ਪੜਚੋਲ ਕਰੋ

Gold Price Today: ਇੱਕ ਵਾਰ ਫੇਰ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਕਿਸ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੋਨਾ

Gold Rates and Prices on 17 August 2020: ਅੱਜ ਸੋਨੇ ਦੀਆਂ ਕੀਮਤਾਂ ਨੇ ਮੁੜ ਗਿਰਾਵਟ ਨਾਲ ਸ਼ੁਰੂਆਤ ਕੀਤੀ ਸੀ ਤੇ ਸੋਨੇ ਦੀ ਪਿਛਲੀ ਹਫ਼ਤੇ ਦੀ ਗਿਰਾਵਟ ਅੱਜ ਵੀ ਜਾਰੀ ਰਹੀ।

ਨਵੀਂ ਦਿੱਲੀ: ਅੱਜ ਦੇ ਕਾਰੋਬਾਰ ਵਿੱਚ ਸੋਨਾ ਥੋੜ੍ਹੀ ਜਿਹੀ ਕਮਜ਼ੋਰੀ ਨਾਲ ਖੁੱਲ੍ਹਿਆ ਤੇ ਇਸ ਸਮੇਂ ਵੀ ਇਸ ਵਿੱਚ ਗਿਰਾਵਟ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਪਿਛਲੇ ਹਫਤੇ ਸੋਨੇ ਦੀ ਕੀਮਤ ਵਿੱਚ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਸੀ। ਅੱਜ ਵੀ ਨਵੇਂ ਹਫਤੇ ਦੇ ਸ਼ੁਰੂ ਵਿੱਚ ਸੋਨੇ ਦੀਆਂ ਕੀਮਤਾਂ 'ਚ ਕਮੀ ਦਾ ਦੌਰ ਰੁਕ ਨਹੀਂ ਰਿਹਾ। ਅੱਜ ਕਿਵੇਂ ਖੁੱਲ੍ਹਿਆ ਸੋਨਾ: ਹਫ਼ਤੇ ਦੇ ਕਾਰੋਬਾਰ ਦੇ ਪਹਿਲੇ ਦਿਨ ਸੋਨਾ 76 ਰੁਪਏ ਦੀ ਹਲਕੀ ਗਿਰਾਵਟ ਨਾਲ 52,151 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹਿਆ, ਜੋ ਸ਼ੁੱਕਰਵਾਰ ਨੂੰ 52,227 ਰੁਪਏ ਦੇ ਪੱਧਰ 'ਤੇ ਬੰਦ ਹੋਇਆ। ਫਿਲਹਾਲ ਐਮਸੀਐਕਸ 'ਤੇ ਸੋਨਾ ਥੋੜ੍ਹਾ ਤੇਜ਼ੀ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਇਸ ਦਾ ਅਕਤੂਬਰ ਵਾਅਦਾ ਭਾਅ 0.10% ਦੇ ਮਾਮੂਲੀ ਵਾਧੇ ਨਾਲ 52,280 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਸੋਨੇ ਦੀ ਕੀਮਤ: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦਾ ਭਾਅ ਹਾਲ ਹੀ ਵਿੱਚ ਰਿਕਾਰਡ ਉੱਚ ਪੱਧਰ 2089 ਡਾਲਰ ਪ੍ਰਤੀ ਔਂਸ ਤੋਂ 215 ਡਾਲਰ ਦੀ ਗਿਰਾਵਟ ਦੇ ਨਾਲ 1874 ਡਾਲਰ ਹੋ ਗਿਆ ਸੀ, ਜਦਕਿ ਪਿਛਲੇ ਹਫ਼ਤੇ ਦੇ ਅੰਤ ਵਿੱਚ ਸੋਨਾ 1953.60 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਇਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ ਖਰੀਦਣਾ ਚਾਹੀਦਾ ਸੋਨਾ ਜਾਂ ਕਰਨਾ ਪਵੇਗਾ ਇੰਤਜ਼ਾਰ, ਮਹਿੰਗਾ ਜਾਂ ਸਸਤਾ? ਜਾਣ ਲਓ ਅੱਜ ਦੇ ਰੇਟ

Petrol- Diesel Price Today: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Embed widget