ਪੜਚੋਲ ਕਰੋ

ਸੋਮਵਾਰ ਨੂੰ ਸੋਨਾ ਸਸਤਾ ਹੋਇਆ ਜਾਂ ਮਹਿੰਗਾ, ਜਾਣੋ ਅੱਜ ਦੇ 10 ਗ੍ਰਾਮ ਸੋਨੇ ਦੀਆਂ ਤਾਜ਼ਾ ਕੀਮਤਾਂ

ਗਲੋਬਲ ਬਾਜ਼ਾਰ ਵਿਚ ਸੋਨਾ ਸੋਮਵਾਰ ਨੂੰ ਦੋ ਹਫਤਿਆਂ ਦੀ ਸਿਖਰ 'ਤੇ ਪਹੁੰਚ ਗਿਆ। ਕਮਜ਼ੈਰ ਡਾਲਰ ਕਾਰਨ ਸੋਨੇ ਦੀ ਦਰ ਵਿਚ ਇਹ ਵਾਧਾ ਦਰਜ ਕੀਤਾ ਗਿਆ।

ਨਵੀਂ ਦਿੱਲੀ: ਦੇਸ਼ ਵਿਚ ਕੋਵਿਡ ਸੰਕਰਮਣ ਦੇ ਵਧ ਰਹੇ ਕੇਸ ਆਰਥਿਕਤਾ ਦੀ ਵੱਧ ਰਹੀ ਸਮੱਸਿਆ ਅਤੇ ਸੋਨੇ ਅਤੇ ਚਾਂਦੀ ਦੀ ਦਰਾਂ ਨੂੰ ਵੀ ਵਧਾ ਰਹੀ ਹੈ। ਦੱਸ ਦਈਏ ਕਿ ਸੋਮਵਾਰ ਨੂੰ ਸਰਕਾਰ ਜੀਡੀਪੀ ਦਾ ਅਨੁਮਾਨ ਪੇਸ਼ ਕਰੇਗੀ ਜੋ ਦਹਾਕਿਆਂ ਵਿੱਚ ਸਭ ਤੋਂ ਖ਼ਰਾਬ ਅੰਕੜਾ ਹੋ ਸਕਦਾ ਹੈ। ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਤੇਜ਼ੀ ਆਈ। ਐਮਸੀਐਕਸ ਵਿਚ ਸੋਨੇ ਦੀ ਕੀਮਤ 0.27 ਪ੍ਰਤੀਸ਼ਤ ਦੀ ਤੇਜ਼ੀ ਨਾਲ 51745 ਰੁਪਏ ਪ੍ਰਤੀ ਦਸ ਗ੍ਰਾਮ ਅਤੇ ਚਾਂਦੀ ਵਿਚ 1.89 ਪ੍ਰਤੀਸ਼ਚ ਯਾਨੀ 1,302 ਰੁਪਏ ਵਧ ਕੇ 70,139 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਗਲੋਬਲ ਬਾਜ਼ਾਰ ਵਿਚ ਦੋ ਹਫਤਿਆਂ ਦੀ ਸਿਖਰ 'ਤੇ ਹੈ ਸੋਨਾ: ਗਲੋਬਲ ਬਾਜ਼ਾਰ ਵਿਚ ਸੋਨਾ ਸੋਮਵਾਰ ਨੂੰ ਦੋ ਹਫਤਿਆਂ ਦੀ ਸਿਖਰ 'ਤੇ ਪਹੁੰਚ ਗਿਆ। ਕਮਜ਼ੈਰ ਡਾਲਰ ਕਰਕੇ ਸੋਨੇ ਦੀ ਦਰ ਵਿਚ ਤੇਜ਼ੀ ਦਰਜ ਕੀਤੀ ਗਈ। ਉਧਰ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 252 ਰੁਪਏ ਚੜ੍ਹ ਕੇ 52,155 ਰੁਪਏ ਪ੍ਰਤੀ ਦਸ ਗ੍ਰਾਮ ਰਹੀ, ਜਦੋਂਕਿ ਚਾਂਦੀ 462 ਰੁਪਏ ਚੜ੍ਹ ਕੇ 68,492 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ। ਭਾਰਤ ਵਿਚ ਸੋਨੇ ਦੀ ਮੰਗ ਘਟ ਰਹੀ ਹੈ: ਭਾਰਤ ਵਿਚ ਸੋਨਾ ਮਹਿੰਗਾ ਹੋਣ ਕਰਕੇ ਇਸ ਦੀ ਮੰਗ ਨਿਰੰਤਰ ਡੁਿੱਗ ਰਹੀ ਹੈ। ਡੀਲਰਾਂ ਤੋਂ ਚੰਗੀ ਛੋਟ ਮਿਲਣ ਦੇ ਬਾਵਜੂਦ ਸੋਨੇ ਦੀ ਮੰਗ ਨਹੀਂ ਵੱਧ ਰਹੀ। ਇਸ ਦੌਰਾਨ ਗਲੋਬਲ ਬਾਜ਼ਾਰ ਵਿਚ ਚਾਂਦੀ ਦੀ ਕੀਮਤ 1.7 ਪ੍ਰਤੀਸ਼ਤ ਵੱਧ ਗਈ ਅਤੇ ਇਹ 27.94 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। ਭਾਰਤ-ਚੀਨ ਵਿਚਾਲੇ ਫਿਰ ਤੋਂ ਝੜਪ, ਪੈਂਗੋਗ ਝੀਲ ਕੋਲ ਚੀਨ ਵੱਲੋਂ ਘੁਸਪੈਠ ਦੀ ਕੋਸ਼ਿਸ਼ ਸੁਪਰੀਮ ਕੋਰਟ ਦਾ ਪ੍ਰਸ਼ਾਂਤ ਭੂਸ਼ਣ ਖਿਲਾਫ ਇਤਿਹਾਸਕ ਫੈਸਲਾ, ਲਾਇਆ ਇੱਕ ਰੁਪਏ ਜ਼ੁਰਮਾਨਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget