ਪੜਚੋਲ ਕਰੋ

Gold Silver Price Today: ਨਵਰਾਤਰੀ ਦੇ ਦੂਜੇ ਦਿਨ ਸੋਨਾ ਚਮਕਿਆ, ਕੀਮਤਾਂ ਹੋਰ ਵਧਣਗੀਆਂ, ਜਾਣੋ ਤਾਜ਼ਾ ਰੇਟ

ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਿਆ ਗਿਆ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 71,250 ਰੁਪਏ ਹੈ। ਆਓ ਜਾਣਦੇ ਹਾਂ ਆਉਣ ਵਾਲੇ ਦਿਨਾਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਕਿੰਨਾ ਉਛਾਲ ਆ ਸਕਦਾ ਹੈ।

Gold Silver Price Today: ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇਖਿਆ ਗਿਆ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 71,250 ਰੁਪਏ ਹੈ। ਪਿਛਲੇ ਦਿਨ ਕੀਮਤ 71,150 ਸੀ। ਭਾਵ ਅੱਜ ਦਰਾਂ ਵਿੱਚ ਮਾਮੂਲੀ ਕਮੀ ਆਈ ਹੈ। 24 ਕੈਰੇਟ ਸੋਨੇ ਦੀ ਕੀਮਤ ਅੱਜ 77,710 ਰੁਪਏ ਪ੍ਰਤੀ 10 ਗ੍ਰਾਮ ਹੈ। ਪਿਛਲੇ ਦਿਨ ਵੀ 24 ਕੈਰੇਟ ਸੋਨੇ ਦੀ ਕੀਮਤ 77,600 ਰੁਪਏ ਸੀ। ਅੱਜ ਕੀਮਤ ਵਿੱਚ ਬਦਲਾਅ ਕੀਤਾ ਗਿਆ ਹੈ। ਹਾਲਾਂਕਿ ਬਾਜ਼ਾਰ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਸੋਨੇ ਦੀਆਂ ਕੀਮਤਾਂ 'ਚ ਵਾਧਾ ਹੋਵੇਗਾ।

ਹੋਰ ਪੜ੍ਹੋ : ਕੱਚਾ ਤੇਲ 77 ਡਾਲਰ ਦੇ ਪਾਰ, ਪੈਟਰੋਲ ਅਤੇ ਡੀਜ਼ਲ ਦੇ ਰੇਟ ਹੋਏ ਜਾਰੀ

ਪ੍ਰਤੀ ਗ੍ਰਾਮ ਸੋਨੇ ਦੀ ਕੀਮਤ

ਅੱਜ 22 ਕੈਰੇਟ ਸੋਨੇ ਦੀ ਕੀਮਤ 7,125 ਰੁਪਏ ਪ੍ਰਤੀ ਗ੍ਰਾਮ ਹੈ
24 ਕੈਰੇਟ ਸੋਨੇ ਦੀ ਕੀਮਤ 7,771 ਰੁਪਏ ਪ੍ਰਤੀ ਗ੍ਰਾਮ ਹੈ।

 04 ਅਕਤੂਬਰ 2024 ਨੂੰ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸੋਨੇ ਦੀ ਕੀਮਤ ਕੀ ਹੈ?

ਨੋਇਡਾ ਵਿੱਚ 22 ਅਤੇ 24 ਕੈਰੇਟ ਸੋਨੇ ਦੀ ਕੀਮਤ

71,250 ਰੁਪਏ (22 ਕੈਰੇਟ)
77,710 ਰੁਪਏ (24 ਕੈਰੇਟ)

ਦਿੱਲੀ ਗੋਲਡ ਰੇਟ: ਅੱਜ ਦਿੱਲੀ ਵਿੱਚ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 77 ਹਜ਼ਾਰ 710 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ ਲਗਭਗ 71,250 ਰੁਪਏ ਪ੍ਰਤੀ 10 ਗ੍ਰਾਮ ਹੈ।
ਮੁੰਬਈ ਗੋਲਡ ਰੇਟ: ਮੁੰਬਈ ਵਿੱਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 77,560 ਰੁਪਏ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 71,110 ਰੁਪਏ ਪ੍ਰਤੀ 10 ਗ੍ਰਾਮ ਹੈ।

ਕੋਲਕਾਤਾ Gold Rate: ਕੋਲਕਾਤਾ ਵਿੱਚ 22 ਕੈਰੇਟ ਸੋਨੇ ਦੀ ਕੀਮਤ 71,010 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 77,460 ਰੁਪਏ ਪ੍ਰਤੀ 10 ਗ੍ਰਾਮ ਹੈ।
ਚੇਨਈ 'ਚ ਸੋਨੇ ਦੀ ਕੀਮਤ: ਚੇਨਈ ਵਿੱਚ 22 ਕੈਰੇਟ ਸੋਨੇ ਦੀ ਕੀਮਤ 71,110 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 77,560 ਰੁਪਏ ਪ੍ਰਤੀ 10 ਗ੍ਰਾਮ ਹੈ।

ਗੁਰੂਗ੍ਰਾਮ ਗੋਲਡ ਰੇਟ: ਗੁਰੂਗ੍ਰਾਮ ਵਿੱਚ 22 ਕੈਰੇਟ ਸੋਨੇ ਦੀ ਕੀਮਤ 71,250 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 77,710 ਰੁਪਏ ਪ੍ਰਤੀ 10 ਗ੍ਰਾਮ ਹੈ।

 ਬੈਂਗਲੁਰੂ ਗੋਲਡ ਰੇਟ: ਬੈਂਗਲੁਰੂ ਵਿੱਚ 22 ਕੈਰੇਟ ਸੋਨੇ ਦੀ ਕੀਮਤ 71,110 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 77,560 ਰੁਪਏ ਪ੍ਰਤੀ 10 ਗ੍ਰਾਮ ਹੈ।

ਜੈਪੁਰ ਵਿੱਚ  ਸੋਨੇ ਦੀ ਕੀਮਤ: ਜੈਪੁਰ ਵਿੱਚ 22 ਕੈਰੇਟ ਸੋਨੇ ਦੀ ਕੀਮਤ 71,250 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 77,710 ਰੁਪਏ ਪ੍ਰਤੀ 10 ਗ੍ਰਾਮ ਹੈ।

ਹੋਰ ਪੜ੍ਹੋ : ਭਾਰਤ 'ਚ ਕਰਮਚਾਰੀਆਂ ਦੀ ਹੋ ਸਕਦੀ ਬੱਲੇ-ਬੱਲੇ! 9.5% ਤੱਕ ਵਧ ਸਕਦੀ ਤਨਖਾਹ; ਸਰਵੇ 'ਚ ਹੋਇਆ ਖੁਲਾਸਾ

 

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget