ਚੰਡੀਗੜ੍ਹ: ਕੋਰੋਨਾ ਕਾਲ 'ਚ ਸੋਨੇ-ਚਾਂਦੀ 'ਚ ਨਿਵੇਸ਼ ਕਰਨਾ ਨਿਵੇਸ਼ਕਾਂ ਨੂੰ ਵਧੇਰੇ ਸਹੀ ਲੱਗ ਰਿਹਾ ਹੈ। ਇਸ ਦੇ ਨਾਲ ਹੀ ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਆਏ ਦਿਨ ਆ ਰਹੇ ਉੱਤਰਾਅ-ਚੜਾਅ ਲੋਕਾਂ ਨੂੰ ਸੁਰੱਖਿਅਤ ਨਿਵੇਸ਼ ਲੱਗ ਰਿਹਾ ਹੈ।
ਇਸ ਦੇ ਲਈ ਹੀ ਸੋਨਾ-ਚਾਂਦੀ 'ਚ ਨਿਵੇਸ਼ ਕਰਨ ਜਾਂ ਗਹਿਣੇ ਖਰੀਦਣ ਤੋਂ ਪਹਿਲਾਂ ਜਾਣੋ ਚੰਡੀਗੜ੍ਹ ਵਿੱਚ ਸੋਨੇ ਦੀਆਂ ਦਰਾਂ ਕਿੱਥੇ ਪਹੁੰਚ ਗਈਆਂ ਹਨ ਕਿਉਂਕਿ ਇਹ ਤੁਹਾਨੂੰ ਭਵਿੱਖ ਵਿੱਚ ਨੁਕਸਾਨ ਤੋਂ ਬਚਾਏਗਾ।
ਇਸ ਦੇ ਨਾਲ ਹੀ ਲੋਕ ਚਾਂਦੀ ਨੂੰ ਵਧੇਰੇ ਤਰਜੀਹ ਦਿੰਦੇ ਹਨ। ਚਾਂਦੀ ਖਰੀਦਣ ਦੇ ਮਾਮਲੇ ਵਿੱਚ ਵਧੇਰੇ ਕਫਾਇਤੀ ਹੈ ਤੇ ਉਨ੍ਹਾਂ ਨੂੰ ਵਧੀਆ ਰਿਟਰਨ ਮਿਲਦਾ ਹੈ। ਹਾਲਾਂਕਿ ਸੋਨੇ ਦੇ ਰੇਟ ਬਹੁਤ ਅਸਥਿਰ ਢੰਗ ਨਾਲ ਉਤਰਾਅ ਚੜਾਅ ਵਿੱਚ ਹਨ, ਪਰ ਚੰਡੀਗੜ੍ਹ 'ਚ ਚਾਂਦੀ ਦੀਆਂ ਕੀਮਤਾਂ ਸਥਿਰ ਹਨ। ਚਾਂਦੀ ਖਰੀਦਣ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਚਾਂਦੀ ਦੀਆਂ ਕੀਮਤਾਂ ਦੀ ਵੇਖੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Gold Prices in Chandigarh: ਕੀ ਕਹਿੰਦੇ ਅੱਜ ਸੋਨੇ-ਚਾਂਦੀ ਦੇ ਭਾਅ, ਜਾਣੋ ਚੰਡੀਗੜ੍ਹ ਦੇ ਸਰਾਫਾ ਬਾਜ਼ਾਰ ਦਾ ਹਾਲ
ਏਬੀਪੀ ਸਾਂਝਾ
Updated at:
03 Sep 2020 11:54 AM (IST)
Gold Prices in Chandigarh Today: ਕੋਰੋਨਾ ਕਾਲ 'ਚ ਸੋਨੇ-ਚਾਂਦੀ 'ਚ ਨਿਵੇਸ਼ ਕਰਨਾ ਨਿਵੇਸ਼ਕਾਂ ਨੂੰ ਵਧੇਰੇ ਸਹੀ ਲੱਗ ਰਿਹਾ ਹੈ। ਇਸ ਦੇ ਨਾਲ ਹੀ ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਆਏ ਦਿਨ ਆ ਰਹੇ ਉੱਤਰਾਅ-ਚੜਾਅ ਲੋਕਾਂ ਨੂੰ ਸੁਰੱਖਿਅਤ ਨਿਵੇਸ਼ ਲੱਗ ਰਿਹਾ ਹੈ।
- - - - - - - - - Advertisement - - - - - - - - -