ਪੜਚੋਲ ਕਰੋ

Gold Rate Today: ਦੁਬਈ 'ਚ ਸਸਤਾ ਹੋਇਆ ਸੋਨਾ, ਖਰੀਦਣਾ ਹੈ ਤਾਂ ਕਿੰਨੇ ਖਰਚ ਹੋਣਗੇ ਪੈਸੇ, ਜਾਣੋ ਭਾਰਤ ਦੇ ਵੀ ਰੇਟ

Dubai Gold Rate Today: ਜੇ ਤੁਸੀਂ ਦੁਬਈ 'ਚ ਸੋਨਾ ਖਰੀਦਣ ਲਈ ਸੋਨੇ ਦਾ ਰੇਟ ਜਾਨਣਾ ਚਾਹੁੰਦੇ ਹੋ, ਤਾਂ ਤੁਹਾਡੀ ਖੋਜ ਇੱਥੇ ਪੂਰੀ ਕੀਤੀ ਜਾ ਸਕਦੀ ਹੈ। ਜਾਣੋ ਭਾਰਤ ਦੇ ਮੁਕਾਬਲੇ ਦੁਬਈ ਵਿੱਚ ਕਿੰਨਾ ਸਸਤਾ ਸੋਨਾ ਮਿਲਦੈ।

Dubai Gold Rate Today: ਦੇਸ਼ 'ਚ ਸੋਨੇ 'ਚ ਭਾਰੀ ਦਿਲਚਸਪੀ ਹੈ। ਲੋਕ ਅਕਸਰ ਇਹ ਜਾਣਨਾ ਚਾਹੁੰਦੇ ਹਨ ਕਿ ਅੱਜ ਸੋਨਾ ਅਤੇ ਚਾਂਦੀ ਖਰੀਦਣ ਲਈ ਕਿੰਨਾ ਖਰਚਾ ਆਵੇਗਾ। ਲੰਬੇ ਸਮੇਂ ਤੋਂ ਦੁਬਈ ਤੋਂ ਸੋਨਾ ਖਰੀਦਣਾ ਸਭ ਤੋਂ ਵਧੀਆ ਵਿਕਲਪ ਹੈ ਕਿਉਂਕਿ ਉੱਥੇ ਸੋਨਾ ਸਸਤਾ ਹੈ। ਅੱਜ ਅਸੀਂ ਤੁਹਾਨੂੰ ਭਾਰਤ ਦੇ ਨਾਲ-ਨਾਲ ਦੁਬਈ ਦੇ ਸੋਨੇ ਦੇ ਰੇਟ ਵੀ ਦੱਸਾਂਗੇ ਅਤੇ ਜੇਕਰ ਤੁਸੀਂ ਉੱਥੋਂ ਸੋਨਾ ਖਰੀਦ ਸਕਦੇ ਹੋ ਤਾਂ ਤੁਸੀਂ ਆਪਣਾ ਖਰਚਾ ਬਚਾ ਸਕਦੇ ਹੋ।

ਦੁਬਈ ਵਿੱਚ ਸੋਨੇ ਦੀਆਂ ਕੀਮਤਾਂ (ਦਿਰਹਾਮ ਅਤੇ ਰੁਪਏ ਵਿੱਚ ਜਾਣੋ)

ਦੁਬਈ ਵਿੱਚ ਸੋਨੇ ਦੀ ਕੀਮਤ: 24 ਕੈਰੇਟ ਸੋਨਾ ਦੁਬਈ ਵਿੱਚ 217.25 ਦਿਰਹਾਮ (ਯੂਏਈ ਦੀ ਮੁਦਰਾ) ਵਿੱਚ ਉਪਲਬਧ ਹੈ ਅਤੇ ਭਾਰਤੀ ਰੁਪਏ ਵਿੱਚ ਇਸਦੀ ਕੀਮਤ 4892.13 ਰੁਪਏ ਪ੍ਰਤੀ ਗ੍ਰਾਮ ਹੈ। ਇਸ ਦੇ ਨਾਲ ਹੀ ਦੁਬਈ 'ਚ 10 ਗ੍ਰਾਮ ਸੋਨਾ 2172.50 ਦਿਰਹਾਮ 'ਚ ਮਿਲਦਾ ਹੈ। ਇਸ ਨੂੰ ਭਾਰਤੀ ਕਰੰਸੀ 'ਚ ਲੈਣ 'ਤੇ ਤੁਹਾਨੂੰ ਇਸ ਸੋਨੇ ਲਈ 48295.19 ਰੁਪਏ ਪ੍ਰਤੀ 10 ਗ੍ਰਾਮ ਦਾ ਭੁਗਤਾਨ ਕਰਨਾ ਹੋਵੇਗਾ। ਇਸ ਸੰਦਰਭ 'ਚ ਭਾਰਤੀ ਮੁਦਰਾ 'ਚ ਇਹ ਸੋਨਾ ਖਰੀਦਣਾ ਸਸਤਾ ਹੋਵੇਗਾ।

ਦੁਬਈ ਵਿੱਚ 22 ਕੈਰੇਟ ਸੋਨੇ ਦੀ ਕੀਮਤ

ਦੁਬਈ ਵਿੱਚ, 22 ਕੈਰੇਟ ਸੋਨਾ 201 ਦਿਰਹਾਮ ਪ੍ਰਤੀ 1 ਗ੍ਰਾਮ ਭਾਵ ਭਾਰਤੀ ਰੁਪਏ ਵਿੱਚ 4526.57 ਰੁਪਏ ਪ੍ਰਤੀ 1 ਗ੍ਰਾਮ ਦੀ ਦਰ ਨਾਲ ਉਪਲਬਧ ਹੈ। ਇਸ ਦੇ ਨਾਲ ਹੀ ਤੁਸੀਂ 2010 ਦਿਰਹਮ ਯਾਨੀ 45265.66 ਰੁਪਏ 'ਚ 10 ਗ੍ਰਾਮ 22 ਕੈਰੇਟ ਸੋਨਾ ਖਰੀਦ ਸਕੋਗੇ।

ਭਾਰਤ 'ਚ ਅੱਜ ਸੋਨੇ ਦੀਆਂ ਕੀਮਤਾਂ 'ਚ ਹੋਇਆ ਹੈ ਵਾਧਾ 

ਭਾਰਤ 'ਚ ਅੱਜ ਸੋਨਾ ਖਰੀਦਣਾ ਮਹਿੰਗਾ ਹੋ ਗਿਆ ਹੈ ਕਿਉਂਕਿ ਪਿਛਲੇ ਕਾਰੋਬਾਰੀ ਸੈਸ਼ਨ ਤੋਂ ਇਸ 'ਚ 130 ਰੁਪਏ ਦਾ ਵਾਧਾ ਹੋਇਆ ਹੈ। ਭਾਰਤ 'ਚ MCX 'ਤੇ ਸੋਨਾ 0.24 ਫੀਸਦੀ ਦੇ ਵਾਧੇ ਨਾਲ 54430 ਰੁਪਏ ਪ੍ਰਤੀ 10 ਗ੍ਰਾਮ ਦੀ ਦਰ ਨਾਲ ਉਪਲਬਧ ਹੈ। ਇਸ ਦ੍ਰਿਸ਼ਟੀਕੋਣ ਤੋਂ, ਤੁਹਾਨੂੰ ਦੁਬਈ ਵਿੱਚ ਸਸਤਾ ਸੋਨਾ ਮਿਲ ਰਿਹਾ ਹੈ ਕਿਉਂਕਿ ਉੱਥੇ ਅਤੇ ਦੇਸ਼ ਦੀ ਸੋਨੇ ਦੀ ਕੀਮਤ ਵਿੱਚ ਵੱਡਾ ਅੰਤਰ ਹੈ।

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget