ਪੜਚੋਲ ਕਰੋ

ਸੋਨਾ ਚੜ੍ਹਿਆ ਜਾਂ ਚਾਂਦੀ ਡਿੱਗੀ? ਜਾਣੋ, ਅੱਜ ਦੇ ਸਰਾਫਾ ਬਾਜ਼ਾਰ ਦੇ ਭਾਅ

ਘਰੇਲੂ ਬਾਜ਼ਾਰ 'ਚ ਐਮਸੀਐਕਸ 'ਚ ਸੋਨਾ 0.39 ਫੀਸਦ ਯਾਨੀ 197 ਰੁਪਏ ਦੀ ਤੇਜ਼ੀ ਨਾਲ 51,014 ਰੁਪਏ 'ਤੇ ਬੰਦ ਹੋਇਆ, ਜਦਕਿ ਸਿਲਵਰ ਫਿਊਚਰ 'ਚ 1.34% ਯਾਨੀ 841 ਰੁਪਏ ਦੀ ਤੇਜ਼ੀ ਨਾਲ 63,715 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ।

ਨਵੀਂ ਦਿੱਲੀ: ਅਮਰੀਕਾ ਵਿੱਚ ਆਰਥਿਕਤਾ ਲਈ ਇੱਕ ਹੋਰ ਰਾਹਤ ਪੈਕੇਜ ਦੀ ਘਟਦੀ ਸੰਭਾਵਨਾ ਦੇ ਵਿਚਕਾਰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਵਿੱਚ ਤੇਜ਼ੀ ਵੇਖਣ ਨੂੰ ਮਿਲੀ। ਹਾਲਾਂਕਿ, ਇਹ ਅਜੇ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਟਰੰਪ ਪ੍ਰਸ਼ਾਸਨ ਅਮਰੀਕੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਇੱਕ ਸੀਮਤ ਰਾਹਤ ਪੈਕੇਜ ਦੇ ਸਕਦਾ ਹੈ। ਐਤਵਾਰ ਨੂੰ ਟਰੰਪ ਪ੍ਰਸ਼ਾਸਨ ਨੇ ਸੰਸਦ ਨੂੰ ਬਾਕੀ ਫੰਡਾਂ ਤੋਂ ਸੀਮਤ ਰਾਹਤ ਪੈਕੇਜ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਦਰਅਸਲ, ਛੋਟੇ ਕਾਰੋਬਾਰਾਂ ਨੂੰ ਰਾਹਤ ਪੈਕੇਜ ਦੇਣ ਦੀ ਡੈੱਡਲਾਈਨ ਖ਼ਤਮ ਹੋ ਜਾਣ ਤੋਂ ਬਾਅਦ ਇਹ ਫੰਡ ਬਚ ਗਿਆ ਸੀ। ਹੁਣ ਇਸ ਤੋਂ ਰਾਹਤ ਪੈਕੇਜ ਜਾਰੀ ਕੀਤਾ ਜਾ ਸਕਦਾ ਹੈ। ਹਾਲਾਂਕਿ ਇਸ ਨਾਲ ਬਾਜ਼ਾਰ ਵਿੱਚ ਕੋਈ ਉਮੀਦ ਨਹੀਂ ਵਧੀ। ਇਹੀ ਕਾਰਨ ਹੈ ਕਿ ਗਲੋਬਲ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੋਵਾਂ ਦੀ ਕੀਮਤ ਵੱਧ ਰਹੀਆਂ ਹਨ। ਘਰੇਲੂ ਬਾਜ਼ਾਰ 'ਚ ਸੋਨਾ ਅਤੇ ਚਾਂਦੀ ਦੀ ਕੀਮਤਾਂ ‘ਚ ਵਾਧਾ: ਹਾਲਾਂਕਿ ਘਰੇਲੂ ਬਾਜ਼ਾਰ 'ਚ ਐਮਸੀਐਕਸ 'ਚ ਸੋਨਾ 0.39 ਫੀਸਦ ਯਾਨੀ 197 ਰੁਪਏ ਦੀ ਤੇਜ਼ੀ ਨਾਲ 51,014 ਰੁਪਏ 'ਤੇ ਬੰਦ ਹੋਇਆ, ਜਦਕਿ ਸਿਲਵਰ ਫਿਊਚਰ 'ਚ 1.34% ਯਾਨੀ 841 ਰੁਪਏ ਦੀ ਤੇਜ਼ੀ ਨਾਲ 63,715 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ। ਸ਼ੁੱਕਰਵਾਰ ਨੂੰ ਦਿੱਲੀ ਦੀ ਸੋਨੇ-ਚਾਂਦੀ ਬਾਜ਼ਾਰ ਵਿਚ ਸੋਨੇ ਦੀ ਕੀਮਤ 51,558 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ, ਜਦੋਂਕਿ ਚਾਂਦੀ ਦੀ ਕੀਮਤ 376 ਰੁਪਏ ਵਧ ਕੇ 62,775 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਉਧਰ, ਗਲੋਬਲ ਬਾਜ਼ਾਰ ਵਿਚ ਸੋਮਵਾਰ ਨੂੰ ਸੋਨੇ ਦੀ ਕੀਮਤ ਵਿਚ ਥੋੜ੍ਹੀ ਗਿਰਾਵਟ ਆਈ। ਰਾਹਤ ਪੈਕੇਜ ਦੀ ਉਮੀਦਾਂ 'ਤੇ ਡਾਲਰ ਦੀ ਤਾਕਤ ਦਾ ਅਸਰ ਸੋਨੇ ਦੀ ਕੀਮਤ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸੋਨੇ ਦੀ ਕੀਮਤ 0.2% ਡਿੱਗ ਕੇ 1,925.29 ਡਾਲਰ ਪ੍ਰਤੀ ਔਂਸ ਰਹੀ, ਜਦੋਂਕਿ ਪਿਛਲੇ ਸੈਸ਼ਨ ਵਿਚ ਇਹ 1,932.96 ਡਾਲਰ ਪ੍ਰਤੀ ਔਂਸ ਸੀ। ਅੱਜ ਤੋਂ ਸਸਤਾ ਸੋਨਾ ਖਰੀਦਣ ਦਾ ਸੁਨਹਿਰੀ ਮੌਕਾ, ਸਰਕਾਰੀ ਸਕੀਮ ਦੀਆਂ ਜਾਣ ਲਓ ਜ਼ਰੂਰੀ ਗੱਲਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget