ਪੜਚੋਲ ਕਰੋ

Gold Rate Today: ਸੋਨੇ ਦੀ ਖਰੀਦ ਵਧਣ 'ਤੇ ਕੀਮਤਾਂ 'ਚ ਬਦਲਾਅ, ਜਾਣੋ ਅੱਜ ਕਿਸ ਰੇਟ 'ਤੇ ਵਿਕ ਰਹੇ ਸੋਨਾ-ਚਾਂਦੀ

ਅਮਰੀਕੀ ਆਰਥਿਕਤਾ ਨੂੰ ਹੁਲਾਰਾ ਮਿਲਣ ਦੀਆਂ ਸੰਭਾਵਨਾਵਾਂ ਨੇ ਗਲੋਬਲ ਬਾਜ਼ਾਰ 'ਚ ਸੋਨੇ ਤੇ ਚਾਂਦੀ ਦੀ ਕੀਮਤ 'ਚ ਵਾਧਾ ਕੀਤਾ ਹੈ। ਦਰਅਸਲ, ਸਟੀਮੂਲਸ ਤੋਂ ਬਾਅਦ ਆਰਥਿਕਤਾ ਦੀ ਰਫਤਾਰ ਨਾਲ ਮਹਿੰਗਾਈ ਦੇ ਵਧਣ ਦੀ ਸੰਭਾਵਨਾ ਨੇ ਨਿਵੇਸ਼ਕਾਂ ਨੂੰ ਹੇਜਿੰਗ ਲਈ ਪ੍ਰੇਰਿਆ। ਇਹੀ ਕਾਰਨ ਹੈ ਕਿ ਸੋਨੇ ਦੀ ਖਰੀਦ ਵੱਧ ਰਹੀ ਹੈ। ਸੋਨੇ ਦੀ ਕੀਮਤ ਵਧਾਉਣ 'ਚ ਵੀ ਇਸ ਦੀ ਭੂਮਿਕਾ ਹੈ।

ਅਮਰੀਕੀ ਆਰਥਿਕਤਾ ਨੂੰ ਹੁਲਾਰਾ ਮਿਲਣ ਦੀਆਂ ਸੰਭਾਵਨਾਵਾਂ ਨੇ ਗਲੋਬਲ ਬਾਜ਼ਾਰ 'ਚ ਸੋਨੇ ਤੇ ਚਾਂਦੀ ਦੀ ਕੀਮਤ 'ਚ ਵਾਧਾ ਕੀਤਾ ਹੈ। ਦਰਅਸਲ, ਸਟੀਮੂਲਸ ਤੋਂ ਬਾਅਦ ਆਰਥਿਕਤਾ ਦੀ ਰਫਤਾਰ ਨਾਲ ਮਹਿੰਗਾਈ ਦੇ ਵਧਣ ਦੀ ਸੰਭਾਵਨਾ ਨੇ ਨਿਵੇਸ਼ਕਾਂ ਨੂੰ ਹੇਜਿੰਗ ਲਈ ਪ੍ਰੇਰਿਆ। ਇਹੀ ਕਾਰਨ ਹੈ ਕਿ ਸੋਨੇ ਦੀ ਖਰੀਦ ਵੱਧ ਰਹੀ ਹੈ। ਸੋਨੇ ਦੀ ਕੀਮਤ ਵਧਾਉਣ 'ਚ ਵੀ ਇਸ ਦੀ ਭੂਮਿਕਾ ਹੈ। ਮੰਗਲਵਾਰ ਨੂੰ, ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.11 ਪ੍ਰਤੀਸ਼ਤ ਜਾਂ 53 ਰੁਪਏ ਵੱਧ ਕੇ 50,469 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ, ਜਦਕਿ ਸਿਲਵਰ ਫਿਊਚਰ ਵਿੱਚ 0.74% ਦੀ ਤੇਜ਼ੀ ਅਤੇ 512 ਰੁਪਏ ਦੀ ਤੇਜ਼ੀ ਨਾਲ 69,530 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਅਹਿਮਦਾਬਾਦ 'ਚ ਸਰਾਫਾ ਬਾਜ਼ਾਰ 'ਚ ਗੋਲਡ ਸਪਾਟ 50115 ਰੁਪਏ ਪ੍ਰਤੀ ਦਸ ਗ੍ਰਾਮ 'ਚ ਵਿਕਿਆ ਜਦਕਿ ਫਿਊਚਰ 50,445 ਰੁਪਏ ਪ੍ਰਤੀ ਦਸ ਗ੍ਰਾਮ 'ਚ ਵਿਕਿਆ। ਸਾਹਮਣੇ ਆਉਣ ਲੱਗੇ ਖੇਤੀ ਕਨੂੰਨਾਂ ਦੇ ਨੁਕਸਾਨ, ਵਪਾਰੀ ਨੇ ਠੱਗੇ ਕਿਸਾਨ, ਫਸੇ 20 ਲੱਖ ਰੁਪਏ ਸੋਮਵਾਰ ਨੂੰ ਦਿੱਲੀ ਬਾਜ਼ਾਰ 'ਚ ਸੋਨੇ ਦੀ ਕੀਮਤ 496 ਰੁਪਏ ਚੜ੍ਹ ਕੇ 50,297 ਰੁਪਏ ਪ੍ਰਤੀ ਦਸ ਗ੍ਰਾਮ ਰਹੀ, ਜਦਕਿ ਚਾਂਦੀ ਦੀ ਕੀਮਤ 2249 ਰੁਪਏ ਚੜ੍ਹ ਕੇ 69,447 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਗਲੋਬਲ ਬਾਜ਼ਾਰ ਵਿੱਚ ਸਪਾਟ ਗੋਲਡ 0.1 ਪ੍ਰਤੀਸ਼ਤ ਦੀ ਤੇਜ਼ੀ ਨਾਲ 1878.72 ਡਾਲਰ ਪ੍ਰਤੀ ਆਊਂਸ 'ਤੇ ਪਹੁੰਚ ਗਿਆ, ਜਦਕਿ ਗੋਲਡ ਫਿਊਚਰ ਵੀ 0.1 ਪ੍ਰਤੀਸ਼ਤ ਦੀ ਤੇਜ਼ੀ ਨਾਲ 1884.60 ਡਾਲਰ ਪ੍ਰਤੀ ਆਊਂਸ  'ਤੇ ਵਿਕਿਆ। ਇੱਕ ਤਾਂ ਵਿਰੁੱਧ ਖੜ੍ਹਾ ਪੰਜਾਬ, ਉੱਤੋਂ ਅਕਾਲੀਆਂ ਨੇ ਛੱਡਿਆ ਸਾਥ, ਹੁਣ ਪੰਜਾਬੀਆਂ ਨੂੰ ਕਿਵੇਂ ਪ੍ਰਭਾਵਿਤ ਕਰਨਗੇ ਮੋਦੀ? ਸੋਮਵਾਰ ਨੂੰ ਵਿਸ਼ਵ ਦੀ ਸਭ ਤੋਂ ਵੱਡੀ ਸੋਨੇ ਦੀ ਅਧਾਰਤ ਈਟੀਐਫ ਹੋਲਡਿੰਗ 0.2% ਦੀ ਤੇਜ਼ੀ ਨਾਲ 1,169.86 ਟਨ 'ਤੇ ਪਹੁੰਚ ਗਈ। ਇਸ ਦੀ ਹੋਲਡਿੰਗ ਸ਼ੁੱਕਰਵਾਰ ਨੂੰ 1167.82 ਟਨ 'ਤੇ ਆਗਈ। ਚਾਂਦੀ 'ਚ 0.2 ਪ੍ਰਤੀਸ਼ਤ ਦੀ ਤੇਜ਼ੀ ਆਈ ਤੇ ਇਹ 26.23 ਪ੍ਰਤੀ ਆਊਂਸ 'ਤੇ ਪਹੁੰਚ ਗਈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget