ਪੜਚੋਲ ਕਰੋ

ਸੋਨੇ 'ਚ ਵਾਧਾ ਜਾਂ ਚਾਂਦੀ 'ਚ ਗਿਰਾਵਟ? ਜਾਣੋ ਅੱਜ ਦਾ ਤਾਜ਼ਾ ਅਪਡੇਟ

ਅਹਿਮਦਾਬਾਦ ਦੇ ਸਰਾਫਾ ਬਾਜ਼ਾਰ 'ਚ ਸਪਾਟ ਗੋਲਡ ਦੀ ਕੀਮਤ 51,234 ਰੁਪਏ ਪ੍ਰਤੀ 10 ਗ੍ਰਾਮ ਸੀ। ਦੂਜੇ ਪਾਸੇ ਗੋਲਡ ਫਿਊਚਰ 51,515 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ।

ਨਵੀਂ ਦਿੱਲੀ: ਅਹਿਮਦਾਬਾਦ ਦੇ ਸਰਾਫਾ ਬਾਜ਼ਾਰ 'ਚ ਸਪਾਟ ਗੋਲਡ ਦੀ ਕੀਮਤ 51234 ਰੁਪਏ ਪ੍ਰਤੀ 10 ਗ੍ਰਾਮ ਰਹੀ। ਉਧਰ, ਗੋਲਡ ਫਿਊਚਰ 51,153 ਰੁਪਏ ਪ੍ਰਤੀ ਦਸ ਗ੍ਰਾਮ ਵਿਕਿਆ। ਵੀਰਵਾਰ ਨੂੰ ਦਿੱਲੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ 743 ਰੁਪਏ ਚੜ੍ਹ ਕੇ 52,508 ਰੁਪਏ ਪ੍ਰਤੀ ਦਸ ਗ੍ਰਾਮ ਰਹੀ, ਜਦੋਂਕਿ ਚਾਂਦੀ ਦੀ ਮੰਗ ਵਿੱਚ ਭਾਰੀ ਵਾਧਾ ਦਿਖਾਇਆ ਗਿਆ ਤੇ ਇਹ 3,615 ਰੁਪਏ ਚੜ੍ਹ ਕੇ 68,492 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ। ਕੌਮਾਂਤਰੀ ਪੱਧਰ 'ਤੇ ਕੋਰੋਨਾਵਾਇਰਸ ਦੇ ਵਾਧੇ ਕਾਰਨ ਪੈਦਾ ਹੋਈਆਂ ਆਰਥਿਕ ਚਿੰਤਾਵਾਂ ਕਰਕੇ ਸੋਨੇ ਦੀ ਕੀਮਤ ਵਿੱਚ ਵਾਧਾ ਹੋਇਆ। ਯੂਐਸ ਫੈਡਰਲ ਰਿਜ਼ਰਵ ਚੀਫ ਜੇਰੋਮ ਪਾਵੇਲ ਵੱਲੋਂ ਮਹਿੰਗਾਈ ਕੰਟਰੋਲ 'ਤੇ ਸਖ਼ਤ ਰੁਖ ਨਾ ਅਪਣਾਉਣ ਦੇ ਸੰਕੇਤ ਕਰਕੇ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਦਾ ਰੁਖ ਨਜ਼ਰ ਆਇਆ। ਇਸ ਕਰਕੇ ਐਮਸੀਐਕਸ ਵਿਚ ਗੋਲਡ ਫਿਊਚਰ 0.42% ਯਾਨੀ 213 ਰੁਪਏ ਪ੍ਰਤੀ ਦਸ ਗ੍ਰਾਮ ਵਧ ਕੇ 51,115 ਰੁਪਏ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਸਿਲਵਰ ਫਿਊਚਰ 1.03 ਪ੍ਰਤੀਸ਼ਤ ਯਾਨੀ 670 ਰੁਪਏ ਦੀ ਤੇਜ਼ੀ ਨਾਲ 65,860 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ, ਖੇਤੀ ਆਰਡੀਨੈਂਸਾਂ ਦੀ ਪਏਗੀ ਗੂੰਝ Japan PM Resigns: ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਸਕਦੇ ਅਸਤੀਫਾ, ਸਿਹਤ ਕਾਰਨਾਂ ਦਾ ਦਿੱਤਾ ਹਵਾਲਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget