ਪੜਚੋਲ ਕਰੋ

Gold Price: ਸੋਨੇ ਦਾ ਰੇਟ ਤੋੜ ਰਿਹਾ ਸਾਰੇ ਰਿਕਾਰਡ, ਹੁਣ 1.30 ਲੱਖ ਪ੍ਰਤੀ ਤੋਲਾ!

Gold Price: ਅਮਰੀਕਾ ਤੇ ਚੀਨ ਵਿਚਾਲੇ ਵਧਦੇ ਵਪਾਰ ਯੁੱਧ ਤੇ ਮੰਦੀ ਦੇ ਡਰ ਕਾਰਨ, ਇਸ ਸਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ 4,500 ਡਾਲਰ ਪ੍ਰਤੀ ਔਂਸ ਤੱਕ ਪਹੁੰਚ ਸਕਦਾ ਹੈ।

Gold Price: ਅਮਰੀਕਾ ਤੇ ਚੀਨ ਵਿਚਾਲੇ ਵਧਦੇ ਵਪਾਰ ਯੁੱਧ ਤੇ ਮੰਦੀ ਦੇ ਡਰ ਕਾਰਨ, ਇਸ ਸਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ 4,500 ਡਾਲਰ ਪ੍ਰਤੀ ਔਂਸ ਤੱਕ ਪਹੁੰਚ ਸਕਦਾ ਹੈ। ਜੇਕਰ ਅੰਤਰਰਾਸ਼ਟਰੀ ਦਰਾਂ ਨਾਲ ਹਿਸਾਬ ਲਾਇਆ ਜਾਵੇ ਤਾਂ ਭਾਰਤ ਵਿੱਚ 10 ਗ੍ਰਾਮ (ਤੋਲਾ) ਸੋਨੇ ਦੀ ਕੀਮਤ 1.30 ਲੱਖ ਰੁਪਏ ਤੱਕ ਜਾ ਸਕਦੀ ਹੈ। ਵਿਦੇਸ਼ੀ ਨਿਵੇਸ਼ ਬੈਂਕ ਗੋਲਡਮੈਨ ਸਾਕਸ ਨੇ ਇਹ ਅਨੁਮਾਨ ਜਾਰੀ ਕੀਤਾ ਹੈ। ਹਾਲਾਂਕਿ, ਇਹ ਸਿਰਫ਼ ਉਦੋਂ ਹੀ ਹੋਵੇਗਾ ਜਦੋਂ ਵਪਾਰ ਯੁੱਧ ਤੇ ਮੰਦੀ ਦਾ ਖ਼ਤਰਾ ਕਾਫ਼ੀ ਵੱਧ ਜਾਵੇਗਾ। ਅਨੁਮਾਨ ਵਿੱਚ ਕਿਹਾ ਗਿਆ ਹੈ ਕਿ ਭਾਵੇਂ ਵਪਾਰ ਯੁੱਧ ਤੇ ਮੰਦੀ ਦਾ ਖ਼ਤਰਾ ਬਹੁਤ ਜ਼ਿਆਦਾ ਨਾ ਵੀ ਵਧੇ, ਫਿਰ ਵੀ ਸੋਨਾ 3,700 ਡਾਲਰ ਪ੍ਰਤੀ ਔਂਸ ਤੱਕ ਪਹੁੰਚ ਸਕਦਾ ਹੈ।

ਗੋਲਡਮੈਨ ਨੇ ਸੋਨੇ ਲਈ ਤਿੰਨ ਭਵਿੱਖਬਾਣੀਆਂ ਕੀਤੀਆਂ

ਪਹਿਲੀ ਭਵਿੱਖਬਾਣੀ: ਫਰਵਰੀ 2025 ਵਿੱਚ ਜਾਰੀ ਕੀਤੇ ਗਏ ਇੱਕ ਅਨੁਮਾਨ ਵਿੱਚ ਗੋਲਡਮੈਨ ਨੇ ਸੋਨੇ ਦੇ $3,100 ਪ੍ਰਤੀ ਔਂਸ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਸੀ।

ਦੂਜੀ ਭਵਿੱਖਬਾਣੀ: ਮਾਰਚ 2025 ਵਿੱਚ ਜਾਰੀ ਅਨੁਮਾਨ ਵਿੱਚ ਗੋਲਡਮੈਨ ਨੇ ਸੋਨੇ ਦੇ 3,300 ਡਾਲਰ ਪ੍ਰਤੀ ਔਂਸ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਸੀ।

ਤੀਜੀ ਭਵਿੱਖਬਾਣੀ: ਅਪ੍ਰੈਲ 2025 ਵਿੱਚ ਜਾਰੀ ਕੀਤੇ ਗਏ ਇੱਕ ਅਨੁਮਾਨ ਵਿੱਚ ਗੋਲਡਮੈਨ ਨੇ ਸੋਨੇ ਦੇ $3,700 ਪ੍ਰਤੀ ਔਂਸ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਹੈ।

ਸੋਨਾ ਇਸ ਵੇਲੇ 93,353 ਰੁਪਏ ਦੇ ਰਿਕਾਰਡ ਉੱਚੇ ਪੱਧਰ 'ਤੇ

ਸੋਨਾ ਇਸ ਸਮੇਂ ਆਪਣੇ ਰਿਕਾਰਡ ਉੱਚੇ ਪੱਧਰ 'ਤੇ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਅਨੁਸਾਰ 24 ਕੈਰੇਟ ਸੋਨੇ ਦਾ 10 ਗ੍ਰਾਮ ₹93,353 ਤੱਕ ਪਹੁੰਚ ਗਿਆ ਹੈ। ਇਸ ਸਾਲ 1 ਜਨਵਰੀ ਤੋਂ ਹੁਣ ਤੱਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 76,162 ਰੁਪਏ ਤੋਂ ਵੱਧ ਕੇ 17,191 ਰੁਪਏ ਹੋ ਗਈ ਹੈ ਜੋ 22.57% ਹੈਅਤੇ ਇਹ 93,353 ਰੁਪਏ ਪ੍ਰਤੀ 10 ਗ੍ਰਾਮ ਦੇ ਹਿਸਾਬ ਨਾਲ ਵੇਚਿਆ ਜਾ ਰਿਹਾ ਹੈ।

ਸੋਨੇ ਵਿੱਚ ਵਾਧੇ ਦੇ ਕਾਰਨ

1. ਅਮਰੀਕਾ ਦੀ ਟੈਰਿਫ ਨੀਤੀ ਕਾਰਨ ਵਪਾਰ ਯੁੱਧ ਦਾ ਖ਼ਤਰਾ ਵਧ ਗਿਆ ਹੈ। ਇਸ ਨਾਲ ਅਰਥਵਿਵਸਥਾ ਦੀ ਵਿਕਾਸ ਦਰ ਹੌਲੀ ਹੋ ਸਕਦੀ ਹੈ। ਵਿਸ਼ਵਵਿਆਪੀ ਮੰਦੀ ਦਾ ਡਰ ਵੀ ਵਧ ਗਿਆ ਹੈ। ਅਜਿਹੀ ਸਥਿਤੀ ਵਿੱਚ ਲੋਕ ਸੋਨੇ ਵਿੱਚ ਆਪਣਾ ਨਿਵੇਸ਼ ਵਧਾ ਰਹੇ ਹਨ। ਮੰਦੀ ਦੌਰਾਨ ਸੋਨੇ ਨੂੰ ਸੁਰੱਖਿਅਤ ਨਿਵੇਸ਼ ਮੰਨਿਆ ਜਾਂਦਾ ਹੈ।

2. ਡਾਲਰ ਦੇ ਮੁਕਾਬਲੇ ਰੁਪਏ ਦੇ ਕਮਜ਼ੋਰ ਹੋਣ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਹ ਇਸ ਲਈ ਹੈ ਕਿਉਂਕਿ ਜਦੋਂ ਰੁਪਿਆ ਕਮਜ਼ੋਰ ਹੁੰਦਾ ਹੈ, ਤਾਂ ਇਸ ਨੂੰ ਆਯਾਤ ਕਰਨ ਲਈ ਵਧੇਰੇ ਪੈਸਾ ਖਰਚ ਹੁੰਦਾ ਹੈ। ਇਸ ਸਾਲ ਰੁਪਏ ਦੀ ਕੀਮਤ ਲਗਪਗ 4% ਡਿੱਗੀ ਹੈ, ਜਿਸ ਨਾਲ ਸੋਨੇ ਦੀਆਂ ਕੀਮਤਾਂ 'ਤੇ ਦਬਾਅ ਪੈ ਰਿਹਾ ਹੈ।

3. ਵਿਆਹ ਦਾ ਸੀਜ਼ਨ ਨੇੜੇ ਆ ਰਿਹਾ ਹੈ। ਇਸ ਲਈ ਸੋਨੇ ਦੇ ਗਹਿਣਿਆਂ ਦੀ ਮੰਗ ਵੱਧ ਰਹੀ ਹੈ। ਮੁੰਬਈ, ਦਿੱਲੀ ਤੇ ਚੇਨਈ ਵਰਗੇ ਸ਼ਹਿਰਾਂ ਦੇ ਜਿਊਲਰਾਂ ਨੇ ਦੱਸਿਆ ਕਿ ਉੱਚੀਆਂ ਕੀਮਤਾਂ ਦੇ ਬਾਵਜੂਦ ਵਿਕਰੀ ਤੇਜ਼ ਰਹੀ ਕਿਉਂਕਿ ਲੋਕ ਸੋਨੇ ਨੂੰ ਨਿਵੇਸ਼ ਤੇ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਦੇਖਦੇ ਹਨ।

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget