ਪੜਚੋਲ ਕਰੋ

ਸੋਨੇ ਦੀ ਕੀਮਤ 'ਚ ਆ ਸਕਦੀ ਗਿਰਾਵਟ, ਕੀਮਤ ਪਹੁੰਚ ਸਕਦੀ 45 ਹਜ਼ਾਰ ਰੁਪਏ ਤੱਕ

ਨਿਵੇਸ਼ਕਾਂ ਦਾ ਰੁਕ ਵੀ ਬਾਜ਼ਾਰ ਵਲ ਵਧ ਰਿਹਾ ਹੈ। ਇਸ ਨਾਲ ਸੋਨੇ 'ਚ ਨਿਵੇਸ਼ਕਾਂ ਦੀ ਦਿਲਚਸਪੀ ਘਟੀ ਹੈ। ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਾ ਇਹੀ ਕਾਰਨ ਹੈ।

ਨਵੀਂ ਦਿੱਲੀ: ਕੀ ਸੋਨੇ ਦੀ ਕੀਮਤ ਡਿੱਗ ਸਕਦੀ ਹਨ? ਫਿਲਹਾਲ ਜੋ ਹਾਲਾਤ ਬਣੇ ਹਨ, ਇਸ 'ਚ ਇਹ ਸੰਭਾਵਨਾ ਵੇਖੀ ਜਾ ਰਹੀ ਹੈ। ਸੋਨੇ ਦੇ ਰੁਖ ਵਿੱਚ ਤਬਦੀਲੀ ਆਈ ਹੈ ਤੇ ਇਹ ਵੱਡੇ ਪੱਧਰ 'ਤੇ ਗਿਰਾਵਟ ਵੱਲ ਹੈ। ਦਰਅਸਲ, ਉਦਯੋਗਕ ਗਤੀਵਿਧੀਆਂ ਵਿੱਚ ਵਾਧੇ ਕਾਰਨ ਆਰਥਿਕਤਾ ਨੇ ਕੁਝ ਗਤੀ ਫੜੀ ਹੈ। ਇਸ ਨਾਲ ਹੀ ਸਟਾਕ ਮਾਰਕੀਟ ਵਿੱਚ ਤੇਜ਼ੀ ਨਜ਼ਰ ਆਈ ਹੈ। ਨਿਵੇਸ਼ਕਾਂ ਦਾ ਰੁਖ਼ ਵੀ ਬਾਜ਼ਾਰ ਵਲ ਵਧ ਰਿਹਾ ਹੈ। ਇਸ ਨਾਲ ਸੋਨੇ 'ਚ ਨਿਵੇਸ਼ਕਾਂ ਦੀ ਦਿਲਚਸਪੀ ਘਟੀ ਹੈ। ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਾ ਇਹੀ ਕਾਰਨ ਹੈ। ਉਧਰ, ਮਾਹਰ ਮੰਨਦੇ ਹਨ ਕਿ ਜੇ ਤਿਉਹਾਰਾਂ ਦੀ ਮੰਗ ਦੇ ਬਾਵਜੂਦ ਸੋਨੇ ਦੀਆਂ ਕੀਮਤਾਂ ਦਾ ਰੁਝਾਨ ਰਿਹਾ ਤਾਂ ਤਿਓਹਾਰੀ ਮੰਗ ਕਰਕੇ ਇਹ ਡਿੱਗ ਕੇ 45 ਹਜ਼ਾਰ ਰੁਪਏ ਪ੍ਰਤੀ ਦਸ ਗ੍ਰਾਮ ਤੱਕ ਆ ਸਕਦਾ ਹੈ। ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਕੋਵਿਡ-19 ਦਾ ਡਰ ਘਟ ਗਿਆ ਹੈ। ਇਸ ਨਾਲ ਕੋਵਿਡ-19 ਦੇ ਟੀਕੇ ਦੀਆਂ ਪ੍ਰਬਲ ਸੰਭਾਵਨਾਵਾਂ ਨੇ ਸਟਾਕ ਮਾਰਕੀਟ ਨੂੰ ਵੀ ਮਜ਼ਬੂਤ ਕੀਤਾ ਹੈ। ਇਸ ਲਈ ਸੋਨੇ ਵਿੱਚ ਨਿਵੇਸ਼ਕਾਂ ਦਾ ਨਿਵੇਸ਼ ਘਟਿਆ ਹੈ। ਇਹ ਸਥਿਤੀ ਸੋਨੇ ਦੀ ਕੀਮਤ ਵਿੱਚ ਗਿਰਾਵਟ ਦਾ ਕਾਰਨ ਬਣ ਰਹੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਪ੍ਰਤੀ ਰੁਝਾਨ ਘੱਟ ਗਿਆ ਹੈ। ਇਸ ਕਾਰਨ ਸੋਨੇ ਦੀਆਂ ਕੀਮਤਾਂ ਘਟ ਰਹੀਆਂ ਹਨ। ਇਸ ਦੇ ਨਾਲ ਹੀ ਘਰੇਲੂ ਬਾਜ਼ਾਰ 'ਚ ਆਰਥਿਕ ਸਥਿਤੀ ਤੇ ਕੀਮਤਾਂ ਜ਼ਿਆਦਾ ਹੋਣ ਕਰਕੇ ਗੋਲਡ ਅਤੇ ਇਸ ਦੇ ਗਹਿਣਿਆਂ ਦੀ ਖਰੀਦਾਰੀ ਘੱਟ ਗਈ ਹੈ। ਭਾਰਤੀ ਬਾਜ਼ਾਰ 'ਚ ਇਸ ਸਮੈਂ ਗੋਲਡ ਦੀ ਕਮੀ ਨਜ਼ਰ ਆ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਜੇਕਰ ਅਜਿਹਾ ਹੀ ਰਿਹਾ ਤਾਂ ਗੋਲਡ 50 ਹਜ਼ਾਰ ਤੋਂ ਹੇਠ ਜਾ ਸਕਦਾ ਹੈ ਤੇ ਇਹ ਆਖਰਕਾਰ 45 ਹਜ਼ਾਰ ਰੁਪਏ ਤੋਂ ਹੇਠ ਵੀ ਆ ਸਕਦਾ ਹੈ। ਵਿਰੋਧੀ ਧਿਰ ਦੇ ਲੀਡਰ ਬਗੈਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਕਈ ਬਿੱਲ ਪਾਸ Air Travel Passenger Guidelines: ਹੁਣ ਫਲਾਈਟ ਦੀ ਯਾਤਰਾ ਦੌਰਾਨ ਮਿਲੇਗਾ ਖਾਣਾ, ਜੇ ਕੀਤਾ ਮਾਸਕ ਪਹਿਨਣ ਤੋਂ ਇਨਕਾਰ ਤਾਂ ਹੋਏਗਾ ਇਹ ਹਾਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ ਦੀ ਕੀਮਤ? ਜਾਣੋ ਰੇਟ
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ ਦੀ ਕੀਮਤ? ਜਾਣੋ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget