ਪੜਚੋਲ ਕਰੋ

SGB: Valentine's Day ਮੌਕੇ ਸਸਤਾ ਹੋਇਆ ਸੋਨਾ, 16 ਫਰਵਰੀ ਤੱਕ ਮਿਲੇਗਾ ਤਗੜਾ ਡਿਸਕਾਊਂਟ!

Sovereign Gold Bonds:ਸਾਵਰੇਨ ਗੋਲਡ ਬਾਂਡ ਸਕੀਮ 2023-24 ਸੀਰੀਜ਼-4 12 ਤੋਂ 16 ਫਰਵਰੀ, 2024 ਦੌਰਾਨ ਨਿਵੇਸ਼ ਲਈ ਖੁੱਲ੍ਹੀ ਰਹੇਗੀ। ਇਸਦੇ ਲਈ, ਇਸ਼ੂ ਦੀ ਕੀਮਤ 6,263 ਰੁਪਏ ਪ੍ਰਤੀ ਗ੍ਰਾਮ ਰੱਖੀ ਗਈ ਹੈ। ਇਸ ਸਕੀਮ ਵਿੱਚ ਨਿਵੇਸ਼ ਕਰਨ ਨਾਲ ਵਿਆਜ ਵੀ ਮਿਲੇਗਾ ਅਤੇ ਜੀਐਸਟੀ ਦੀ ਵੀ ਬੱਚਤ ਹੋਵੇਗੀ।

Sovereign Gold Bonds 2023-24 Series IV: ਹੁਣ ਤੁਹਾਡੇ ਕੋਲ ਸਸਤਾ ਸੋਨਾ ਖਰੀਦਣ (buy gold)  ਦਾ ਮੌਕਾ ਹੈ। ਸਰਕਾਰ ਤੁਹਾਨੂੰ ਅੱਜ (12 ਫਰਵਰੀ) ਤੋਂ ਸੋਨੇ ਵਿੱਚ ਨਿਵੇਸ਼ ਕਰਨ ਦਾ ਇੱਕ ਵਿਸ਼ੇਸ਼ ਮੌਕਾ ਦੇਣ ਜਾ ਰਹੀ ਹੈ। ਸਾਵਰੇਨ ਗੋਲਡ ਬਾਂਡ ਸਕੀਮ 2023-24 ਸੀਰੀਜ਼-4 (Sovereign Gold Bond Scheme 2023-24 Series-4 Investment) 12-16 ਫਰਵਰੀ, 2024 ਦੌਰਾਨ ਨਿਵੇਸ਼ ਲਈ ਖੁੱਲ੍ਹੀ ਰਹੇਗੀ। ਇਸਦੇ ਲਈ, ਇਸ਼ੂ ਦੀ ਕੀਮਤ 6,263 ਰੁਪਏ ਪ੍ਰਤੀ ਗ੍ਰਾਮ ਰੱਖੀ ਗਈ ਹੈ। ਇਸ ਸਕੀਮ ਵਿੱਚ ਨਿਵੇਸ਼ ਕਰਨ ਨਾਲ ਵਿਆਜ ਵੀ ਮਿਲੇਗਾ ਅਤੇ ਜੀਐਸਟੀ ਦੀ ਵੀ ਬੱਚਤ ਹੋਵੇਗੀ।

ਗੋਲਡ ਨਿਵੇਸ਼ 'ਤੇ ਰਿਟਰਨ ਮਿਲਦੈ ਗਾਰੰਟੀਸ਼ੁਦਾ 

ਦੱਸ ਦੇਈਏ ਕਿ ਸਾਵਰੇਨ ਗੋਲਡ ਬਾਂਡ (Sovereign Gold Bond) ਸਰਕਾਰ ਦੀ ਵੱਲੋਂ ਆਰਬੀਆਈ (RBI Government) ਦੁਆਰਾ ਜਾਰੀ ਕੀਤਾ ਜਾਂਦਾ ਹੈ, ਇਸ ਲਈ ਇਹ ਸਰਕਾਰੀ ਗਾਰੰਟੀ ਹੈ। ਸਰਕਾਰ ਨੇ ਨਵੰਬਰ 2015 ਵਿੱਚ ਸਾਵਰੇਨ ਗੋਲਡ ਬਾਂਡ ਸਕੀਮ (Sovereign Gold Bond Scheme) ਸ਼ੁਰੂ ਕੀਤੀ ਸੀ। ਇਸ ਵਿੱਚ, ਤੁਹਾਨੂੰ ਨਿਵੇਸ਼ 'ਤੇ ਗਾਰੰਟੀਸ਼ੁਦਾ ਰਿਟਰਨ ਮਿਲਦਾ ਹੈ। ਇਸ 'ਚ ਨਿਵੇਸ਼ 'ਤੇ ਸਾਲਾਨਾ 2.5 ਫੀਸਦੀ ਵਿਆਜ ਮਿਲਦਾ ਹੈ। ਇਹ ਪੈਸਾ ਹਰ 6 ਮਹੀਨੇ ਬਾਅਦ ਨਿਵੇਸ਼ਕਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਹੁੰਦਾ ਹੈ।

IGI Airport: ਕੈਨੇਡਾ ਦਾ ਲਿਆ ਸੀ ਵੀਜ਼ਾ-ਟਿਕਟ, ਖੁਸ਼ੀ-ਖੁਸ਼ੀ ਪਹੁੰਚਿਆ ਦਿੱਲੀ ਏਅਰਪੋਰਟ, ਫਿਰ ਕੁਝ ਹੋਇਆ ਅਜਿਹਾ, ਪੈਰਾਂ ਹੇਠੋਂ ਨਿਕਲ ਗਈ ਜ਼ਮੀਨ, ਜਾਣੋ ਪੂਰਾ ਮਾਮਲਾ

ਸਰਕਾਰ ਸਾਵਰੇਨ ਗੋਲਡ ਬਾਂਡ ਦੀ ਆਨਲਾਈਨ ਖਰੀਦ 'ਤੇ ਦੇਵੇਗੀ ਛੋਟ 

ਕੇਂਦਰ ਸਰਕਾਰ (Central government) ਨੇ ਭਾਰਤੀ ਰਿਜ਼ਰਵ ਬੈਂਕ (Reserve Bank of India) ਨਾਲ ਸਲਾਹ-ਮਸ਼ਵਰਾ ਕਰਕੇ ਉਨ੍ਹਾਂ ਨਿਵੇਸ਼ਕਾਂ ਨੂੰ ਇਸ਼ੂ ਕੀਮਤ 'ਤੇ 50 ਰੁਪਏ ਪ੍ਰਤੀ ਗ੍ਰਾਮ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ ਜੋ ਆਨਲਾਈਨ ਅਪਲਾਈ ਕਰਦੇ ਹਨ ਅਤੇ ਭੁਗਤਾਨ ਡਿਜੀਟਲ ਮੋਡ ਰਾਹੀਂ ਕਰਦੇ ਹਨ। ਅਜਿਹੇ ਨਿਵੇਸ਼ਕਾਂ ਲਈ, ਗੋਲਡ ਬਾਂਡ ਦੀ ਜਾਰੀ ਕੀਮਤ 6,213 ਰੁਪਏ ਪ੍ਰਤੀ ਗ੍ਰਾਮ ਸੋਨੇ ਦੀ ਹੋਵੇਗੀ।

ਸਾਵਰੇਨ ਗੋਲਡ ਬਾਂਡ ਖਰੀਦਣ ਦੀ ਲਿਮੀਟ 

ਸਾਵਰੇਨ ਗੋਲਡ ਬਾਂਡ ਸਕੀਮ ਵਿੱਚ, ਇੱਕ ਵਿਅਕਤੀ ਇੱਕ ਵਿੱਤੀ ਸਾਲ ਵਿੱਚ ਵੱਧ ਤੋਂ ਵੱਧ 4 ਕਿਲੋ ਸੋਨੇ ਦੇ ਬਾਂਡ ਖਰੀਦ ਸਕਦਾ ਹੈ। ਘੱਟੋ-ਘੱਟ ਨਿਵੇਸ਼ ਦੀ ਲੋੜ 1 ਗ੍ਰਾਮ ਹੈ। ਇਸ ਦੇ ਨਾਲ ਹੀ ਟਰੱਸਟ ਜਾਂ ਇਸ ਤਰ੍ਹਾਂ ਦੀਆਂ ਸੰਸਥਾਵਾਂ 20 ਕਿਲੋ ਤੱਕ ਦੇ ਬਾਂਡ ਖਰੀਦ ਸਕਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਅਰਜ਼ੀਆਂ ਘੱਟੋ-ਘੱਟ 1 ਗ੍ਰਾਮ ਅਤੇ ਇਸ ਦੇ ਗੁਣਾ ਵਿੱਚ ਜਾਰੀ ਕੀਤੀਆਂ ਜਾਂਦੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget