ਪੜਚੋਲ ਕਰੋ

ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਮਾਮੂਲੀ ਗਿਰਾਵਟ, ਜਾਣੋ ਕੀ ਕਹਿੰਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ

ਅਹਿਮਦਾਬਾਦ ਵਿੱਚ ਗੋਲਡ ਸਪੌਟ ਦੀ ਕੀਮਤ 51,416 ਰੁਪਏ ਤੇ ਗੋਲਡ ਫਿਊਚਰ ਦੀ ਕੀਮਤ 51280 ਰੁਪਏ ਪ੍ਰਤੀ ਦਸ ਗ੍ਰਾਮ ਰਹੀ।

ਨਵੀਂ ਦਿੱਲੀ: ਯੂਰਪੀਅਨ ਸੈਂਟਰਲ ਬੈਂਕ ਵੱਲੋਂ ਆਪਣੀ ਮੁਦਰਾ ਨੀਤੀ ਦਾ ਖੁਲਾਸਾ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਨਿਵੇਸ਼ਕ ਹੁਣ ਜੀਡੀਪੀ ਡਾਟਾ ਤੇ ਯੂਐਸ ਮਹਿੰਗਾਈ ਦੇ ਅੰਕੜਿਆਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਉਹ ਗਲੋਬਲ ਬਾਜ਼ਾਰ ਵਿੱਚ ਸੋਨੇ ਬਾਰੇ ਕੋਈ ਫੈਸਲਾ ਲੈ ਸਕਣ। ਐਮਸੀਐਕਸ ‘ਚ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 0.85 ਫੀਸਦੀ ਗਿਰਾਵਟ ਯਾਨੀ 439 ਰੁਪਏ ਘਟ ਕੇ 51,335 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਈ। ਇਸ ਦੇ ਨਾਲ ਹੀ ਸਿਲਵਰ ਫਿਊਚਰ 'ਚ 1.45 ਪ੍ਰਤੀਸ਼ਤ ਯਾਨੀ 999 ਰੁਪਏ ਦੀ ਗਿਰਾਵਟ ਨਾਲ ਇਹ 67,992 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਦਿੱਲੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿੱਚ ਵਾਧਾ ਵੀਰਵਾਰ ਨੂੰ ਸੋਨੇ ਦੀ ਕੀਮਤ 287 ਰੁਪਏ ਚੜ੍ਹ ਕੇ 52,391 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਚਾਂਦੀ 875 ਰੁਪਏ ਚੜ੍ਹ ਕੇ 69,950 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। ਅਹਿਮਦਾਬਾਦ ਵਿੱਚ ਗੋਲਡ ਸਪੌਟ ਦੀ ਕੀਮਤ 51,416 ਰੁਪਏ ਤੇ ਗੋਲਡ ਫਿਊਚਰ ਦੀ ਕੀਮਤ 51280 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਗਲੋਬਲ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਗੋਲਕੇ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਡਾਲਰ ਦੀ ਕੀਮਤ ਵਿੱਚ ਗਿਰਾਵਟ ਕਰਕੇ ਪਿਛਲੇ ਕਾਰੋਬਾਰੀ ਸੈਸ਼ਨ ਵਿੱਚ ਇਸ ਦੀ ਕੀਮਤ ਵਿੱਚ ਵਾਧਾ ਹੋਇਆ। ਹਾਲਾਂਕਿ, ਵਿਸ਼ਵਵਿਆਪੀ ਆਰਥਿਕਤਾ ਵਿੱਚ ਸੁਧਾਰ ਦੇ ਕਮਜ਼ੋਰ ਸੰਕੇਤਾਂ ਕਾਰਨ ਵੀ ਸੋਨੇ ਦੀ ਕੀਮਤਾਂ ਵਿੱਚ ਵਾਧਾ ਹੋਇਆ ਹੈ। ਗਲੋਬਲ ਬਾਜ਼ਾਰ ਵਿੱਚ ਸੋਨਾ ਡਿੱਗਿਆ ਸ਼ੁੱਕਰਵਾਰ ਨੂੰ ਸਪਾਟ ਸੋਨੇ ਦੀ ਕੀਮਤ 0.3 ਪ੍ਰਤੀਸ਼ਤ ਦੀ ਗਿਰਾਵਟ ਨਾਲ 1,947.41 ਡਾਲਰ ਪ੍ਰਤੀ ਔਂਸ 'ਤੇ ਆ ਗਈ, ਜਦੋਂਕਿ ਵੀਰਵਾਰ ਨੂੰ ਇਹ 0.8 ਫੀਸਦ ਵਧਿਆ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 0.3 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 26.84 ਡਾਲਰ ਪ੍ਰਤੀ ਔਂਸ 'ਤੇ ਆ ਗਈ। ਡਰੱਗਸ ਮਾਮਲੇ ‘ਚ ਰੀਆ ਸਣੇ ਕਿਸੇ ਨੂੰ ਨਹੀਂ ਮਿਲੀ ਰਾਹਤ, ਕੋਰਟ ਵੱਲੋਂ ਅਰਜ਼ੀ ਖਾਰਜ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ ਖਰੀਦਣਾ ਚਾਹੀਦਾ ਸੋਨਾ ਜਾਂ ਕਰਨਾ ਪਵੇਗਾ ਇੰਤਜ਼ਾਰ, ਮਹਿੰਗਾ ਜਾਂ ਸਸਤਾ? ਜਾਣ ਲਓ ਅੱਜ ਦੇ ਰੇਟ
ਅੱਜ ਖਰੀਦਣਾ ਚਾਹੀਦਾ ਸੋਨਾ ਜਾਂ ਕਰਨਾ ਪਵੇਗਾ ਇੰਤਜ਼ਾਰ, ਮਹਿੰਗਾ ਜਾਂ ਸਸਤਾ? ਜਾਣ ਲਓ ਅੱਜ ਦੇ ਰੇਟ
Petrol- Diesel Price Today: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget