇ ਕੋਲਕਾਤਾ ’ਚ 48,570 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਉੱਤੇ ਹੈ।

ਸੋਨੇ ’ਚ ਨਿਵੇਸ਼ ਲਈ ਇਹ ਬਿਲਕੁਲ ਸਹੀ ਸਮਾਂ ਹੈ; ਤਾਂ ਜੋ ਸੋਨੇ ਦੀ ਕੀਮਤ ਵਧਣ ਦੇ ਨਾਲ ਹੀ ਚੋਖਾ ਮੁਨਾਫ਼ਾ ਹਾਸਲ ਕੀਤਾ ਜਾ ਸਕੇ। ਅਪ੍ਰੈਲ ਮਹੀਨੇ ਦੇ ਅੰਤ ’ਚ ਹੀ ਇਸ ਦੀ ਕੀਮਤ ਕਾਫ਼ੀ ਵਧਣ ਦੀ ਸੰਭਾਵਨਾ ਹੈ। ਦਰਅਸਲ, ਮਈ ਮਹੀਨੇ ’ਚ ‘ਅਕਸ਼ੇ ਤ੍ਰਿਤੀਯਾ’ ਵੀ ਹੈ; ਤਦ ਲੋਕ ਸੋਨਾ ਵੱਡੀ ਮਾਤਰਾ ’ਚ ਖ਼ਰੀਦਦੇ ਹਨ।

ਸਰਕਾਰ ਨੇ ਇੱਕ ਐਪ BIS Care App ਆਮ ਗਾਹਕਾਂ ਤੇ ਖਪਤਕਾਰਾਂ ਲਈ ਸੋਨੇ ਦੀ ਸ਼ੁੱਧਤਾ (Purity) ਦੀ ਜਾਂਚ ਲਈ ਬਣਾਈ ਹੈ। ਤੁਸੀਂ ਇੱਥੇ ਕਿਸੇ ਤਰ੍ਹਾਂ ਦੀ ਵੀ ਸਬੰਧਤ ਸ਼ਿਕਾਇਤ ਕਰ ਸਕਦੇ ਹੋ।

ਇਹ ਵੀ ਪੜ੍ਹੋ: ਅਬੂ ਧਾਬੀ ਦੇ ਇੰਟਰਨੈਸ਼ਨਲ ‘ਲੁਲੂ ਗਰੁੱਪ’ ਦੇ NRI ਚੇਅਰਮੈਨ ਦਾ ਹੈਲੀਕਾਪਟਰ ਕੇਰਲ ’ਚ ਹਾਦਸਾਗ੍ਰਸਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Repo Rate 'ਤੇ RBI ਦਾ ਵੱਡਾ ਫੈਸਲਾ, 5.25% 'ਤੇ ਬਰਕਰਾਰ; ਹੁਣ ਨਹੀਂ ਵਧੇਗੀ EMI
Repo Rate 'ਤੇ RBI ਦਾ ਵੱਡਾ ਫੈਸਲਾ, 5.25% 'ਤੇ ਬਰਕਰਾਰ; ਹੁਣ ਨਹੀਂ ਵਧੇਗੀ EMI
ਹੁਣ ਸਸਤਾ ਹੋਵੇਗਾ ਪੈਟਰੋਲ-ਡੀਜ਼ਲ! 80 ਡਾਲਰ ਤੋਂ ਹੇਠਾਂ ਆਇਆ ਕ੍ਰੂਡ ਆਇਲ
ਹੁਣ ਸਸਤਾ ਹੋਵੇਗਾ ਪੈਟਰੋਲ-ਡੀਜ਼ਲ! 80 ਡਾਲਰ ਤੋਂ ਹੇਠਾਂ ਆਇਆ ਕ੍ਰੂਡ ਆਇਲ
Old Coin: ਪੁਰਾਣੇ ਸਿੱਕੇ ਵੇਚ ਕੇ 10 ਲੱਖ ਕਮਾਓ? PM ਮੋਦੀ ਦੀ ਵਾਇਰਲ ਵੀਡੀਓ ਦਾ ਸੱਚ ਸਾਹਮਣੇ ਆਇਆ
Old Coin: ਪੁਰਾਣੇ ਸਿੱਕੇ ਵੇਚ ਕੇ 10 ਲੱਖ ਕਮਾਓ? PM ਮੋਦੀ ਦੀ ਵਾਇਰਲ ਵੀਡੀਓ ਦਾ ਸੱਚ ਸਾਹਮਣੇ ਆਇਆ
ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget