ਪੜਚੋਲ ਕਰੋ

Gold Silver Rate Today: ਬੁੱਧਵਾਰ ਨੂੰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਦੀ ਇੰਨੀ ਕੀਮਤ; ਖਰੀਦਣ ਦਾ ਸੁਨਿਹਰੀ ਮੌਕਾ...

Gold Silver Rate Today: ਅੰਤਰਰਾਸ਼ਟਰੀ ਅਤੇ ਘਰੇਲੂ ਸਰਾਫਾ ਬਾਜ਼ਾਰਾਂ ਵਿੱਚ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕਾਫ਼ੀ ਗਿਰਾਵਟ ਦੇਖੀ ਜਾ ਰਹੀ ਹੈ। ਪੱਛਮੀ ਏਸ਼ੀਆ ਵਿੱਚ ਈਰਾਨ ਅਤੇ ਅਮਰੀਕਾ ਵਿਚਕਾਰ ਨਵੇਂ ਫੌਜੀ ਤਣਾਅ ਅਤੇ...

Gold Silver Rate Today: ਅੰਤਰਰਾਸ਼ਟਰੀ ਅਤੇ ਘਰੇਲੂ ਸਰਾਫਾ ਬਾਜ਼ਾਰਾਂ ਵਿੱਚ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕਾਫ਼ੀ ਗਿਰਾਵਟ ਦੇਖੀ ਜਾ ਰਹੀ ਹੈ। ਪੱਛਮੀ ਏਸ਼ੀਆ ਵਿੱਚ ਈਰਾਨ ਅਤੇ ਅਮਰੀਕਾ ਵਿਚਕਾਰ ਨਵੇਂ ਫੌਜੀ ਤਣਾਅ ਅਤੇ ਇੱਕ ਮਜ਼ਬੂਤ ​​ਅਮਰੀਕੀ ਡਾਲਰ ਕਾਰਨ ਦੋਵਾਂ ਕੀਮਤੀ ਧਾਤਾਂ ਵਿੱਚ 1-3% ਦੀ ਮਹੱਤਵਪੂਰਨ ਗਿਰਾਵਟ ਆਈ ਹੈ।

ਜੀ ਹਾਂ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਦਿਨ ਗਿਰਾਵਟ ਦੇਖਣ ਨੂੰ ਮਿਲੀ ਹੈ। ਬੁੱਧਵਾਰ (10 ਜੂਨ ) ਨੂੰ MCX 'ਤੇ ਸੋਨੇ ਦੀ ਕੀਮਤ 2843 ਰੁਪਏ ਟੁੱਟ ਕੇ 1,49,600 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ ਹੈ। ਉੱਥੇ ਹੀ ਚਾਂਦੀ ਦੀ ਕੀਮਤ ਵੀ 4651 ਰੁਪਏ ਤੋਂ ਘਟ ਕੇ 2,33,877 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਰਹੀ ਹੈ। ਇੰਟਰਨੈਸ਼ਨਲ ਮਾਰਕਿਟ ਵਿੱਚ ਵੀ ਦੋਵੇਂ ਕੀਮਤਾਂ ਧਾਤੂਆਂ ਦੇ ਭਾਅ ਟੁੱਟੀ ਹੈ।

ਸਰਾਫਾ ਬਾਜ਼ਾਰ ਵਿੱਚ ਸੋਨੇ ਚਾਂਦੀ ਦੀ ਕੀਮਤ 

ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਕਮਜ਼ੋਰ ਡਾਲਰ ਅਤੇ ਧਾਰਣਾ ਵਿੱਚ ਸੁਧਾਰ ਦੇ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ 1,500 ਰੁਪਏ ਦੀ ਮਜ਼ਬੂਤੀ ਦੇਖੀ ਗਈ ਅਤੇ ਇਹ ਫਿਰ ਤੋਂ 1.60 ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਦੇ ਪਾਰ ਪਹੁੰਚ ਗਈ। ਸਥਾਨਕ ਬਾਜ਼ਾਰ ਦੇ ਜਾਣਕਾਰਾਂ ਦੇ ਅਨੁਸਾਰ 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਸੋਮਵਾਰ ਨੂੰ 1,58,800 ਰੁਪਏ ਪ੍ਰਤੀ 10 ਗ੍ਰਾਮ ਦੇ ਬੰਦ ਭਾਅ ਤੋਂ 1500 ਰੁਪਏ ਵਧ ਕੇ 1,60,300 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸ ਸਮੇਤ) ਹੋ ਗਈ।

ਹਾਲਾਂਕਿ ਚਾਂਦੀ ਦੀਆਂ ਕੀਮਤਾਂ 2,55,700 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸਥਿਰ ਰਹੀ। ਈਰਾਨ ਅਤੇ ਇਜ਼ਰਾਇਲ ਦੇ ਇਕ-ਦੂਜੇ 'ਤੇ ਹਮਲੇ ਰੋਕਣ 'ਤੇ ਸਹਿਮਤੀ ਹੋਣ ਦੇ ਬਾਅਦ ਬਾਜ਼ਾਰ ਵਿੱਚ ਮੁੜ ਸੁਧਾਰ ਆਇਆ, ਜਦਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਟਿੱਪਣੀਆਂ ਤੋਂ ਜੰਗਬੰਦੀ ਲੱਗਣ ਦੇ ਸੰਕੇਤ ਮਿਲੇ। ਜਿਸ ਨਾਲ ਇਸ ਜੰਗ ਦੇ ਖਤਮ ਹੋਣ ਦੀ ਉਮੀਦ ਵਧੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 Read More: ATM Close: ਲੋਕਾਂ ਵਿਚਾਲੇ ਮੱਚਿਆ ਹੜਕੰਪ, ਜਾਣੋ ATM ਕਿਉਂ ਹੋਣਗੇ ਬੰਦ? ਇਨ੍ਹਾਂ ਸ਼ਹਿਰਾਂ 'ਚ...

Advertisement

ਟਾਪ ਹੈਡਲਾਈਨ

ਨੋਟਬੰਦੀ ਵਾਂਗ ਏਟੀਐਮ ਦੇ ਬਾਹਰ ਲਾਈਨਾਂ ਹੋਣਗੀਆਂ! ਨਕਦੀ ਦੀ ਘਾਟ ਨੇੜੇ ਹੈ, ਇੱਕ ਵੱਡੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਨੋਟਬੰਦੀ ਵਾਂਗ ਏਟੀਐਮ ਦੇ ਬਾਹਰ ਲਾਈਨਾਂ ਹੋਣਗੀਆਂ! ਨਕਦੀ ਦੀ ਘਾਟ ਨੇੜੇ ਹੈ, ਇੱਕ ਵੱਡੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
LPG Price Today : 14 ਜੁਲਾਈ ਨੂੰ ਗੈਸ ਸਿਲੰਡਰ ਦੇ ਰੇਟ ਬਦਲੇ ਜਾਂ ਨਹੀਂ? ਬੁਕਿੰਗ ਤੋਂ ਪਹਿਲਾਂ ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਕੀਮਤ
LPG Price Today : 14 ਜੁਲਾਈ ਨੂੰ ਗੈਸ ਸਿਲੰਡਰ ਦੇ ਰੇਟ ਬਦਲੇ ਜਾਂ ਨਹੀਂ? ਬੁਕਿੰਗ ਤੋਂ ਪਹਿਲਾਂ ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਕੀਮਤ
Home Buying Tips: ਸਿਰਫ਼ ਘਰ ਦੀ ਕੀਮਤ ਹੀ ਨਹੀਂ, ਰਜਿਸਟਰੀ ਤੋਂ ਬਾਅਦ ਵੀ ਲੱਖਾਂ ਰੁਪਏ ਦੇਣੇ ਪੈਂਦੇ ਹਨ, ਖਰੀਦਣ ਤੋਂ ਪਹਿਲਾਂ ਪੂਰੀ ਕੀਮਤ ਜਾਣੋ।
Home Buying Tips: ਸਿਰਫ਼ ਘਰ ਦੀ ਕੀਮਤ ਹੀ ਨਹੀਂ, ਰਜਿਸਟਰੀ ਤੋਂ ਬਾਅਦ ਵੀ ਲੱਖਾਂ ਰੁਪਏ ਦੇਣੇ ਪੈਂਦੇ ਹਨ, ਖਰੀਦਣ ਤੋਂ ਪਹਿਲਾਂ ਪੂਰੀ ਕੀਮਤ ਜਾਣੋ।
Gold- Silver Price Today: ਸੋਨਾ ਖਰੀਦਣ ਦਾ ਸਹੀ ਮੌਕਾ ਜਾਂ ਕਰਨਾ ਪਵੇਗਾ ਇੰਤਜ਼ਾਰ? ਜਾਣੋ ਅੱਜ ਦੇ ਰੇਟ
Gold- Silver Price Today: ਸੋਨਾ ਖਰੀਦਣ ਦਾ ਸਹੀ ਮੌਕਾ ਜਾਂ ਕਰਨਾ ਪਵੇਗਾ ਇੰਤਜ਼ਾਰ? ਜਾਣੋ ਅੱਜ ਦੇ ਰੇਟ
Advertisement

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget