ਪੜਚੋਲ ਕਰੋ

Gold Silver Price Today: ਦੋ ਦਿਨਾਂ ਦੀ ਗਿਰਾਵਟ ਮਗਰੋਂ ਚਮਕੇ ਸੋਨਾ-ਚਾਂਦੀ, ਜਾਣੋ ਅੱਜ ਦੇ ਰੇਟ

Gold Silver Price Today:ਸੋਨਾ ਵਾਇਦਾ 58,700 ਰੁਪਏ ਦੇ ਨੇੜੇ ਤੇ ਚਾਂਦੀ ਵਾਇਦਾ 71,500 ਰੁਪਏ ਦੇ ਨੇੜੇ ਕਾਰੋਬਾਰ ਕਰ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਜਾ ਰਿਹਾ ਹੈ।

Gold Silver Price Today: ਪਿਛਲੇ ਦੋ ਦਿਨਾਂ ਤੋਂ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਨੂੰ ਅੱਜ ਬ੍ਰੇਕ ਲੱਗਦੀ ਨਜ਼ਰ ਆ ਰਹੀ ਹੈ। ਦੋਵਾਂ ਧਾਤਾਂ ਦੀਆਂ ਫਿਊਚਰਜ਼ ਕੀਮਤਾਂ ਅੱਜ ਤੇਜ਼ੀ ਨਾਲ ਖੁੱਲ੍ਹੀਆਂ। ਸੋਨਾ ਵਾਇਦਾ 58,700 ਰੁਪਏ ਦੇ ਨੇੜੇ ਤੇ ਚਾਂਦੀ ਵਾਇਦਾ 71,500 ਰੁਪਏ ਦੇ ਨੇੜੇ ਕਾਰੋਬਾਰ ਕਰ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਜਾ ਰਿਹਾ ਹੈ।

ਚਾਂਦੀ ਦੀ ਚਮਕ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਚਾਂਦੀ ਦਾ ਬੈਂਚਮਾਰਕ ਦਸੰਬਰ ਕੰਟਰੈਕਟ ਅੱਜ 278 ਰੁਪਏ ਦੇ ਵਾਧੇ ਨਾਲ 71,260 ਰੁਪਏ 'ਤੇ ਖੁੱਲ੍ਹਿਆ। ਖਬਰ ਲਿਖਣ ਦੇ ਸਮੇਂ, ਇਹ ਕੰਟਰੈਕਟ 510 ਰੁਪਏ ਦੇ ਵਾਧੇ ਨਾਲ 71,492 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 71,500 ਰੁਪਏ ਤੇ ਦਿਨ ਦੇ ਹੇਠਲੇ ਪੱਧਰ 71,260 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਮਈ ਮਹੀਨੇ 'ਚ ਚਾਂਦੀ ਦੀ ਫਿਊਚਰ ਕੀਮਤ 78 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰਕੇ ਉੱਚ ਪੱਧਰ 'ਤੇ ਪਹੁੰਚ ਗਈ ਸੀ।

ਸੋਨਾ ਵੀ ਮਹਿੰਗਾ
ਸੋਨੇ ਦੀਆਂ ਕੀਮਤਾਂ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ। MCX 'ਤੇ ਸੋਨੇ ਦਾ ਬੈਂਚਮਾਰਕ ਅਕਤੂਬਰ ਕੰਟਰੈਕਟ 86 ਰੁਪਏ ਦੇ ਵਾਧੇ ਨਾਲ 58,674 ਰੁਪਏ 'ਤੇ ਖੁੱਲ੍ਹਿਆ। ਖਬਰ ਲਿਖਣ ਦੇ ਸਮੇਂ, ਇਹ ਕੰਟਰੈਕਟ 100 ਰੁਪਏ ਦੇ ਵਾਧੇ ਨਾਲ 58,688 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 58,724 ਰੁਪਏ ਤੇ ਹੇਠਲੇ ਪੱਧਰ 58,673 ਰੁਪਏ 'ਤੇ ਪਹੁੰਚ ਗਿਆ। ਮਈ ਮਹੀਨੇ 'ਚ ਸੋਨੇ ਦੀ ਫਿਊਚਰ ਕੀਮਤ 61,845 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਗਈ ਸੀ।

ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ 'ਚ ਤੇਜ਼ੀ ਦੇਖਣ ਨੂੰ ਮਿਲੀ
ਕੌਮਾਂਤਰੀ ਬਾਜ਼ਾਰ 'ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਨਿਸ਼ਚਿਤ ਤੌਰ 'ਤੇ ਮਾਮੂਲੀ ਗਿਰਾਵਟ ਨਾਲ ਖੁੱਲ੍ਹੀਆਂ ਪਰ ਬਾਅਦ ਵਿੱਚ ਇਨ੍ਹਾਂ ਦੀਆਂ ਕੀਮਤਾਂ ਵੀ ਵਧਣੀਆਂ ਸ਼ੁਰੂ ਹੋ ਗਈਆਂ। ਕਾਮੈਕਸ 'ਤੇ ਸੋਨਾ 1932.50 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ $1932.80 ਸੀ। 

ਖ਼ਬਰ ਲਿਖੇ ਜਾਣ ਤੱਕ ਇਹ 4.10 ਡਾਲਰ ਦੀ ਗਿਰਾਵਟ ਨਾਲ 1936.90 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ $22.93 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ $22.99 ਸੀ। ਖ਼ਬਰ ਲਿਖੇ ਜਾਣ ਤੱਕ ਇਹ 0.16 ਡਾਲਰ ਦੀ ਗਿਰਾਵਟ ਦੇ ਨਾਲ 23.16 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ।

ਟਾਪ ਹੈਡਲਾਈਨ

Petrol-Diesel Price : ਕੀ LPG ਸਿਲੰਡਰ ਦੇ ਨਾਲ-ਨਾਲ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਵੀ ਵਧੀਆਂ ਕੀਮਤਾਂ ?
Petrol-Diesel Price : ਕੀ LPG ਸਿਲੰਡਰ ਦੇ ਨਾਲ-ਨਾਲ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਵੀ ਵਧੀਆਂ ਕੀਮਤਾਂ ?
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
LPG Price Hike : 'ਹਰ ਸਿਲੰਡਰ 'ਤੇ ਕਰੀਬ 700 ਰੁਪਏ ਦਾ ਨੁਕਸਾਨ', ਘਰੇਲੂ ਗੈਸ ਮਹਿੰਗੀ ਹੋਣ 'ਤੇ ਕੇਂਦਰ ਸਰਕਾਰ ਦਾ ਬਿਆਨ
LPG Price Hike : 'ਹਰ ਸਿਲੰਡਰ 'ਤੇ ਕਰੀਬ 700 ਰੁਪਏ ਦਾ ਨੁਕਸਾਨ', ਘਰੇਲੂ ਗੈਸ ਮਹਿੰਗੀ ਹੋਣ 'ਤੇ ਕੇਂਦਰ ਸਰਕਾਰ ਦਾ ਬਿਆਨ
Gold-Silver Price: 420,000 ਰੁਪਏ ਦੇ ਹਾਈ ਰਿਕਾਰਡ ਤੋਂ 2,48,201 ਰੁਪਏ 'ਤੇ ਡਿੱਗੀ ਚਾਂਦੀ, ਜਾਣੋ ਅੱਜ ਸੋਨਾ ਕਿੰਨਾ ਸਸਤਾ? ਇਨ੍ਹਾ ਸ਼ਹਿਰਾਂ ਚ 10 ਗ੍ਰਾਮ ਸਣੇ 22-24 ਕੈਰੇਟ ਦਾ ਇੰਨਾ ਰੇਟ...
420,000 ਰੁਪਏ ਦੇ ਹਾਈ ਰਿਕਾਰਡ ਤੋਂ 2,48,201 ਰੁਪਏ 'ਤੇ ਡਿੱਗੀ ਚਾਂਦੀ, ਜਾਣੋ ਅੱਜ ਸੋਨਾ ਕਿੰਨਾ ਸਸਤਾ? ਇਨ੍ਹਾ ਸ਼ਹਿਰਾਂ ਚ 10 ਗ੍ਰਾਮ ਸਣੇ 22-24 ਕੈਰੇਟ ਦਾ ਇੰਨਾ ਰੇਟ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
Embed widget