ਪੜਚੋਲ ਕਰੋ

ਸੋਨੇ ਦੀ ਕੀਮਤਾਂ ਨੇ ਤੋੜਿਆ ਰਿਕਾਰਡ, ਇੱਕ ਲੱਖ ਤੋਂ ਪਾਰ ਪਹੁੰਚਿਆ ਸੋਨਾ

ਇਜਰਾਈਲ ਵਲੋਂ ਈਰਾਨ ‘ਤੇ ਕੀਤੇ ਹਮਲੇ ਕਰਕੇ ਪੂਰੀ ਦੁਨੀਆ ਵਿੱਚ ਤਣਾਅ ਪੈਦਾ ਹੋ ਗਿਆ ਹੈ। ਇਸਦਾ ਸਿੱਧਾ ਅਸਰ ਸੋਨੇ ਦੀਆਂ ਕੀਮਤਾਂ 'ਤੇ ਦੇਖਣ ਨੂੰ ਮਿਲਿਆ ਹੈ।

Gold Rate: ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਪਹਿਲਾਂ ਜਿੱਥੇ ਆਮ ਲੋਕ ਸੋਚਦੇ ਸਨ ਕਿ ਪੈਸੇ ਜੋੜ ਕੇ ਸੋਨਾ ਬਨਵਾ ਲਵਾਂਗੇ, ਪਰ ਇਹ ਤਾਂ ਦਿਨੋਂ-ਦਿਨ ਨਾ ਮੁਮਕਿਨ ਹੁੰਦਾ ਜਾ ਰਿਹਾ ਹੈ। ਦੱਸ ਦਈਏ ਕਿ ਇਜਰਾਈਲ ਵਲੋਂ ਈਰਾਨ ‘ਤੇ ਕੀਤੇ ਹਮਲੇ ਕਰਕੇ ਪੂਰੀ ਦੁਨੀਆ ਵਿੱਚ ਤਣਾਅ ਪੈਦਾ ਹੋ ਗਿਆ ਹੈ। ਇਸਦਾ ਸਿੱਧਾ ਅਸਰ ਸੋਨੇ ਦੀਆਂ ਕੀਮਤਾਂ 'ਤੇ ਦੇਖਣ ਨੂੰ ਮਿਲਿਆ ਹੈ।

ਸ਼ੁੱਕਰਵਾਰ ਸਵੇਰੇ ਸੋਨੇ ਦੀਆਂ ਘਰੇਲੂ ਕੀਮਤਾਂ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ। MCX ਐਕਸਚੇਂਜ 'ਤੇ ਸੋਨੇ ਦੀ ਫਿਊਚਰਜ਼ ਕੀਮਤ ਅਸਮਾਨ 'ਤੇ ਪਹੁੰਚ ਗਈ। ਸ਼ੁਰੂਆਤੀ ਵਪਾਰ ਵਿੱਚ, 5 ਅਗਸਤ, 2025 ਨੂੰ ਡਿਲੀਵਰੀ ਲਈ ਸੋਨਾ 1.80 ਪ੍ਰਤੀਸ਼ਤ ਜਾਂ 1772 ਰੁਪਏ ਦੇ ਵਾਧੇ ਨਾਲ 1,00,164 ਰੁਪਏ ਪ੍ਰਤੀ 10 ਗ੍ਰਾਮ 'ਤੇ ਵਪਾਰ ਕਰਦਾ ਦੇਖਿਆ ਗਿਆ। ਇਸ ਦੇ ਨਾਲ ਹੀ, ਵਿਸ਼ਵ ਬਾਜ਼ਾਰਾਂ ਵਿੱਚ ਵੀ ਸੋਨੇ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧਾ ਦੇਖਿਆ ਜਾ ਰਿਹਾ ਹੈ।

ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਘਰੇਲੂ ਫਿਊਚਰਜ਼ ਬਾਜ਼ਾਰ ਵਿੱਚ ਚਾਂਦੀ ਵੀ ਹਰੇ ਨਿਸ਼ਾਨ 'ਤੇ ਕਾਰੋਬਾਰ ਕਰਦੀ ਦਿਖਾਈ ਦਿੱਤੀ। ਸ਼ੁੱਕਰਵਾਰ ਸਵੇਰੇ, MCX ਐਕਸਚੇਂਜ 'ਤੇ 4 ਜੁਲਾਈ, 2025 ਨੂੰ ਡਿਲੀਵਰੀ ਲਈ ਚਾਂਦੀ 0.51 ਪ੍ਰਤੀਸ਼ਤ ਜਾਂ 540 ਰੁਪਏ ਦੇ ਵਾਧੇ ਨਾਲ 1,06,425 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਪਾਰ ਕਰਦੀ ਦਿਖਾਈ ਦਿੱਤੀ।

ਵਿਸ਼ਵ ਪੱਧਰ 'ਤੇ ਵੀ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਸ਼ੁੱਕਰਵਾਰ ਸਵੇਰੇ ਕਾਮੈਕਸ 'ਤੇ ਸੋਨੇ ਦੀ ਵਾਅਦਾ ਕੀਮਤ 1.11 ਪ੍ਰਤੀਸ਼ਤ ਯਾਨੀ $37.80 ਦੇ ਵਾਧੇ ਨਾਲ $3,440.20 ਪ੍ਰਤੀ ਔਂਸ 'ਤੇ ਵਪਾਰ ਕਰਦੀ ਦਿਖਾਈ ਦਿੱਤੀ। ਜਦੋਂ ਕਿ, ਸੋਨੇ ਦਾ ਸਪਾਟ 1.07 ਪ੍ਰਤੀਸ਼ਤ ਯਾਨੀ $36.37 ਦੇ ਵਾਧੇ ਨਾਲ $3,422.29 ਪ੍ਰਤੀ ਔਂਸ 'ਤੇ ਵਪਾਰ ਕਰਦਾ ਦੇਖਿਆ ਗਿਆ।

ਜਿਵੇਂ-ਜਿਵੇਂ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ, ਆਮ ਲੋਕਾਂ ਲਈ ਸੋਨਾ ਖਰੀਦਣਾ ਉੰਨਾ ਹੀ ਜ਼ਿਆਦਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਜੇਕਰ ਇਦਾਂ ਹੀ ਲਗਾਤਾਰ ਕੀਮਤਾਂ ਵਿੱਚ ਵਾਧਾ ਹੁੰਦਾ ਰਿਹਾ ਤਾਂ ਸ਼ਾਇਦ ਹੀ ਆਮ ਲੋਕਾਂ ਲਈ ਸੋਨਾ ਬਣਵਾਉਣਾ ਮੁਮਕਿਨ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
ਇੰਡੀਆ ਜਾਓ-ਨੌਕਰੀ ਛੱਡੋ, IBM ਨੇ ਬੰਦ ਕੀਤਾ US ਵੀਜ਼ਾ ਤੇ ਗ੍ਰੀਨ ਕਾਰਡ ਸਪਾਂਸਰਸ਼ਿਪ
ਇੰਡੀਆ ਜਾਓ-ਨੌਕਰੀ ਛੱਡੋ, IBM ਨੇ ਬੰਦ ਕੀਤਾ US ਵੀਜ਼ਾ ਤੇ ਗ੍ਰੀਨ ਕਾਰਡ ਸਪਾਂਸਰਸ਼ਿਪ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Embed widget