ਪੜਚੋਲ ਕਰੋ

Gold Prices: ਸੋਨਾ-ਚਾਂਦੀ ਹੋਇਆ ਮਹਿੰਗਾ, ਖਰੀਦਣ ਤੋਂ ਪਹਿਲਾਂ ਚੈੱਕ ਕਰੋ ਕਿੰਨੇ ਵਧੇ ਰੇਟ

Gold Prices: ਸੋਨੇ ਦੀਆਂ ਕੀਮਤਾਂ ਵਿੱਚ ਅੱਜ ਮਾਮੂਲੀ ਵਾਧਾ ਹੋਇਆ ਹੈ। ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਗਲੋਬਲ ਬਾਜ਼ਾਰ 'ਚ ਵੀ ਕੀਮਤਾਂ 'ਚ ਤੇਜ਼ ਦੇਖਣ ਨੂੰ ਮਿਲੀ ਹੈ

Gold Prices: ਸੋਨੇ ਦੀਆਂ ਕੀਮਤਾਂ ਵਿੱਚ ਅੱਜ ਮਾਮੂਲੀ ਵਾਧਾ ਹੋਇਆ ਹੈ। ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਗਲੋਬਲ ਬਾਜ਼ਾਰ 'ਚ ਵੀ ਕੀਮਤਾਂ 'ਚ ਤੇਜ਼ ਦੇਖਣ ਨੂੰ ਮਿਲੀ ਹੈ , ਜਿਸ ਦਾ ਅਸਰ ਘਰੇਲੂ ਬਾਜ਼ਾਰ 'ਚ ਦੇਖਣ ਨੂੰ ਮਿਲ ਰਿਹਾ ਹੈ। ਸੋਨੇ ਦੀ ਕੀਮਤ ਅੱਜ 51,000 ਦੇ ਪਾਰ ਪਹੁੰਚ ਗਈ ਹੈ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ।

ਸੋਨੇ ਦੀ ਕੀਮਤ ਚੈੱਕ ਕਰੋ
ਦਿੱਲੀ ਦੇ ਸਰਾਫਾ ਬਾਜ਼ਾਰ 'ਚ ਸੋਮਵਾਰ ਨੂੰ ਗੋਲਡ 75 ਰੁਪਏ ਚੜ੍ਹ ਕੇ 51,052 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 50,977 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਚਾਂਦੀ ਵੀ ਹੋਈ ਮਹਿੰਗੀ 
ਇਸ ਤੋਂ ਇਲਾਵਾ ਜੇਕਰ ਚਾਂਦੀ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਚਾਂਦੀ ਦੀਆਂ ਕੀਮਤਾਂ 'ਚ 120 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਚਾਂਦੀ ਦੀ ਕੀਮਤ 120 ਰੁਪਏ ਵਧ ਕੇ 62,143 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ ਦੀ ਕੀਮਤ 62,023 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ।

ਅੰਤਰਰਾਸ਼ਟਰੀ ਬਾਜ਼ਾਰ ਵਿਚ ਵਾਧਾ
ਕੌਮਾਂਤਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਸੋਨੇ ਦੀ ਕੀਮਤ 1,860 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ, ਜਦਕਿ ਚਾਂਦੀ ਲਗਭਗ 22.13 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ।

ਚੈੱਕ ਕਰੋ ਸੋਨਾ ਅਸਲੀ ਹੈ ਜਾਂ ਨਕਲੀ
ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਸਰਕਾਰੀ ਐਪ ਦੀ ਵਰਤੋਂ ਵੀ ਕਰ ਸਕਦੇ ਹੋ। 'ਬੀਆਈਐਸ ਕੇਅਰ ਐਪ' ਰਾਹੀਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਇਸ ਤੋਂ ਇਲਾਵਾ ਤੁਸੀਂ ਇਸ ਐਪ ਰਾਹੀਂ ਵੀ ਸ਼ਿਕਾਇਤ ਕਰ ਸਕਦੇ ਹੋ।

ਚੈੱਕ ਕਰੋ ਆਪਣੇ ਸ਼ਹਿਰ ਦੇ ਰੇਟ 
ਤੁਸੀਂ ਆਪਣੇ ਘਰ ਬੈਠੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, ਤੁਸੀਂ ਸਿਰਫ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਕੀਮਤ ਦੀ ਜਾਂਚ ਕਰ ਸਕਦੇ ਹੋ। ਜਿਸ ਨੰਬਰ ਤੋਂ ਤੁਸੀਂ ਮੈਸੇਜ ਕੀਤਾ ਹੈ ਉਸੇ ਨੰਬਰ 'ਤੇ ਤੁਹਾਡਾ ਮੈਸੇਜ ਆ ਜਾਵੇਗਾ।

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget