ਪੜਚੋਲ ਕਰੋ

 Gold Selling Tips : ਸੋਨਾ ਵੇਚਣ ਗਿਆ ਵਿਅਕਤੀ, 36 ਗ੍ਰਾਮ ਦੀ ਚੇਨ 'ਚ ਨਿਕਲਿਆ ਸਿਰਫ਼ 27 ਗ੍ਰਾਮ ਸੋਨਾ!

Gold Selling Tips : ਸੋਨਾ ਸਿਰਫ਼ ਗਹਿਣਿਆਂ ਦੇ ਰੂਪ ਵਿੱਚ ਹੀ ਨਹੀਂ ਖਰੀਦਿਆ ਜਾਂਦਾ, ਸਗੋਂ ਲੋਕ ਇਸ ਨੂੰ ਨਿਵੇਸ਼ (Investment) ਵਜੋਂ ਵੀ ਖਰੀਦਦੇ ਹਨ। ਖਾਸ ਕਰਕੇ ਵਿਆਹਾਂ ਦੇ ਸੀਜ਼ਨ ਅਤੇ ਦੀਵਾਲੀ ਦੌਰਾਨ ਸੋਨੇ ਦੀ ਮੰਗ ਕਾਫ਼ੀ ਵ

Gold Selling Tips : ਸੋਨਾ ਸਿਰਫ਼ ਗਹਿਣਿਆਂ ਦੇ ਰੂਪ ਵਿੱਚ ਹੀ ਨਹੀਂ ਖਰੀਦਿਆ ਜਾਂਦਾ, ਸਗੋਂ ਲੋਕ ਇਸ ਨੂੰ ਨਿਵੇਸ਼ (Investment) ਵਜੋਂ ਵੀ ਖਰੀਦਦੇ ਹਨ। ਖਾਸ ਕਰਕੇ ਵਿਆਹਾਂ ਦੇ ਸੀਜ਼ਨ ਅਤੇ ਦੀਵਾਲੀ ਦੌਰਾਨ ਸੋਨੇ ਦੀ ਮੰਗ ਕਾਫ਼ੀ ਵਧ ਜਾਂਦੀ ਹੈ। ਕਈ ਲੋਕ ਸੋਨੇ ਦੀਆਂ ਕੀਮਤਾਂ ਵਧਣ 'ਤੇ ਇਸ ਨੂੰ ਵੇਚ ਕੇ ਮੁਨਾਫ਼ਾ ਕਮਾਉਣ ਦੀ ਉਮੀਦ ਵੀ ਰੱਖਦੇ ਹਨ। ਪਰ ਜੇਕਰ ਤੁਸੀਂ ਵੀ ਸੋਨੇ ਵਿੱਚ ਨਿਵੇਸ਼ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਅਹਿਮ ਹੈ।

ਦਰਅਸਲ, ਸੋਸ਼ਲ ਮੀਡੀਆ 'ਤੇ ਇੱਕ ਵਿਅਕਤੀ ਨੇ ਆਪਣੇ ਨਾਲ ਵਾਪਰੀ ਘਟਨਾ ਸਾਂਝੀ ਕੀਤੀ ਹੈ। ਉਹ ਆਪਣੀ ਤਿੰਨ ਸਾਲ ਪੁਰਾਣੀ ਸੋਨੇ ਦੀ ਚੇਨ ਵੇਚਣ ਲਈ ਜਿਊਲਰ (Jeweller) ਕੋਲ ਗਿਆ ਸੀ। ਉਸ ਨੂੰ ਉਮੀਦ ਸੀ ਕਿ ਸੋਨੇ ਦੀਆਂ ਵਧੀਆਂ ਕੀਮਤਾਂ ਕਾਰਨ ਉਸ ਨੂੰ ਚੰਗੀ ਰਕਮ ਮਿਲੇਗੀ, ਪਰ ਜਦੋਂ ਚੇਨ ਦੀ ਜਾਂਚ ਹੋਈ ਤਾਂ ਸਾਹਮਣੇ ਆਈ ਗੱਲ ਨੇ ਉਸ ਨੂੰ ਹੈਰਾਨ ਕਰ ਦਿੱਤਾ।

36 ਗ੍ਰਾਮ ਦੀ ਚੇਨ 'ਚ ਨਿਕਲਿਆ ਸਿਰਫ਼ 27 ਗ੍ਰਾਮ ਸੋਨਾ

ਜਾਣਕਾਰੀ ਮੁਤਾਬਕ, ਵਿਅਕਤੀ ਦੀ ਸੋਨੇ ਦੀ ਚੇਨ ਦਾ ਕੁੱਲ ਵਜ਼ਨ 36.45 ਗ੍ਰਾਮ ਸੀ, ਪਰ ਜਾਂਚ ਦੌਰਾਨ ਇਸ ਵਿੱਚ ਸਿਰਫ਼ 27.34 ਗ੍ਰਾਮ ਸ਼ੁੱਧ ਸੋਨਾ ਹੋਣ ਦੀ ਗੱਲ ਸਾਹਮਣੇ ਆਈ। ਇਸ ਤੋਂ ਬਾਅਦ ਕਈ ਸਵਾਲ ਖੜ੍ਹੇ ਹੋ ਗਏ ਕਿ ਆਖ਼ਰ ਚੇਨ ਦਾ ਪੂਰਾ ਵਜ਼ਨ ਹੋਣ ਦੇ ਬਾਵਜੂਦ ਉਸ ਨੂੰ ਸੋਨੇ ਦੀ ਪੂਰੀ ਕੀਮਤ ਕਿਉਂ ਨਹੀਂ ਮਿਲੀ।

3 ਸਾਲ ਪਹਿਲਾਂ 56 ਹਜ਼ਾਰ ਰੁਪਏ 'ਚ ਖਰੀਦੀ ਸੀ ਚੇਨ

ਵਿਅਕਤੀ ਨੇ ਦੱਸਿਆ ਕਿ ਉਸ ਨੇ ਤਿੰਨ ਸਾਲ ਪਹਿਲਾਂ 36.45 ਗ੍ਰਾਮ ਵਜ਼ਨ ਵਾਲੀ ਇਹ ਚੇਨ 56 ਹਜ਼ਾਰ ਰੁਪਏ ਵਿੱਚ ਖਰੀਦੀ ਸੀ। ਉਸ ਸਮੇਂ ਸੋਨੇ ਦੀ ਕੀਮਤ ਅੱਜ ਦੇ ਮੁਕਾਬਲੇ ਕਾਫ਼ੀ ਘੱਟ ਸੀ। ਹੁਣ ਸੋਨੇ ਦੇ ਭਾਅ ਵਧ ਕੇ ਕਰੀਬ 2 ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਆਸ-ਪਾਸ ਪਹੁੰਚ ਚੁੱਕੇ ਹਨ।

6 ਲੱਖ ਮਿਲਣ ਦੀ ਸੀ ਉਮੀਦ, ਪਰ ਮਿਲੇ 4 ਲੱਖ ਤੋਂ ਕੁਝ ਵੱਧ

ਵਿਅਕਤੀ ਨੂੰ ਲੱਗ ਰਿਹਾ ਸੀ ਕਿ ਚੇਨ ਵੇਚਣ 'ਤੇ ਉਸ ਨੂੰ ਕਰੀਬ 6 ਲੱਖ ਰੁਪਏ ਮਿਲ ਸਕਦੇ ਹਨ। ਪਰ ਜਦੋਂ ਜਿਊਲਰ ਨੇ ਚੇਨ ਦੀ ਜਾਂਚ ਕੀਤੀ ਤਾਂ ਉਸ ਦੀ ਕੀਮਤ 4 ਲੱਖ ਰੁਪਏ ਤੋਂ ਕੁਝ ਵੱਧ ਲਗਾਈ ਗਈ।

ਜਾਂਚ 'ਚ ਸਾਹਮਣੇ ਆਇਆ 18 ਕੈਰੇਟ ਸੋਨਾ

ਜਿਊਲਰ ਵੱਲੋਂ ਕੀਤੀ ਗਈ ਜਾਂਚ ਵਿੱਚ ਚੇਨ 18 ਕੈਰੇਟ ਦੀ ਪਾਈ ਗਈ। ਇਸ ਦਾ ਮਤਲਬ ਹੈ ਕਿ ਇਹ 24 ਕੈਰੇਟ ਸ਼ੁੱਧ ਸੋਨਾ ਨਹੀਂ ਸੀ। 18 ਕੈਰੇਟ ਸੋਨੇ ਵਿੱਚ ਲਗਭਗ 75 ਫ਼ੀਸਦੀ ਸ਼ੁੱਧ ਸੋਨਾ ਹੁੰਦਾ ਹੈ, ਜਦਕਿ ਬਾਕੀ ਹਿੱਸੇ ਵਿੱਚ ਹੋਰ ਧਾਤਾਂ ਮਿਲਾਈਆਂ ਜਾਂਦੀਆਂ ਹਨ। ਇਸੇ ਕਾਰਨ ਸੋਨੇ ਦੇ ਗਹਿਣਿਆਂ ਦੀ ਕੀਮਤ ਸਿਰਫ਼ ਉਨ੍ਹਾਂ ਦੇ ਕੁੱਲ ਵਜ਼ਨ ਨਾਲ ਤੈਅ ਨਹੀਂ ਹੁੰਦੀ, ਸਗੋਂ ਉਨ੍ਹਾਂ ਵਿੱਚ ਮੌਜੂਦ ਅਸਲ ਸੋਨੇ ਦੀ ਮਾਤਰਾ ਅਤੇ ਕੈਰੇਟ ਦੇ ਹਿਸਾਬ ਨਾਲ ਕੀਮਤ ਲਗਾਈ ਜਾਂਦੀ ਹੈ।

ਸੋਨਾ ਵੇਚਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਜੇਕਰ ਤੁਸੀਂ ਵੀ ਆਪਣੀ ਪੁਰਾਣੀ ਸੋਨੇ ਦੀ ਜਿਊਲਰੀ ਵੇਚਣ ਜਾ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖੋ।
1. ਸਭ ਤੋਂ ਪਹਿਲਾਂ ਗਹਿਣਿਆਂ ਦੀ ਸ਼ੁੱਧਤਾ (Purity) ਅਤੇ ਕੁੱਲ ਵਜ਼ਨ ਦੀ ਜਾਂਚ ਕਰਵਾਓ।
2. ਜਿਸ ਦਿਨ ਸੋਨਾ ਵੇਚਣਾ ਹੈ, ਉਸ ਦਿਨ ਦਾ ਬਾਜ਼ਾਰ ਭਾਅ ਜ਼ਰੂਰ ਪਤਾ ਕਰੋ।
3. ਸਿਰਫ਼ ਇੱਕ ਜਿਊਲਰ ਕੋਲੋਂ ਕੀਮਤ ਨਾ ਲਗਵਾਓ, ਸਗੋਂ 2-3 ਦੁਕਾਨਾਂ ਤੋਂ ਰੇਟ ਪਤਾ ਕਰੋ।
4. ਗਹਿਣਿਆਂ ਦੀ ਜਾਂਚ ਭਰੋਸੇਯੋਗ ਥਾਂ ਤੋਂ ਕਰਵਾਓ।

ਜਿਊਲਰ ਤੋਂ ਇਹ 4 ਸਵਾਲ ਜ਼ਰੂਰ ਪੁੱਛੋ

- ਤੁਹਾਡੀ ਜਿਊਲਰੀ ਕਿੰਨੇ ਕੈਰੇਟ ਦੀ ਹੈ?
- ਇਸ ਵਿੱਚ ਸ਼ੁੱਧ ਸੋਨੇ ਦਾ ਵਜ਼ਨ ਕਿੰਨਾ ਹੈ?
- ਅੱਜ ਸੋਨੇ ਦਾ ਬਾਜ਼ਾਰ ਭਾਅ ਕੀ ਹੈ?
- ਸੋਨਾ ਵੇਚਣ ਸਮੇਂ ਕਿੰਨੀ ਕਟੌਤੀ ਕੀਤੀ ਜਾ ਰਹੀ ਹੈ ਅਤੇ ਕਿਉਂ?

Advertisement

ਟਾਪ ਹੈਡਲਾਈਨ

Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Gold Silver Price Crash: ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਗਿਰਾਵਟ, ਅੱਜ 6,500 ਤੱਕ ਡਿੱਗੇ ਰੇਟ; ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ?
ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਗਿਰਾਵਟ, ਅੱਜ 6,500 ਤੱਕ ਡਿੱਗੇ ਰੇਟ; ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ?
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget