ਪੜਚੋਲ ਕਰੋ

Gold Silver Price Today: ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੀ ਕੀਮਤਾਂ 'ਚ ਵੱਡੀ ਗਿਰਾਵਟ, ਅੱਜ ਦੀ Latest Price

Gold Silver Price Today: ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨਾ 448 ਰੁਪਏ ਦੀ ਗਿਰਾਵਟ ਨਾਲ 47,513 ਰੁਪਏ ਪ੍ਰਤੀ 10 ਗ੍ਰਾਮ 'ਤੇ ਚੱਲ ਰਿਹਾ ਹੈ। ਅੱਜ ਚਾਂਦੀ ਦੀ ਕੀਮਤ 'ਚ ਵੀ 0.04 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Gold Silver Price 3 November 2021: ਦੀਵਾਲੀ ਤੋਂ ਇੱਕ ਦਿਨ ਪਹਿਲਾਂ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਅੱਜ ਸਵੇਰੇ 10 ਵਜੇ ਦੇ ਕਰੀਬ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨਾ (Gold Price 3 November 2021) 448 ਰੁਪਏ ਦੀ ਗਿਰਾਵਟ ਦੇ ਨਾਲ 47,513 ਰੁਪਏ ਪ੍ਰਤੀ 10 ਗ੍ਰਾਮ 'ਤੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਅੱਜ ਚਾਂਦੀ ਦੀ ਕੀਮਤ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ, ਚਾਂਦੀ ਦੀ ਕੀਮਤ  (Silver Price 3 November 2021) ਵਿੱਚ ਵੀ 0.04 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸਿਲਵਰ ਮਲਟੀ ਕਮੋਡਿਟੀ ਐਕਸਚੇਂਜ (MCX) 63,200 ਰੁਪਏ 'ਤੇ ਟ੍ਰੈਂਡ ਕਰ ਰਿਹਾ ਹੈ।

ਜੇਕਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਨਵੀਂ ਦਿੱਲੀ ਵਿੱਚ 24 ਕੈਰੇਟ ਸੋਨੇ ਦਾ ਰੇਟ 51,200 ਹੈ। ਇਸ ਦੇ ਨਾਲ ਹੀ 22 ਕੈਰੇਟ ਸੋਨੇ ਦੀ ਕੀਮਤ 46,950 ਰੁਪਏ ਹੈ। ਮੁੰਬਈ ਵਿੱਚ 24 ਕੈਰੇਟ ਸੋਨੇ ਦੀ ਕੀਮਤ 47,850 ਰੁਪਏ ਤੇ 22 ਕੈਰੇਟ ਸੋਨੇ ਦੀ ਕੀਮਤ 46,860 ਰੁਪਏ ਹੈ। ਦੂਜੇ ਪਾਸੇ ਚੇਨਈ 'ਚ 24 ਕੈਰੇਟ ਸੋਨੇ ਦੀ ਕੀਮਤ 48,900 ਰੁਪਏ ਤੇ 22 ਕੈਰੇਟ ਦੀ ਕੀਮਤ 44,820 ਰੁਪਏ ਹੈ। ਕੋਲਕਾਤਾ ਵਿੱਚ 24 ਕੈਰੇਟ ਸੋਨੇ ਦੀ ਕੀਮਤ 50,110 ਰੁਪਏ ਤੇ 22 ਕੈਰੇਟ ਸੋਨੇ ਦੀ ਕੀਮਤ 47,310 ਰੁਪਏ ਹੈ। ਦੂਜੇ ਪਾਸੇ ਚਾਂਦੀ ਅੱਜ 63,200 'ਤੇ ਚੱਲ ਰਹੀ ਹੈ।

ਦੱਸ ਦੇਈਏ ਕਿ ਦੇਸ਼ ਭਰ ਵਿੱਚ ਸੋਨੇ ਦੇ ਗਹਿਣਿਆਂ ਦੀ ਕੀਮਤ ਵੱਖ-ਵੱਖ ਹੁੰਦੀ ਹੈ। ਹਰ ਰਾਜ ਆਪਣੇ ਹਿਸਾਬ ਨਾਲ ਇਸ ਧਾਤ 'ਤੇ ਐਕਸਾਈਜ਼ ਡਿਊਟੀ (Excise Duty), ਸਟੇਟ ਟੈਕਸ (State Tax) ਅਤੇ ਮੇਕਿੰਗ ਚਾਰਜ (Making Charges) ਲਗਾਉਂਦਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਦੀਵਾਲੀ 'ਤੇ ਸੋਨੇ ਦੀ ਕੀਮਤ 'ਚ ਕਰੀਬ 3000 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਆਪਣੇ ਸ਼ਹਿਰ ਦੇ ਸੋਨੇ ਦੀ ਕੀਮਤ ਜਾਣਨ ਲਈ ਇਸ ਨੰਬਰ 'ਤੇ ਕਾਲ ਕਰੋ

ਤੁਸੀਂ ਆਪਣੇ ਘਰ ਬੈਠੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, ਤੁਸੀਂ ਸਿਰਫ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਕੀਮਤ ਦੀ ਜਾਂਚ ਕਰ ਸਕਦੇ ਹੋ। ਤੁਹਾਡਾ ਮੈਸੇਜ ਉਸੇ ਨੰਬਰ 'ਤੇ ਆਵੇਗਾ ਜਿਸ ਤੋਂ ਤੁਸੀਂ ਮੈਸੇਜ ਕਰਦੇ ਹੋ। ਇਸ ਤਰ੍ਹਾਂ ਤੁਸੀਂ ਘਰ ਬੈਠੇ ਹੀ ਜਾਣ ਸਕੋਗੇ ਸੋਨੇ ਦਾ ਤਾਜ਼ਾ ਰੇਟ।

ਇਹ ਵੀ ਪੜ੍ਹੋ: Song Paani Paani: ਰੈਪਰ Badshah ਦੇ ਗਾਣੇ ‘ਪਾਣੀ-ਪਾਣੀ’ 'ਤੇ ਐਕਸ਼ਨ, ਕਾਰਨ ਦੱਸੋ ਨੋਟਿਸ ਜਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget