ਪੜਚੋਲ ਕਰੋ

Gold Price Today: ਨਹੀਂ ਰੁਕ ਰਹੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ, ਜਾਣੋ 21 ਅਗਸਤ ਨੂੰ ਕੀ ਰਹੀਆਂ ਕੀਮਤਾਂ

Gold Rates and Prices on 20 August 2020: ਸਰਾਫਾ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਸਪੋਟ ਗੋਲਡ ਦੀ ਕੀਮਤ 53,185 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਫਿਊਚਰ ਗੋਲਡ ਦੀ ਕੀਮਤ 52,350 ਰੁਪਏ ਪ੍ਰਤੀ ਦਸ ਗ੍ਰਾਮ ਰਹੀ।

ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ਤੇ ਖ਼ਰਾਬ ਮੈਕਰੋ ਆਰਥਿਕ ਅੰਕੜਿਆਂ ਕਾਰਨ ਸੋਨੇ ਤੇ ਚਾਂਦੀ ਦੀਆਂ ਦੋਵੇਂ ਕੀਮਤਾਂ ਵਧ ਗਈਆਂ ਹਨ। ਅਮਰੀਕਾ ਤੇ ਚੀਨ ਦਰਮਿਆਨ ਵਪਾਰ ਯੁੱਧ ਵਿੱਚ ਨਰਮੀ ਆਉਣ ਦੇ ਬਾਵਜੂਦ ਸੋਨੇ ਦੀਆਂ ਕੀਮਤਾਂ ਇੱਕ ਵਾਰ ਫਿਰ ਵਧਣ ਲੱਗੀਆਂ। ਅੱਜ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ ਵਿੱਚ ਮਾਮੂਲੀ ਵਾਧਾ ਹੋਇਆ। ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.42 ਪ੍ਰਤੀਸ਼ਤ ਯਾਨੀ 219 ਰੁਪਏ ਪ੍ਰਤੀ ਦਸ ਗ੍ਰਾਮ ਵਧੀ, ਜਦੋਂਕਿ ਚਾਂਦੀ ਦੀ ਕੀਮਤ 1.42 ਪ੍ਰਤੀਸ਼ਤ ਯਾਨੀ 957 ਰੁਪਏ ਵਧ ਕੇ 68,552 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਦਿੱਲੀ ਸਰਾਫਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ: ਸਰਾਫਾ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਸਪੋਟ ਗੋਲਡ ਦੀ ਕੀਮਤ 53,185 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਫਿਊਚਰ ਗੋਲਡ ਦੀ ਕੀਮਤ 52,350 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਵੀਰਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਦਸ ਗ੍ਰਾਮ ਸੋਨੇ ਦੀ ਕੀਮਤ 1492 ਰੁਪਏ ਦੀ ਗਿਰਾਵਟ ਨਾਲ 52,819 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਪਰ ਦਿੱਲੀ ਦੀ ਸਰਾਫਾ ਬਾਜ਼ਾਰ ਕੀਮਤਾਂ ਵਿੱਚ ਕਮੀ ਨਜ਼ਰ ਨਹੀਂ ਆਈ। ਐਚਡੀਐਫਸੀ ਸਿਕਊਰਟੀਜ਼ ਮੁਤਾਬਕ, ਦਿੱਲੀ ਦੀ ਸਰਾਫਾ ਬਾਜ਼ਾਰ ਵਿੱਚ ਚਾਂਦੀ ਦੀ ਕੀਮਤ 1476 ਰੁਪਏ ਦੀ ਗਿਰਾਵਟ ਦੇ ਨਾਲ 67,924 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। IPL 2020 Logo: ਆਈਪੀਐਲ ਦੇ ਅਗਲੇ ਸੀਜ਼ਨ ਦੇ ਸਪਾਂਸਰ ਡ੍ਰੀਮ 11 ਲਈ ਨਵਾਂ ਲੋਗੋ ਰਿਲੀਜ਼, ਸੋਸ਼ਲ ਮੀਡੀਆ ‘ਤੇ ਕੀਤਾ ਸ਼ੇਅਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget