ਪੜਚੋਲ ਕਰੋ

Gold Rates Today: ਸੋਨੇ-ਚਾਂਦੀ ਦੀਆਂ ਕੀਮਤਾਂ  'ਚ ਮਾਮੂਲੀ ਵਾਧਾ, ਜਾਣੋ ਅੱਜ ਦੇ ਤਾਜ਼ਾ ਭਾਅ

Per Gram Gold Price on 10 Sept 2020: ਵੀਰਵਾਰ ਨੂੰ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਸਪਾਟ ਗੋਲਡ ਦੀ ਕੀਮਤ 51,006 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਉਧਰ, ਗੋਲਡ ਫਿਊਚਰ ਦੀ ਕੀਮਤ 51,390 ਰੁਪਏ ਦਰਜ ਕੀਤੀ ਗਈ।

ਨਵੀਂ ਦਿਲੀ: ਯੂਰਪੀਅਨ ਸੈਂਟਰਲ ਬੈਂਕ ਦੀ ਮੁਦਰਾ ਨੀਤੀ ਦਾ ਫੈਸਲਾ ਕਰਨ ਤੋਂ ਪਹਿਲਾਂ ਸੋਨੇ ਤੇ ਚਾਂਦੀ ਦੇ ਭਾਅ ਗਲੋਬਲ ਬਾਜ਼ਾਰ ਵਿੱਚ ਸਪਾਟ ਨਜ਼ਰ ਆਏ। ਹਾਲਾਂਕਿ, ਕੋਰੋਨਾਵਾਇਰਸ ਦੇ ਵਧ ਰਹੇ ਮਾਮਲਿਆਂ ਕਰਕੇ ਪਿਛਲੇ ਦਿਨਾਂ ਤੋਂ ਕੀਮਤਾਂ ਵਿੱਚ ਉੱਚਾ ਰੁਝਾਨ ਦਿਖਾਈ ਦੇ ਰਿਹਾ ਹੈ। ਦੂਜੇ ਪਾਸੇ ਵੀਰਵਾਰ ਨੂੰ ਗੋਲਡ ਫਿਊਚਰ ਦੀ ਕੀਮਤ ਐਮਸੀਐਕਸ ਵਿੱਚ 0.01 ਪ੍ਰਤੀਸ਼ਤ ਦੀ ਤੇਜ਼ੀ ਆਈ ਤੇ ਛੇ ਰੁਪਏ ਦੇ ਵਾਧੇ ਨਾਲ ਇਹ 51,408 ਰੁਪਏ ਪ੍ਰਤੀ ਦਸ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਸਿਲਵਰ ਫਿਊਚਰ ਦੀ ਕੀਮਤ 0.36% ਦੀ ਤੇਜ਼ੀ ਨਾਲ 68,691 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਦਿੱਲੀ ਮਾਰਕੀਟ 'ਚ ਸੋਨੇ 'ਚ ਤੇਜ਼ੀ: ਦੱਸ ਦਈਏ ਕਿ ਬੁੱਧਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿਚ 10 ਗ੍ਰਾਮ ਸੋਨੇ ਦੀ ਕੀਮਤ 52,149 ਰੁਪਏ ਸੀ। ਬੁੱਧਵਾਰ ਨੂੰ ਇਸ ਦੀ ਕੀਮਤ ਵਿੱਚ 251 ਰੁਪਏ ਪ੍ਰਤੀ ਦਸ ਗ੍ਰਾਮ ਦਾ ਵਾਧਾ ਦਰਜ ਕੀਤਾ ਗਿਆ। ਚਾਂਦੀ ਦੀ ਕੀਮਤ 69,211 ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਚਾਂਦੀ ਦੀ ਕੀਮਤ ਵਿੱਚ 261 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਦਰਜ ਕੀਤਾ ਗਿਆ। ਕਮਜ਼ੋਰ ਡਾਲਰ ਕਾਰਨ ਸੋਨੇ ਦੀ ਮੰਗ ਵਧੀ: ਗਲੋਬਲ ਬਾਜ਼ਾਰ ਵਿੱਚ ਯੂਰਪੀਅਨ ਸੈਂਟਰਲ ਬੈਂਕ ਦੀ ਬੈਠਕ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ। ਕਮਜ਼ੋਰ ਅਮਰੀਕੀ ਡਾਲਰ ਕਾਰਨ ਸਪਾਟ ਸੋਨਾ 1946.10 ਡਾਲਰ ਪ੍ਰਤੀ ਔਂਸ 'ਤੇ ਸੀ। 3 ਸਤੰਬਰ ਨੂੰ ਸੋਨਾ 1950.51 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਜਦੋਂਕਿ ਯੂਐਸ ਗੋਲਡ ਫਿਊਚਰ ਦੀ ਕੀਮਤ 95 1,954.50 ਡਾਲਰ ਪ੍ਰਤੀ ਔਂਸ ਰਹੀ। ਦੱਸ ਦਈਏ ਕਿ ਪਿਛਲੇ ਚਾਰ ਹਫਤਿਆਂ ਤੋਂ ਡਾਲਰ ਇੰਡੈਕਸ ਡਿੱਗਦਾ ਜਾ ਰਿਹਾ ਹੈ ਜਿਸ ਨਾਲ ਹੋਰ ਕਰੰਸੀ 'ਚ ਸੋਨਾ ਖਰੀਦਣ ਵਾਲਿਆਂ ਨੂੰ ਇਸ ਦਾ ਫਾਇਦਾ ਹੋ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget